ਕੜਾਕੇ ਦੀ ਠੰਢ ’ਚ ਪੰਜਾਬ ਪੁਲਿਸ ਖਿਲਾਫ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪਤੀ ਪਤਨੀ

ਸ਼ੇਰਪੁਰ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਪੈ ਰਹੀ ਕੜਾਕੀ ਦੀ ਠੰਢ ’ਚ ਪੰਜਾਬ ਪੁਲਿਸ ਦੇ ਖਿਲਾਫ ਪਤੀ ਪਤਨੀ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਅੱਜ ਦੁਪਹਿਰ ਸਮੇਂ ਪਿੰਡ ਗੋਵਿੰਦਪੁਰਾ ਦੇ ਰਹਿਣ ਵਾਲੇ ਜਗਸੀਰ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਪ੍ਰੇਸ਼ਾਨ ਹੋ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। […]

Continue Reading

ਜੰਮੂ ਕਸ਼ਮੀਰ : ਫੌਜ ਦਾ ਟਰੱਕ ਖੱਡ ’ਚ ਡਿੱਗਿਆ, 5 ਜਵਾਨਾਂ ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਵਿੱਚ ਡੂੰਘੀ ਖੱਡ ਵਿੱਚ ਫੌਜ ਦਾ ਟਰੱਕ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 5 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਜੰਮੂ ਦੇ ਪੁੰਛ ਜ਼ਿਲ੍ਹੇ ਦੇ ਮੇਂਡਰ ਵਿੱਚ ਅੱਜ ਇਹ ਹਾਦਸਾ ਵਾਪਰਿਆ। ਫੌਜ ਦੀ ਗੱਡੀ ਵਿੱਚ 18 ਜਵਾਨ ਸਵਾਰ ਸਨ, ਜੋ […]

Continue Reading

26 ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਚੰਡੀਗੜ੍ਹ ‘ਚ ਹੋਵੇਗਾ ਗੁਪਤ ਐਕਸ਼ਨ : ਕਰਮਚਾਰੀ ਯੂਨੀਅਨ

ਸਿੱਖਿਆ ਵਿਭਾਗ ਦੀ ਸਖਤੀ, ਹੜਤਾਲੀ ਮੁਲਾਜ਼ਮਾਂ ਨੂੰ ਹਾਜ਼ਰੀ ਨਾ ਲਗਾਉਣ ਦੇਣ ਦੇ ਹੁਕਮ ਪਟਿਆਲਾ, 24 ਦਸੰਬਰ 2024 : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਉਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 26 […]

Continue Reading

ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਆਂਗਣਵਾੜੀ ਸੁਪਰਵਾਈਜ਼ਰ ਘਰ ਘਰ ਜਾ ਕੇ ਕਰਨਗੀਆਂ ਇਹ ਕੰਮ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਕੜੀ ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ […]

Continue Reading

ਸਿੱਖਿਆ ਵਿਭਾਗ ਦਾ ਅਜ਼ੀਬੋ ਗਰੀਬ ਕਾਰਨਾਮਾ : ਪੁਰਸ਼ ਅਧਿਆਪਕ ਨੂੰ ਗਰਭਵਤੀ ਮੰਨ ਕੇ ਦਿੱਤੀ ਪ੍ਰਸੂਤਾ ਛੁੱਟੀ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਬਿਹਾਰ ਕਈ ਤਰ੍ਹਾਂ ਦੀਆਂ ਗੱਲਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਹੁਣ ਇਕ ਹੋਰ ਨਵੇਂ ਕਾਰਨਾਮੇ ਕਰਕੇ ਚਰਚਾ ਵਿੱਚ ਹੈ ਜਿੱਥੇ ਇਕ ਪੁਰਸ਼ ਅਧਿਆਪਕ ਨੂੰ ਮੈਟਰਨਿਟੀ ਛੁੱਟੀ ਦੇ ਦਿੱਤੀ। ਇਸ ਕਾਰਨਾਮੇ ਕਾਰਨ ਸਿੱਖਿਆ ਵਿਭਾਗ ਦੀ ਕਾਰਜ਼ਸੈਲੀ ਉਤੇ ਸਵਾਲ ਖੜ੍ਹੇ ਹੋ ਰਹੇ ਹਨ। ਇਹ […]

Continue Reading

ਪ੍ਰਸ਼ਾਸਨ ਵੱਲੋਂ ਸਖਤੀ : ਸੋਹਾਣਾ ਵਰਗੀ ਕੋਈ ਹੋਰ ਤ੍ਰਾਸਦੀ ਸਹਿਣ ਨਹੀਂ ਹੋਵੇਗੀ : ਡੀ ਸੀ ਜੈਨ

ਐਸ.ਏ.ਐਸ.ਨਗਰ, 24 ਦਸੰਬਰ, 2024, ਦੇਸ਼ ਕਲਿੱਕ ਬਿਓਰੋ :ਸੋਹਾਣਾ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਦੋ ਦਰਦਨਾਕ ਨੌਜਵਾਨ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ ਸਥਾਨਕ ਸਰਕਾਰਾਂ (ਨਗਰ ਨਿਗਮ ਤੇ ਐਮ ਸੀਜ਼) ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਚ ਚੱਲ ਰਹੀ ਹਰੇਕ ਉਸਾਰੀ ਇਮਾਰਤੀ ਨਿਯਮਾਂ ਅਨੁਸਾਰ ਹੋਣੀ ਯਕੀਨੀ ਬਣਾਈ ਜਾਵੇ। ਉਨ੍ਹਾਂ […]

Continue Reading

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੱਬੇ ਕੁਚਲੇ ਲੋਕਾਂ ਦੀ ਮੁਕਤੀ ਦਾ ਰਾਹ ਖੋਲ੍ਹਦੀ ਹੈ : ਚੰਨੀ

ਸਾਬਕਾ ਮੁੱਖ ਮੰਤਰੀ ਨੂੰ ਪਿੰਡ ਪੁਹਲੋ ਮਾਜਰਾ ਵੱਲੋਂ ਕੀਤਾ ਗਿਆ ਸਨਮਾਨਖਮਾਣੋਂ ,24, ਦਸੰਬਰ (ਮਲਾਗਰ ਖਮਾਣੋਂ) : ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਆਗੂ ਡਾਕਟਰ ਮਨੋਹਰ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਅਤੇ ਸੱਦੇ ਤਹਿਤ ਗੁਰਦੁਆਰਾ ਸਾਹਿਬ ਪਿੰਡ ਸਿੱਧੂਪੁਰ ਤੋਂ ਗੁਰਦੁਆਰਾ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ’ਚ ਕੌਂਸਲਰ ਹੋਏ ਹੱਥੋਂਪਾਈ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਿਗਮ ਦੀ ਅੱਜ ਹੋਈ ਮੀਟਿੰਗ ਵਿੱਚ ਕਾਂਗਰਸੀ ਅਤੇ ਭਾਜਪਾ ਕੌਂਸਲਰ  ਆਪਸ ਵਿੱਚ ਹੱਥੋਂ ਪਾਈ ਉਤੇ ਉਤਰ ਆਏ। ਮੀਟਿੰਗ ਵਿੱਚ ਬੀਤੇ ਦਿਨੀਂ ਪਾਰਲੀਮੈਂਟ ਵਿੱਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀ ਆਰ ਅੰਬੇਡਕਰ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਆਪਸ ਵਿੱਚ ਖਹਿਬੜ ਪਏ। ਨਗਰ ਨਿਗਮ ਦੀ ਮੀਟਿੰਗ ਵਿੱਚ […]

Continue Reading

ਡਿਜ਼ੀਟਲ ਗ੍ਰਿਫਤਾਰ ਕਰਕੇ ਠੱਗੇ 11 ਕਰੋੜ ਰੁਪਏ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਡਿਜ਼ੀਟਲ ਠੱਗ ਲਗਾਤਾਰ ਪਿਛਲੇ ਸਮੇਂ ਤੋਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਆ ਰਹੇ ਹਨ। ਸਰਕਾਰ ਵੱਲੋਂ ਭਾਵੇਂ ਡਿਜ਼ੀਟਲ ਠੱਗਾਂ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ, ਪਰ ਫਿਰ ਕੀ ਲੋਕ ਠੱਗਾਂ ਦੀਆਂ ਗੱਲਾਂ ਵਿੱਚ ਆ ਕੇ ਆਪਣਾ ਨੁਕਸਾਨ ਕਰ ਬੈਠਦੇ ਹਨ। ਅਜਿਹਾ ਹੀ ਮਾਮਲਾ ਹੁਣ ਸਾਹਮਣੇ ਆਇਆ […]

Continue Reading

ਪੰਜਾਬ ਤੋਂ ਜ਼ਾਅਲੀ ਕਾਗਜ਼ਾਂ ਸਹਾਰੇ ਅਮਰੀਕਾ ਗਏ ਡਰੱਗ ਤਸਕਰ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਅਬੋਹਰ ਦੇ ਰਹਿਣ ਵਾਲੇ ਸੁਨੀਲ ਯਾਦਵ ਦਾ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਹੈ। ਭਾਰਤ ਤੋਂ ਜ਼ਾਅਲੀ ਪਾਰਸਪੋਰਟ ਦੇ ਸਹਾਰੇ ਫਰਾਰ ਹੋਏ ਡਰੱਗ ਮਾਫੀਆ ਦਾ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਗੈਂਗ ਨੇ […]

Continue Reading