ਤਿੰਨ ਜ਼ਿਲ੍ਹਿਆਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਭਲਕੇ 27 ਜਨਵਰੀ ਦੀ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ, ਮੋਹਾਲੀ ਅਤੇ ਮਾਨਸਾ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਅਕ ਅਦਾਰਿਆਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ […]

Continue Reading

ਚਲਦੀ ਕਾਰ ਦਾ ਫਟਿਆ ਟਾਇਰ, 2 ਦੀ ਮੌਤ, ਇਕ ਜ਼ਖਮੀ

ਫਾਜ਼ਿਲਕਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਵਿੱਚ ਇਕ ਸੜਕ ਉਤੇ ਚਲਦੀ ਕਾਰ ਦਾ ਟਾਇਰ ਫਟਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਲਮੋਚਗੜ੍ਹ ਕਲਾਂ ਨੇੜੇ ਫਿਰੋਜ਼ਪੁਰ ਹਾਈਵੇ ਉਤੇ ਜਦੋਂ ਤਿੰਨ ਦੋਸਤ ਕਾਰ ਵਿੱਚ ਸਵਾਰ ਹੋ […]

Continue Reading

ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਮੋਹਾਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ :ਮੋਹਾਲੀ ਜ਼ਿਲ੍ਹੇ ਵਿੱਚ ਭਲਕੇ ਸੋਮਵਾਰ ਦੀ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਕ ਆਡੀਓ ਮੈਸਜ਼ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਸਮਾਗਮ ਫੇਜ਼ 6 ਵਿਖੇ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ […]

Continue Reading

26 ਜਨਵਰੀ ਦੀ ਪਰੇਡ ’ਚ ਦਿਖਾਈ ਪੰਜਾਬ ਦੀ ਝਾਕੀ, ਦੇਖੋ ਵੀਡੀਓ

ਨਵੀਂ ਦਿੱਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਅੱਜ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ ਹੈ। ਅੱਜ ਕਰਤੱਵਿਆ ਪੱਥ ਉਤੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੇਰੇ 10.30 ਵਜੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। 26 ਜਨਵਰੀ ਦੀ ਪਰੇਡ ਵਿੱਚ 2 ਸਾਲ ਤੋਂ ਬਾਅਦ ਪੰਜਾਬ ਦੀ ਝਾਕੀ ਦਿਖਾਈ […]

Continue Reading

ਇਕ ਜ਼ਿਲ੍ਹੇ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਮਾਨਸਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : 27 ਜਨਵਰੀ ਦੀ ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਐਲਾਨ ਕੀਤਾ ਗਿਆ ਹੈ।

Continue Reading

ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਪਟਿਆਲਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਟਰੈਕਟਰ ਮਾਰਚ ਕੱਢਿਆ ਗਿਆ। ਪੰਜਾਬ ਵਿੱਚ ਵੱਖ ਵੱਖ ਥਾਵਾਂ ਉਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ। ਪਟਿਆਲਾ […]

Continue Reading

ਜੇਲ੍ਹ ਵਿੱਚ ਬੰਦ ਦੋ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ ‘ਚ ਹਿੱਸਾ ਲੈਣ ਲਈ ਤੁਰੰਤ ਲੋੜੀਂਦੀ ਪਰੋਲ ਦਿੱਤੀ ਜਾਵੇ : ਲਿਬਰੇਸ਼ਨ

ਮਾਨਸਾ, 26 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਲਕਾ ਖੰਡੂਰ ਸਾਹਿਬ ਤੋਂ ਚੁਣੇ ਗਏ ਐਮਪੀ ਅੰਮ੍ਰਿਤ ਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੇ ਹਲਕਾ ਬਾਰਾਮੂਲਾ ਤੋਂ ਚੁਣੇ ਗਏ ਐਮਪੀ ਸ਼ੇਖ ਅਬਦੁਲ ਰਾਸ਼ਿਦ ਨੂੰ ਤੁਰੰਤ ਪਰੋਲ ਦਿੱਤੀ ਜਾਣੀ ਚਾਹੀਦੀ ਹੈ। […]

Continue Reading

ਸਰਕਾਰ ਨੇ UPS ਲਾਗੂ ਕਰਨ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ

ਨਵੀਂ ਦਿੱਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਮੁਲਾਜ਼ਾਂ ਲਈ ਯੂਨੀਫਾਈਡ ਪੈਨਸ਼ਨ ਸਕੀਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯੂਨੀਫਾਈਡ ਪੈਨਸ਼ਨ ਸਕੀਮ 1 ਅਪ੍ਰੈਲ 2025 ਤੋਂ ਲਾਗੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕੇਂਦਰ ਸਰਕਾਰ ਨੇ ਅਗਸਤ 2024 ਵਿੱਚ ਯੂਪੀਐਸ ਨੂੰ ਓਲਡ ਪੈਨਸ਼ਨ ਸਕੀਮ (ਓਪੀਐਸ) ਅਤੇ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਵਿੱਚ ਸੰਤੁਲਨ […]

Continue Reading

ਵੇਰਕਾ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿੱਕ ਬਿਓਰੋ ; ਮਹਿੰਗਾਈ ਦੇ ਦੌਰ ਵਿੱਚੋਂ ਲੰਘ ਰਹੇ ਲੋਕਾਂ ਲਈ ਕੁਝ ਰਹਿਤ ਭਰੀ ਖਬਰ ਹੈ ਕਿ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ ਹਨ। ਵੇਰਕਾ ਨੇ ਵੇਰਕਾ ਸਟੈਂਡਰਡ ਦੁੱਧ ਅਤੇ ਵੇਰਕਾ ਫੁਲ ਕਰੀਮ ਦੁੱਧ ਦੇ ਇਕ ਲੀਟਰ ਪੈਕਿੰਗ ਉਤੇ ਇਕ ਰੁਪਏ ਘੱਟ ਕੀਤਾ ਹੈ। ਇਹ ਕੀਮਤਾਂ ਐਤਵਾਰ ਅੱਜ ਤੋਂ […]

Continue Reading

ਪਦਮ ਪੁਰਸਕਾਰਾਂ ਦਾ ਐਲਾਨ, 7 ਪਦਮ ਵਿਭੂਸ਼ਣ, 19 ਪਦਮ ਭੂਸ਼ਣ ਅਤੇ 113 ਪਦਮ ਸ੍ਰੀ ਪੁਰਸਕਾਰ

ਨਵੀਂ ਦਿੱਲੀ, 25 ਜਨਵਰੀ, ਦੇ਼ਸ ਕਲਿੱਕ ਬਿਓਰੋ : 2025 ਵਿੱਚ ਦਿੱਤੇ ਜਾਣ ਕਾਲੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading