ਕੱਪੜਾ ਵਪਾਰੀ ਦੀ ਦੁਕਾਨ ‘ਤੇ ਚਲਾਈਆਂ ਗੋਲੀਆਂ, ਦੋ ਜ਼ਖ਼ਮੀ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਅੰਮ੍ਰਿਤਸਰ, 25 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਅਜਨਾਲਾ ‘ਚ ਕੱਪੜਾ ਵਪਾਰੀ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਮਾਮਲਾ ਵਪਾਰੀ ਦੀ ਪੁਰਾਣੀ ਰੰਜਿਸ਼ ਨਾਲ ਜੁੜਿਆ ਮੰਨਿਆ ਜਾ ਰਿਹਾ ਹੈ। ਹਮਲਾਵਰਾਂ ਨੇ ਵਪਾਰੀ ਦੀ ਦੁਕਾਨ ‘ਤੇ ਪਹੁੰਚ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੇ ਦੋ ਭਰਾ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਨਿੱਜੀ […]

Continue Reading

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 17 ਅਫਸਰਾਂ ਤੇ ਮੁਲਾਜ਼ਮਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਗਣਤੰਤਰ ਦਿਵਸ 2025 ਮੌਕੇ ਰਾਸ਼ਟਰਪਤੀ ਤਗਮੇ ਨਾਲ ਸਨਮਾਨਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਮਾਂ ਦਾ ਕੇਂਦਰ ਵੱਲੋਂ ਐਲਾਨ ਕਰ ਦਿੱਤਾ ਗਿਆ। ਪੰਜਾਬ ਦੇ ਪੁਲਿਸ ਦੇ 17 ਅਫਤਸਰ ਅਤੇ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਰਾਸ਼ਟਰਪਤੀ […]

Continue Reading

ਗਣਤੰਤਰ ਦਿਵਸ ਮੌਕੇ ਸਨਮਾਨਤ ਕੀਤੇ ਜਾਣਗੇ ਚੰਡੀਗੜ੍ਹ ਪੁਲਿਸ ਦੇ 24 ਮੁਲਾਜ਼ਮ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਵਧੀਆਂ ਸੇਵਾਵਾਂ ਨਿਭਾਉਣ ਵਾਲੇ 24 ਪੁਲਿਸ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ।

Continue Reading

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ’ਚ ਨਕਲ ਰੋਕਣ ਲਈ CBSE ਨੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ,  25 ਜਨਵਰੀ, ਦੇਸ਼ ਕਲਿੱਕ ਬਿਓਰੋ : 10ਵੀਂ ਅਤੇ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਨੂੰ ਲੈ ਕੇ ਸੀਬੀਐਸਈ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। 2025 ਵਿੱਚ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਸੀਬੀਐਸਈ ਵੱਲੋਂ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸੀਬੀਐਸਈ ਨੇ ਬੋਰਡ ਪ੍ਰੀਖਿਆਵਾਂ ਦੌਰਾਨ ਮੋਬਾਇਲ ਫੋਨ […]

Continue Reading

ਸੋਨਾ ਹੋਇਆ ਹੋਰ ਮਹਿੰਗਾ, ਪਹਿਲੀ ਵਾਰ ਪਹੁੰਚਿਆਂ ਐਨਾਂ ਭਾਅ

ਨਵੀਂ ਦਿੱਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਤੇਜ਼ੀ ਲਗਾਤਾਰ ਜਾਰੀ ਹੈ। ਸੋਨੇ ਦੀਆਂ ਕੀਮਤਾਂ ਵਿੱਚ ਇਤਿਹਾਸਕ ਉਛਾਲ ਦਿਖਾਈ ਦਿੱਤਾ ਹੈ। ਪਹਿਲੀ ਵਾਰ ਸੋਨੇ ਦੀ ਕੀਮਤ ਸਿਖਰਾਂ ਉਤੇ ਪਹੁੰਚੀ ਹੈ। ਪਹਿਲੀ ਵਾਰ ਸੋਨੇ ਦੀ ਕੀਮਤ 83 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਉਪਰ ਚਲੀ ਗਈ। ਨਵੀਂ ਦਿੱਲੀ ਵਿੱਚ ਸਰਾਫਾ ਬਾਜ਼ਾਰ ਅਨੁਸਾਰ […]

Continue Reading

ਸਕੂਲ ਆਫ਼ ਐਮੀਨੈਂਸ ਛਾਜਲੀ ਵਿਖੇ ਖਗੋਲ ਸ਼ਾਸਤਰ ਕਲੱਬ ਦੀ ਸਥਾਪਨਾ

ਸੰਗਰੂਰ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲੇ ਦੇ ਖੇਤਰ ਵਿਚ ਪੈਂਦੇ ਸਕੂਲ ਆਫ਼ ਐਮੀਨੈਂਸ ਛਾਜਲੀ ਵਿਖੇ 22 ਜਨਵਰੀ 2025 ਦੀ ਰਾਤ ਨੂੰ ਖਗੋਲ ਸ਼ਾਸਤਰ ਕਲੱਬ ਦੀ ਸ਼ੁਰੂਆਤ ਪ੍ਰਿੰਸੀਪਲ ਗੁਰਵਿੰਦਰ ਸਿੰਘ ਸੈਣੀ ਦੀ ਰਹਿਨੁਮਾਈ ਹੇਠ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ।ਜ਼ਿਲ੍ਹੇ ਦੇ 08 ਐਮੀਨੈਂਸ ਸਕੂਲਾਂ ਵਿੱਚੋ ਛਾਜਲੀ ਮੋਹਰੀ ਸਕੂਲ ਰਿਹਾ ਜਿੱਥੇ […]

Continue Reading

ਸਕੂਲ ਪ੍ਰਿੰਸੀਪਲ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਮੁਅੱਤਲ, ਸਕੂਲ ਮੈਨੇਜਰ ਬਰਖਾਸਤ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਤੋਂ ਕੰਮ ਕਰਾਉਣ ਨੂੰ ਲੈ ਕੇ ਸਿੱਖਿਆ ਮੰਤਰੀ ਵੱਲੋਂ ਸਖਤੀ ਨਾਲ ਐਕਸ਼ਨ ਲਿਆ ਗਿਆ ਹੈ। ਸਕੂਲ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਂਮੀਨੈਂਸ) ਜਵਾਹਰ ਨਗਰ (ਲੜਕੇ) ਦੇ ਵਿਦਿਆਰਥੀਆਂ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪ੍ਰਸ਼ਾਸਕੀ ਭੱਤਾ ਦੇਣ ਦੀ ਤਿਆਰੀ, ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਭੱਤਾ ਦੇਣ ਦੀ ਤਿਆਰੀ ਵਿੱਚ ਹੈ। ਮੁਲਾਜ਼ਮਾਂ ਨੂੰ 5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਦੀ ਤਿਆਰੀ ਸਬੰਧੀ ਮੰਡਲ ਕਮਿਸ਼ਨਰਜ਼ ਤੇ ਡਿਪਟੀ ਕਮਿਸ਼ਨਰਾਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਦੁੱਧ ਹੋਇਆ ਸਸਤਾ, ਕੀਮਤਾਂ ਘਟਾਈਆਂ

ਨਵੀਂ ਦਿੱਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਦੌਰ ਵਿੱਚ ਕੁਝ ਰਹਿਤ ਵਾਲੀ ਖਬਰ ਹੈ ਕਿ ਦੁੱਧ ਦੇ ਭਾਅ ਘਟਾਏ ਗਏ ਹਨ। ਅਮੂਲ ਵੱਲੋਂ ਦੇਸ਼ ਭਰ ਵਿੱਚ ਦੁੱਧ ਦੀਆਂ ਕੀਮਤਾਂ ਘਟਾਈਆਂ ਗਈਆਂ ਗਈਆਂ ਹਨ। ਗੁਜਰਾਤ ਵਿੱਚ ਡੇਅਰੀ ਸੈਕਟਰ ਦੀ ਦਿਗਜ਼ ਕੰਪਨੀ ਅਮੂਲ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ। ਅਮੂਲ ਗੋਲਡ, ਅਮੂਲ ਟੀ […]

Continue Reading

ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਤੇ ਡੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀ ਇਕ ਜ਼ਿਲ੍ਹੇ ਤੋਂ ਦੂਜੇ ਵਿੱਚ ਵਿੱਚ ਬਦਲੀ ਰਾਹੀਂ ਨਿਯੁਕਤੀ ਸਬੰਧੀ  ਹਦਾਇਤਾਂ ਕੀਤੀਆਂ ਗਈਆਂ ਹਨ।

Continue Reading