ਆਮ ਆਦਮੀ ਪਾਰਟੀ ਉਤੇ ਬਣੀ ਡਾਕੂਮੈਂਟਰੀ ਫਿਲਮ ਦੀ ਸਕਰੀਨਿੰਗ ਨੂੰ ਪੁਲਿਸ ਨੇ ਰੁਕਵਾਇਆ

ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਬਣੀ ਇਕ ‘ਡਾਕੂਮੈਂਟਰੀ’ ਦੀ ਸਕਰੀਨਿੰਗ ਨੂੰ ਦਿੱਲੀ ਪੁਲਿਸ ਨੇ ਇਜ਼ਾਜਤ ਨਹੀਂ ਦਿੱਤੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਵੱਲੋਂ ਇਜ਼ਾਜਤ ਨਾ ਮਿਲਣ ਕਾਰਨ ਡਾਕੂਮੈਂਟਰੀ ਦੀ ਸਕ੍ਰੀਨਿੰਗ ਰੱਦ ਕਰਨੀ ਪਈ ਹੈ। […]

Continue Reading

ਹਫਤੇ ’ਚ ਮਹਿੰਗਾ ਹੋਇਆ ਸੋਨਾ

ਨਵੀਂ ਦਿੱਲੀ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਇਸ ਹਫਤੇ ਤੇਜੀ ਦਿਖਾਈ ਦਿੱਤੀ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਐਮਸੀਐਕਸ ਐਕਸਚੇਂਜ ਉਤੇ ਸੋਨੇ ਦਾ ਵਾਅਦਾ ਭਾਅ 79,019 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ ਹੋਇਆ। ਇਸ ਹਫਤੇ ਸੋਨੇ ਦੇ ਭਾਅ ਵਿੱਚ 0.80 ਫੀਸਦੀ ਦੀ ਤੇਜੀ ਦਰਜ ਕੀਤੀ ਗਈ ਹੈ। ਉਥੇ, […]

Continue Reading

ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ  ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਅ ਹੈ।

Continue Reading

ਸਰਕਾਰੀ ਅਧਿਆਪਕ ਲੱਗੀ ਪਾਕਿਸਤਾਨੀ ਔਰਤ, ਨੌਕਰੀ ਤੋਂ ਕੀਤਾ ਬਰਖਾਸਤ, ਮਾਮਲਾ ਦਰਜ

ਬਰੇਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਪਿਛਲੇ 9 ਸਾਲਾ ਤੋਂ ਇਕ ਪਾਕਿਸਤਾਨੀ ਔਰਤ ਸਰਕਾਰੀ ਅਧਿਆਪਕ ਵਜੋਂ ਨੌਕਰੀ ਕਰਦੀ ਰਹੀ। ਹੁਣ ਮਾਮਲਾ ਸਾਹਮਣੇ ਆਉਣ ਉਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਜ਼ਾਅਲੀ ਤਰੀਕੇ ਨਾਲ ਰਹਿਣ ਦਾ ਪ੍ਰਮਾਣ […]

Continue Reading

10ਵੀਂ ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਸਿੱਖਿਆ ਬੋਰਡ ਵੱਲੋਂ ਸਕੂਲ ਮੁੱਖੀਆਂ ਨੂੰ ਜਾਰੀ ਕੀਤਾ ਜ਼ਰੂਰੀ ਪੱਤਰ

ਐੱਸ .ਏ. ਐੱਸ ਨਗਰ 17 ਜਨਵਰੀ, ਦੇ ਸ਼ਕਲਿੱਕ ਬਿਓਰੋ :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀ ਪ੍ਰਯੋਗੀ ਪ੍ਰੀਖਿਆ ਸਬੰਧੀ ਨਵੀਂ ਹਿਦਾਇਤ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ / ਕਾਰਗੁਜਾਰੀ ਵਧਾਉਣ ਲਈ ਦਸਵੀਂ ਸ਼ੇ੍ਣੀ ਮਿਤੀ 07-04-2025 ਤੋਂ 17-04-2025 ਤੱਕ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਸ.ਜੀ.ਪੀ.ਸੀ ਮੈਂਬਰਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਾਂ ਬਣਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸ ਜੀ ਪੀ ਸੀ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 21 ਜਨਵਰੀ ਨੂੰ ਬਾਅਦ ਦੁਪਿਹਰ 1.30 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਇਸ ਮੀਟਿੰਗ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ‘ਚ ਹੋਈ ਚੋਣ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ […]

Continue Reading

ਤਾਮਿਲਨਾਡੂ ਵਿਖੇ ਬਲਦ ਦੌੜਾਉਣ ਦੌਰਾਨ 7 ਲੋਕਾਂ ਦੀ ਮੌਤ 400 ਤੋਂ ਵੱਧ ਜ਼ਖ਼ਮੀ, 2 ਬਲਦ ਵੀ ਮਰੇ

ਚੇਨਈ, 17 ਜਨਵਰੀ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਦੇ ਵੱਖ-ਵੱਖ ਜ਼ਿਲਿਆਂ ‘ਚ ਪੋਂਗਲ ਦੇ ਮੌਕੇ ‘ਤੇ ਆਯੋਜਿਤ ਜਲੀਕੱਟੂ ਤਿਉਹਾਰ ‘ਚ 7 ਲੋਕਾਂ ਦੀ ਮੌਤ ਹੋ ਗਈ। ਭੀੜ ਵਿਚਕਾਰ ਬਲਦ ਦੌੜਾਉਣ ਦੀ ਇਸ ਖੇਡ ਵਿੱਚ ਇੱਕ ਦਿਨ ਵਿੱਚ 400 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਤਾਮਿਲਨਾਡੂ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਕੰਨੂਮ ਪੋਂਗਲ ਦਾ ਦਿਨ […]

Continue Reading

ਭੀੜ ਨੇ ਘਰ ‘ਚ ਵੜ ਕੇ ਤੋੜਫੋੜ ਕੀਤੀ, ਸਮਾਨ ਲੁੱਟਿਆ ਤੇ ਲਾਈ ਅੱਗ

ਗਰਭਵਤੀ ਸਮੇਤ ਦੋ ਮਹਿਲਾਵਾਂ ਤੇ ਬੱਚੇ ਨੇ ਛੱਤ ਤੋਂ ਛਾਲ ਮਾਰ ਕੇ ਬਚਾਈ ਜਾਨਅੰਮ੍ਰਿਤਸਰ, 17 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਭੀੜ ਨੇ ਇੱਕ ਘਰ ਵਿੱਚ ਵੜ ਕੇ ਪਹਿਲਾਂ ਤੋੜਫੋੜ ਕੀਤੀ, ਫਿਰ ਸਮਾਨ ਲੁੱਟਿਆ ਅਤੇ ਬਾਅਦ ਵਿੱਚ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਘਟਨਾ ਦੇ ਸਮੇਂ ਘਰ ਵਿੱਚ ਮੌਜੂਦ ਇੱਕ ਗਰਭਵਤੀ ਮਹਿਲਾ ਸਮੇਤ ਦੋ […]

Continue Reading

ਪੰਜਾਬ ’ਚ ਐਮਰਜੈਂਸੀ ਫਿਲਮ ਦਾ ਹੋ ਰਹੇ ਵਿਰੋਧ ਉਤੇ ਕੰਗਨਾ ਰਣੌਤ ਦਾ ਆਇਆ ਬਿਆਨ

ਚੰਡੀਗੜ੍ਹ, 17 ਜਨਵਰੀ, ਦੇਸ਼ਕ ਲਿੱਕ ਬਿਓਰੋ : ਕੰਗਨਾ ਰਣੌਤ ਦੀ ਰਿਲੀਜ਼ ਹੋਈ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਨਾਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਫਿਲਮ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਫਿਲਮ ਦੇ ਹੋ ਰਹੇ ਵਿਰੋਧ ਤੋਂ ਬਾਅਦ ਕੰਗਨਾ ਰਣੌਤ ਦਾ ਪਹਿਲਾਂ ਬਿਆਨ […]

Continue Reading