ਚਲਦੀ ਬੱਸ ’ਚੋਂ ਡਿੱਗੀਆਂ ਮਾਂ-ਧੀ, ਮਾਂ ਦੀ ਮੌਤ

ਸੰਗਰੂਰ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਵਿੱਚ ਇਕ ਚੱਲਦੀ ਬੱਸ ਵਿਚੋਂ ਮਾਂ-ਧੀ ਦੇ ਡਿੱਗਣ ਕਾਰਨ ਦਿਲ ਕੰਬਾਊ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ ਦੀ ਮੌਤ ਹੋ ਗਈ ਜਦੋਂ ਕਿ ਧੀ ਹਸਪਤਾਲ ਵਿੱਚ ਦਾਖਲ ਹੈ। ਮਿਲੀ ਜਾਣਕਾਰੀ ਅਨੁਸਾਰ ਧੂਰੀ ਦੇ ਨਜ਼ਦੀਕੀ ਪਿੰਡ ਕਾਤਰੋ ਵਿੱਚ ਇਹ ਘਟਨਾ ਵਾਪਰੀ। ਸਰਕਾਰੀ ਬੱਸ ਵਿੱਚ ਮ੍ਰਿਤਕਾ ਪਰਿਵਾਰ ਨਾਲ […]

Continue Reading

ਇਕ ਜ਼ਿਲ੍ਹੇ ’ਚ 17 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ : 17 ਜਨਵਰੀ 2025 ਦਿਨ ਸ਼ੁਕਰਵਾਰ ਨੂੰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continue Reading

ਕੇਜਰੀਵਾਲ ਤੇ ਸਿਸੋਦੀਆ ’ਤੇ ਚਲੇਗਾ ਮਨੀਲਾਂਡਰਿੰਗ ਦਾ ਕੇਸ, ਗ੍ਰਹਿ ਵਿਭਾਗ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਉਤੇ ਕੇਸ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਐਲਜੀ ਵਿਨੇ ਕੁਮਾਰ ਸਕਸੇਨਾ ਨੇ ਅਰਵਿੰਦ ਕੇਜਰੀਵਾਲ ਉਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। […]

Continue Reading

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਗੈਂਗਸਟਰ ਮੁਕਾਬਲੇ ‘ਚ ਜ਼ਖਮੀ ਹੋਣ ਤੋਂ ਬਾਅਦ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਜਲੰਧਰ, 15 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਘਟਨਾ ‘ਚ ਦੋ ਗੈਂਗਸਟਰ ਜ਼ਖਮੀ ਹੋ ਗਏ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲੀਸ ਨੂੰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦੇ ਸਨ। ਇਹ ਮੁਕਾਬਲਾ ਸਿਟੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਫਿਲਹਾਲ ਸਿਟੀ ਪੁਲਸ […]

Continue Reading

ਪਰਿਵਾਰ ਨਾਲ ਫਿਲਮ ਦੇਖਣ ਆਏ 3 ਸਾਲਾ ਬੱਚੇ ਦੀ ਮਾਲ ’ਚ ਐਕਸੀਲੇਟਰ ਤੋਂ ਡਿੱਗਣ ਕਾਰਨ ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮਾਲ ਵਿੱਚ ਫਿਲਮ ਦੇਖਣ ਆਏ ਇਕ ਤਿੰਨ ਸਾਲਾ ਬੱਚੇ ਦੀ ਐਕਸੀਲੇਟਰ (escalator) ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਮਾਲ ਵਿੱਚ ਬੀਤੀ ਰਾਤ ਨੂੰ ਇਹ ਘਟਨਾ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਸਿ ਮੌਕੇ ਉਤੇ ਪਹੁੰਚ […]

Continue Reading

ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਿਰਤ ਕਾਨੂੰਨਾਂ ਅਨੁਸਾਰ ਕਰਨ ਦੀ ਮੰਗ

ਫੀਲਡ ਮੁਲਾਜ਼ਮਾਂ ਦੀਆਂ ਭਖਮੀਆਂ ਮੰਗਾਂ ਸਬੰਧੀ 21 ਜਨਵਰੀ ਨੂੰ ਮਿਲੇਗਾ ਵਫ਼ਦ ,ਤਾਲਮੇਲ ਸੰਘਰਸ਼ ਕਮੇਟੀਮੋਰਿੰਡਾ ,14, ਜਨਵਰੀ, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੈਂਕੜੇ ਦਰਜਾ ਚਾਰ ਮੁਲਾਜ਼ਮ ਨਿਯੁਕਤੀ ਪੋਸਟ ਤੇ ਹੀ ਸੇਵਾ ਮੁਕਤ ਹੋ ਜਾਣ ਲਈ ਮਜਬੂਰ ਹਨ। ਜਦੋਂ ਕਿ ਸਬੰਧਤ ਵਿਭਾਗ ਵਿੱਚ ਨਿਯੁਕਤ ਹੋਇਆ ਇਕ ਉਪ ਮੰਡਲ ਇੰਜੀਨੀਅਰ ਮੁੱਖ ਇੰਜੀਨੀਅਰ ਦੀ […]

Continue Reading

ਚਾਈਨਾ ਡੋਰ ਕਾਰਨ 6 ਸਾਲ ਦੇ ਬੱਚੇ ਦੀ ਮੌਤ

ਤਰਨਤਾਰਨ, 14 ਜਨਵਰੀ, ਦੇਸ਼ ਕਲਿੱਕ ਬਿਓਰੋ ; ਚਾਈਨਾ ਡੋਰ ਨਾਲ ਪਤੰਗ ਚੜ੍ਹਾ ਰਹੇ 6 ਸਾਲਾ ਇਕਲੌਤਾ ਪੁੱਤ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਵਿੱਚ 6 ਸਾਲਾ ਬੱਚਾ ਦਿਲ ਜਾਨ ਸਿੰਘ ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ। ਪਤੰਗ ਚੜ੍ਹਾਉਂਦੇ ਸਮੇਂ ਉਸਦੀ ਚਾਈਨਾ ਡੋਰ ਘਰ ਦੇ ਨੇੜੀਓਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ […]

Continue Reading

ਡੀ.ਟੀ.ਐੱਫ. ਵੱਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਸੰਕੇਤਕ ਧਰਨਾ, ਸੌਂਪਿਆ ‘ਯਾਦ ਪੱਤਰ’

ਭਲਕੇ ਕੈਬਨਿਟ ਮੰਤਰੀ ਨਾਲ ਮੀਟਿੰਗ ਤੈਅ ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ 2025, ਦਲਜੀਤ ਕੌਰ ਭਵਾਨੀਗੜ੍ਹ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਸਬ ਕਮੇਟੀ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਕਮ ਦਫ਼ਤਰ ਵਿਖੇ’ਯਾਦ ਪੱਤਰ’ ਦੇਣ ਪਹੁੰਚੇ […]

Continue Reading

ਸਿੱਖਿਆ ਬੋਰਡ ਵੇਹੜੇ ਮਨਾਇਆ ਲੋਹੜੀ ਦਾ ਤਿਉਹਾਰ

ਐੱਸ.ਏ.ਐੱਸ. ਨਗਰ, 13 ਜਨਵਰੀ (   ) ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ ਜਨਰਲ ਸਕੱਤਰ ਸੁਖਚੇਨ ਸਿੰਘ ਸੈਣੀ ਅਤੇ ਸਮੂਹ ਆਧਿਕਾਰੀਆਂ /ਕਰਮਚਾਰੀਆਂ ਵੱਲੋਂ ਬੋਰਡ ਦੇ ਮੁੱਖ ਦਫਤਰ ਵਿਖੇ ਲੋਹੜੀ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਬੋਰਡ  ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ […]

Continue Reading

ਮਾਘੀ ਮੇਲੇ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਵੀਂ ਪਾਰਟੀ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਪ੍ਰਧਾਨ ਬਣਾਇਆਮੁਕਤਸਰ ਸਾਹਿਬ, 14 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਗੱਲ ਦਾ ਐਲਾਨ ਅੱਜ ਮੰਗਲਵਾਰ ਨੂੰ ਮੁਕਤਸਰ ਵਿੱਚ ਮਾਘੀ ਮੇਲੇ […]

Continue Reading