ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਇਹ ਵੀ ਪੜ੍ਹੋ : ਸਿੱਖਿਆ […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ ਭਿੜੇ ਹਵਾਲਾਤੀਆਂ ਦੇ ਦੋ ਧੜੇ

ਗੁਰਦਾਸਪੁਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਗੁਰਦਾਸਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਦੇ ਦੋ ਧੜਿਆਂ ਵਿੱਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ […]

Continue Reading

ਸਿੱਖਿਆ ਮੰਤਰੀ ਦੇ ਪਿੰਡ ’ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਉਤੇ ਚੜ੍ਹੇ ਸੰਘਰਸ਼ੀ ਅਧਿਆਪਕ

ਆਨੰਦਪੁਰ ਸਾਹਿਬ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਨਿਯੁਕਤੀ ਪੱਤਰ ਲੈਣ ਲਈ ਸੰਘਰਸ਼ ਕਰ ਰਹੇ 5994 ਈਟੀਟੀ ਅਧਿਆਪਕ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਤੇ ਗੁਆਂਢੀ ਪਿੰਡ ਮਾਂਗੇਵਾਲ ਦੀਆਂ ਟੈਕੀਆਂ ਉਤੇ ਜਾ ਚੜ੍ਹੇ। ਪਿੰਡ ਮਾਂਗੇਵਾਲ ਦੀ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਦੋ ਬੇਰੁਜ਼ਗਾਰ […]

Continue Reading

30 ਦਸੰਬਰ ਨੂੰ ਪੂਰਨ ਤੌਰ ਉਤੇ ਬੰਦ ਹੋਵੇਗਾ ਪੰਜਾਬ : ਕਿਸਾਨ ਯੂਨੀਅਨਾਂ

ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ, ਸੜਕਾਂ ਤੇ ਬਾਜ਼ਾਰ ਰਹਿਣਗੇ ਬੰਦ ਖਨੌਰੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : 30 ਦਸੰਬਰ ਸੋਮਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜ਼ਮ ਆਗੂ ਵੀ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ […]

Continue Reading

AAP ਵਲੋਂ ਕਾਂਗਰਸ ਨੂੰ ਅਜੇ ਮਾਕਨ ਖਿਲਾਫ ਕਾਰਵਾਈ ਲਈ 24 ਘੰਟੇ ਦਾ ਅਲਟੀਮੇਟਮ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ, ‘ਕਾਂਗਰਸ ਨੇਤਾ ਅਜੇ ਮਾਕਨ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿੰਦੇ […]

Continue Reading

ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਗੂ ਨੂੰ ਕੱਢਿਆ

ਪਟਿਆਲਾ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕ ਵੱਡੇ ਆਗੂ ਨੂੰ ਬਾਹਰ ਦੇ ਰਸਤਾ ਦਿਖਾ ਦਿੱਤਾ। ਨਗਰ ਕੌਂਸਲ ਪਾਤੜਾਂ ਤੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵੱਲੋਂ […]

Continue Reading

ਸੋਨੇ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਵੀਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਘਰੇਲੂ ਵਾਅਦਾ ਬਾਜ਼ਾਰ ਵਿੱਚ ਵੀ ਕੀਮਤਾਂ ਹਰੇ ਨਿਸ਼ਾਨ ਉਤੇ ਟ੍ਰੇਡ ਕਰਦੀਆਂ ਦਿਖਾਈ ਦਿੱਤੀਆਂ। ਐਮਸੀਐਕਸ ਐਕਸਚੇਂਜ ਉਤੇ ਸ਼ੁਰੂਆਤੀ ਕਾਰੋਬਾਰ ਵਿੱਚ 5 ਫਰਵਰੀ 2025 ਨੁੰ ਡਿਲੀਵਰੀ ਵਾਲਾ ਸੋਨਾ 0.43 ਫੀਸਦੀ ਜਾਂ 330 ਰੁਪਏ ਦੇ ਵਾਧੇ ਨਾਲ 76600 ਰੁਪਏ ਪ੍ਰਤੀ 10 […]

Continue Reading

ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਖਡੂਰ ਸਾਹਿਬ, 26 ਦਸੰਬਰ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਦੇ ਮੁਹਲਾ ਸੱਚਖੰਡ ਰੋਡ ‘ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਸ ਪਾਰਟੀ ‘ਤੇ ਮੁਲਜ਼ਮ ਨੇ ਗੋਲੀਆਂ ਚਲਾ ਦਿੱਤੀਆਂ।ਪੁਲਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖਮੀ ਹੋ ਗਿਆ।ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ […]

Continue Reading

ਵੀਰ ਬਾਲ ਦਿਵਸ ਮੌਕੇ ‘ਤੇ ਅੱਜ 17 ਬੱਚਿਆਂ ਨੂੰ ਦਿੱਤੇ ਜਾਣਗੇ ਪੁਰਸਕਾਰ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਜਾਪਾਨ ਏਅਰਲਾਈਨਜ਼ ‘ਤੇ ਸਾਈਬਰ ਹਮਲਾ, ਉਡਾਣਾਂ ਪ੍ਰਭਾਵਿਤ

ਟੋਕੀਓ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਾਪਾਨ ਏਅਰਲਾਈਨਜ਼ ਨੇ ਅੱਜ ਵੀਰਵਾਰ ਸਵੇਰੇ ਕਿਹਾ ਕਿ ਉਸ ਦੇ ਸਿਸਟਮ ‘ਤੇ ਸਾਈਬਰ ਹਮਲਾ ਹੋਇਆ ਹੈ। ਇਸ ਨਾਲ ਇਸ ਦੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਿਸਟਮ ਫੇਲ ਹੋਣ ਦੀ ਸੂਚਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:56 ਵਜੇ ਮਿਲੀ।ਏਅਰਲਾਈਨਜ਼ ਨੇ ਫਿਲਹਾਲ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਟਿਕਟਾਂ ਦੀ ਵਿਕਰੀ […]

Continue Reading