ਪੰਜਾਬ ਦੇ ਪੰਜ ਨਗਰ ਨਿਗਮਾਂ ਲਈ 2231 ਲੋਕਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ, ਅੱਜ ਹੋਵੇਗੀ ਪੜਤਾਲ
ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਪੰਜ ਨਗਰ ਨਿਗਮਾਂ ਲਈ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 2231 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਦੋਂਕਿ ਕਮਿਸ਼ਨ ਵੱਲੋਂ ਅੱਜ 44 ਨਗਰ ਕੌਂਸਲਾਂ ਦੇ ਅੰਕੜੇ ਜਾਰੀ ਕੀਤੇ ਜਾਣ ਦੀ ਉਮੀਦ ਹੈ। ਨਾਮਜ਼ਦਗੀ ਪੱਤਰਾਂ ਦੀ ਅੱਜ ਪੜਤਾਲ ਹੋਵੇਗੀ।ਇਸ ਦੌਰਾਨ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ […]
Continue Reading