ਸੀਟੂ 23 ਦਸੰਬਰ ਨੂੰ SKM ਦੇ ਸਮਰਥਨ ’ਚ ਮੋਦੀ ਸਰਕਾਰ ਵਲੋਂ ਲਿਆਂਦੀ ਖੁੱਲ੍ਹੀ ਮੰਡੀ ਦੀ ਖਰੀਦ ਨੀਤੀ ਦੀਆਂ ਸਾੜੇਗੀ ਕਾਪੀਆਂ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ : ਊਸ਼ਾ ਰਾਣੀ/ ਚੰਦਰ ਸ਼ੇਖਰ ਮੋਹਾਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੀ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ , ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਮੋਹਾਲੀ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਦੀਪ ਸਿੰਘ ਤੇ ਅਧਾਰਿਤ […]
Continue Reading