ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ : ਡਾ. ਹਰਪ੍ਰੀਤ ਪਾਲ ਕੌਰ
ਮਾਨਸਾ, 12 ਦਸੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ […]
Continue Reading