ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ […]

Continue Reading

ਲੁਧਿਆਣਾ ‘ਚ 220 ਹੋਟਲਾਂ ਦਾ ਸੀਲ ਹੋਣਾ ਲਗਭਗ ਤੈਅ

ਲੁਧਿਆਣਾ, 16 ਜਨਵਰੀ, ਦੇਸ਼ ਕਲਿਕ ਬਿਊਰੋ :ਨਿਗਮ ਲੁਧਿਆਣਾ ਵਿੱਚ ਅੰਨ੍ਹੇਵਾਹ ਬਣਾਏ ਜਾ ਰਹੇ ਹੋਟਲਾਂ ਨੂੰ ਸੀਲ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਹੋਟਲਾਂ ਵਿੱਚ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੈ। ਹੋਟਲਾਂ ਨੇੜੇ ਪਾਰਕਿੰਗ ਨਾ ਹੋਣ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਦੇ ਕੁੱਲ 220 […]

Continue Reading

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਘਪਲਾ, ਚਾਰ ਸੀਨੀਅਰ ਅਧਿਕਾਰੀ ਮੁਅੱਤਲ

ਫ਼ਰੀਦਕੋਟ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੋਏ ਵਿੱਤੀ ਘਪਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜਨੀਅਰ (ਐਕਸੀਅਨ) ਜਸਵਿੰਦਰ ਸਿੰਘ, ਉਪ ਮੰਡਲ ਅਫ਼ਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜਨੀਅਰ (ਜੇਈ) ਪਰਵਿੰਦਰ ਸਿੰਘ ਅਤੇ […]

Continue Reading

ਸੋਨਾ ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਵੀਰਵਾਰ ਨੂੰ ਸੋਨਾ ਅਤੇ ਚਾਂਦੀ ਵਿੱਚ ਵਾਧਾ ਹੋਇਆ ਹੈ। ਕਮੋਡਿਟੀ ਬਾਜ਼ਾਰ ਵਿੱਚ ਸੋਨਾ ਵੱਧ ਕੇ ਵਪਾਰ ਕਰ ਰਿਹਾ ਹੈ, ਉਥੇ ਚਾਂਦੀ ਵਿੱਚ ਵੀ ਮਾਮੂਲੀ ਵਾਧਾ ਹੋਇਆ ਹੈ। ਸਰਾਫਾ ਬਾਜ਼ਾਰ ਵਿੱਚ ਵੀ ਸੋਨਾ ਅਤੇ ਚਾਂਦੀ ਦੇ ਭਾਅ ਵਿੱਚ ਹੋਰ ਵਾਧਾ ਹੋਇਆ ਹੈ। ਅੱਜ ਐਮਸੀਐਕਸ ‘ਤੇ ਸੋਨਾ 170 […]

Continue Reading

ਸੰਘਰਸ਼ੀ ਲੋਕਾਂ ਨੇ ਕੀਤੀ ਸ਼ਹੀਦ ਠੀਕਰੀਵਾਲਾ ਦੇ ਬੁੱਤ ਤੇ ਚੌਂਕ ਦੀ ਸੇਵਾ ਸੰਭਾਲ, ਬਣਾਈ ਕਮੇਟੀ

ਮਾਨਸਾ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ :ਅੱਜ ਸ਼ਹਿਰ ਤੇ ਨੇੜੇ ਦੇ ਸੰਘਰਸ਼ੀ ਸੰਗਠਨਾਂ ਨਾਲ ਜੁੜੇ ਲੋਕਾਂ ਵਲੋਂ ਮਾਨਸਾ ਦੇ ਮੁੱਖ ਚੌਕ ਵਿੱਚ ਲੱਗੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਅਤੇ ਫੁੱਲਾਂ ਦੇ ਹਾਰ ਪਹਿਨਾ ਕੇ ਲੋਕ ਘੋਲਾਂ ਦੇ ਉੱਘੇ ਸ਼ਹੀਦ ਨੂੰ ਅਪਣਾ ਸਤਿਕਾਰ ਦਿੱਤਾ।ਇਸ ਸੇਵਾ ਵਿੱਚ […]

Continue Reading

ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਸਕੂਲ ਅਧਿਆਪਕ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਗਾ, 16 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਵਿਦਿਆਰਥਣਾਂ ਨੂੰ ਸ਼ਿਕਾਇਤ ਕਰਨ ‘ਤੇ ਧਮਕੀਆਂ ਦੇ ਰਿਹਾ ਸੀ। ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਮਾਮਲਾ ਥਾਣਾ ਸਿਟੀ […]

Continue Reading

ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਕੀਤਾ ਦਿੱਲੀ ਕੂਚ ਦਾ ਐਲਾਨ

ਸ਼ੰਭੂ, 16 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿੱਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ […]

Continue Reading

ਉਪਲੱਬਧੀ : ਸਪੇਸ ‘ਚ ਦੋ ਪੁਲਾੜ-ਯਾਨਾਂ ਨੂੰ ਸਫਲਤਾਪੂਰਵਕ ਜੋੜਨ ਵਾਲਾ ਚੌਥਾ ਦੇਸ਼ ਬਣਿਆ ਭਾਰਤ

ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਪੁਲਾੜ ਵਿੱਚ ਦੋ ਪੁਲਾੜ ਯਾਨਾਂ ਨੂੰ ਸਫਲਤਾਪੂਰਵਕ ਜੋੜਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ ਰੂਸ, ਅਮਰੀਕਾ ਅਤੇ ਚੀਨ ਹੀ ਅਜਿਹਾ ਕਰਨ ‘ਚ ਸਫਲ ਰਹੇ ਹਨ। ਇਸਰੋ ਨੇ ਕਿਹਾ ਕਿ ਡੌਕਿੰਗ ਪ੍ਰਯੋਗ ਅੱਜ 16 ਜਨਵਰੀ ਦੀ ਸਵੇਰ ਨੂੰ ਪੂਰਾ ਹੋਇਆ।ਚੰਦਰਯਾਨ-4, ਗਗਨਯਾਨ ਅਤੇ ਭਾਰਤੀ ਪੁਲਾੜ […]

Continue Reading

ਲਿਬਰੇਸ਼ਨ ਦੀ ਜਾਂਚ ਟੀਮ ਵਲੋਂ ਪਿੰਡ ਦਾਨ ਸਿੰਘ ਵਾਲਾ ਦਾ ਦੌਰਾ

ਹਮਲੇ ਦੇ ਪੀੜਤ ਦਲਿਤ ਪਰਿਵਾਰਾਂ ਦੇ ਨੁਕਸਾਨ ਦੀ ਪੂਰਤੀ ਲਈ ਤੁਰੰਤ ਸਹਾਇਤਾ ਦੇਣ ਦੀ ਮੰਗ ਮਾਨਸਾ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਦੀ ਮਜ਼ਦੂਰ ਬਸਤੀ ਕੋਠੇ ਜੀਵਨ ਸਿੰਘ ਵਿਖੇ ਸਥਾਨਕ ਬਦਨਾਮ ਨਸ਼ਾ ਤਸਕਰ ਦਲੇਰ ਦੇ ਇਕ ਬਹੁਤ ਵੱਡੇ ਗਿਰੋਹ ਵਲੋਂ ਦਲਿਤ ਮਜ਼ਦੂਰਾਂ ਦੇ ਘਰਾਂ ਉਤੇ ਹਮਲਾ ਕਰਕੇ ਤਿੰਨ […]

Continue Reading

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਚਾਕੂ ਨਾਲ ਹਮਲਾ

ਮੁੰਬਈ, 16 ਜਨਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ 2:30 ਵਜੇ ਮੁੰਬਈ ਦੇ ਖਾਰ ਸਥਿਤ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਗਰਦਨ, ਪਿੱਠ, ਹੱਥ ਤੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਉਸ ਦੀ […]

Continue Reading