ਦੇਸ਼ ‘ਚ ਕੋਰੋਨਾ ਵਰਗੇ ਵਾਇਰਸ ਦੇ 18 ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ, 14 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਵਿੱਚ ਕੋਰੋਨਾ ਵਰਗੇ ਵਾਇਰਸ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਕੁੱਲ 18 ਮਾਮਲੇ ਸਾਹਮਣੇ ਆਏ ਹਨ। ਪੁਡੂਚੇਰੀ ਵਿੱਚ ਸੋਮਵਾਰ ਨੂੰ ਇੱਕ ਹੋਰ ਬੱਚੇ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ। ਇਸ ਤੋਂ ਪਹਿਲਾਂ 3 ਅਤੇ 5 ਸਾਲ ਦੇ ਦੋ ਬੱਚੇ ਸੰਕਰਮਿਤ ਪਾਏ ਗਏ ਸਨ।ਪੁਡੂਚੇਰੀ ਦੇ ਮੈਡੀਕਲ ਸਰਵਿਸਿਜ਼ ਡਾਇਰੈਕਟਰ ਵੀ ਰਵੀਚੰਦਰਨ ਨੇ […]

Continue Reading

ਨਵ ਨਿਯੁਕਤ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ ਕਰੇਗੀ ਸਰਕਾਰ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿੱਕ ਬਿਓਰੋ : ਨਵ ਨਿਯੁਕਤ ਹੋਏ ਅਧਿਆਪਕਾਂ ਵੱਲੋਂ ਜੁਆਇਨ ਨਾ ਕਰਨ ਵਾਲਿਆਂ ਉਤੇ ਹੁਣ ਹਰਿਆਣਾ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਹਰਿਆਦਾ ਸਰਕਾਰ ਵੱਲੋਂ ਜੁਆਇਨ ਨਾ ਕਰਨ ਵਾਲੇ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੀ ਤਿਆਰੀ ਕਰ ਲਈ ਗਈ ਹੈ। ਨਵ ਨਿਯੁਕਤੀ ਦੇ ਬਾਵਜੂਦ ਜੁਆਇਨ ਨਾ ਕਰਨ ਵਾਲੇ ਟਰੇਨਡ ਗ੍ਰੈਜੂਏਟ ਅਧਿਆਪਕਾਂ (ਟੀਜੀਟੀ) […]

Continue Reading

ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਲੋਹੜੀ ਦਾ ਤੋਹਫ਼ਾ

ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਗ੍ਰੈਚੁਟੀ ਦੀ ਸੀਮਾ ਵਧਾ ਦਿੱਤੀ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਨੇ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ।ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ […]

Continue Reading

ਮੋਹਾਲੀ ‘ਚ ਆਵਾਰਾ ਕੁੱਤੇ ਨੇ 11 ਸਾਲਾ ਬੱਚੇ ਨੂੰ ਵੱਢਿਆ, ਹਸਪਤਾਲ ਦਾਖਲ, ਪਰਿਵਾਰ ਨੇ ਥਾਣੇ ਦਿੱਤੀ ਸ਼ਿਕਾਇਤ

ਮੋਹਾਲੀ, 13 ਜਨਵਰੀ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਫੇਜ਼-2 ਵਿੱਚ ਇੱਕ 11 ਸਾਲਾ ਬੱਚੇ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ। ਬੱਚੇ ਦੀ ਪਛਾਣ ਫੇਜ਼-2 ਨਿਵਾਸੀ ਵਜੋਂ ਹੋਈ ਹੈ। ਉਸ ਦਾ ਇਲਾਜ ਚੰਡੀਗੜ੍ਹ ਦੇ ਸੈਕਟਰ-16 ਹਸਪਤਾਲ ਵਿੱਚ ਚੱਲ ਰਿਹਾ ਹੈ। ਉਧਰ ਬੱਚੇ ਦੇ ਪਰਿਵਾਰ ਵਾਲਿਆਂ ਨੇ ਇਸ ਸਬੰਧੀ ਥਾਣਾ ਫੇਜ਼-1 ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।ਉਨ੍ਹਾਂ ਸ਼ਿਕਾਇਤ […]

Continue Reading

ਅਬੋਹਰ : ਲੋਹੜੀ ਮੌਕੇ ਵਾਪਰਿਆ ਹਾਦਸਾ, ਪਤੰਗ ਉਡਾਉਂਦਾ ਬੱਚਾ ਗਰਮ ਭੱਠੀ ‘ਤੇ ਡਿੱਗਾ, ਹਾਲਤ ਗੰਭੀਰ

ਅਬੋਹਰ, 13 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਪਿੰਡ ਅਮਰਪੁਰਾ ਵਿੱਚ ਲੋਹੜੀ ਮੌਕੇ ਵਾਪਰੇ ਹਾਦਸੇ ਵਿੱਚ 6 ਸਾਲਾ ਬੱਚਾ ਗੰਭੀਰ ਰੂਪ ਵਿੱਚ ਝੁਲਸ ਗਿਆ। ਪਿੰਡ ਵਾਸੀ ਕਾਲੂ ਰਾਮ ਦਾ 6 ਸਾਲਾ ਪੁੱਤਰ ਦਿਵਾਂਸ਼ੂ ਆਪਣੇ ਘਰ ਦੇ ਵਿਹੜੇ ਵਿੱਚ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਵਿਹੜੇ ਵਿੱਚ ਰੱਖੀ ਭੱਠੀ ‘ਤੇ ਗਰਮ ਹੋ ਰਹੇ ਪਾਣੀ ਵਿੱਚ ਡਿੱਗ […]

Continue Reading

ਚਾਰ ਘੰਟੇ ਚੱਲੀ ਮੀਟਿੰਗ ‘ਚ ਸ਼ੰਭੂ-ਖਨੌਰੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਮਿਲਿਆ ਸੰਯੁਕਤ ਕਿਸਾਨ ਮੋਰਚਾ ਦਾ ਸਮਰਥਨ

ਪਟਿਆਲਾ, 13 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ ਚਾਰ ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨ ਆਗੂ ਅਤੇ ਐਸ.ਕੇ.ਐਮ. […]

Continue Reading

ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਪਟਿਆਲਾ, 13 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਨਗਰ ਨਿਗਮ ਚੋਣਾਂ ‘ਚ ਜਿਨ੍ਹਾਂ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।ਉਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਹੁਕਮ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਵਾਰਡਾਂ ਵਿੱਚ ਜੇਤੂ ਰਹੇ ਉਮੀਦਵਾਰ ਹੁਣ ਅਹੁਦੇ ਦੀ ਸਹੁੰ ਚੁੱਕ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨਵੀਂ ਖੇਤੀ ਨੀਤੀ ਦਾ ਖਰੜਾ ਸਾੜਿਆ

ਮਾਨਸਾ, 13 ਜਨਵਰੀ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਨਵੀਂ ਖੇਤੀ ਨੀਤੀ ਖਰੜਾ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਮਾਰਕੀਟਿੰਗ ਅਤੇ ਰਾਸ਼ਟਰੀ ਨੀਤੀ ਫਰੇਮ ਵਰਕ ਕਿਸੇ ਵੀ ਐਂਗਲ ਤੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਮਿਹਨਤਕਸ ਲੋਕਾਂ ਦੇ ਹੱਕ ਵਿੱਚ ਨਹੀਂ ਭੁਗਤਦਾ। ਕੇਂਦਰ ਸਰਕਾਰ ਸਰਕਾਰੀ ਮੰਡੀਆਂ […]

Continue Reading

ਸੋਨਾ ਹੋਇਆ ਮਹਿੰਗਾ, ਚਾਂਦੀ ਸਸਤੀ

ਨਵੀਂ ਦਿੱਲੀ, 13 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸੋਨੇ ਦੇ ਭਾਅ ਵਿੱਚ ਵਾਧਾ ਹੋਇਆ ਅਤੇ ਚਾਂਦੀ ਦੇ ਭਾਅ ਵਿੱਚ ਕਮੀ ਆਈ। ਸੋਮਵਾਰ ਨੂੰ 24 ਕੈਰੇਟ ਸੋਨੇ ਔਸਤਨ 332 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਕੇ ਭਾਅ 78350 ਉਤੇ ਪਹੁੰਚ ਗਿਆ। ਉਥੇ ਚਾਂਦੀ 118 ਰੁਪਏ ਪ੍ਰਤੀ ਕਿਲੋ ਸਸਤੀ ਹੋ ਕੇ 90150 ਰੁਪਏ ਪ੍ਰਤੀ ਕਿਲੋ ਔਸਤ […]

Continue Reading

ਪੰਜਾਬ ‘ਚ ਸਰਕਾਰੀ ਪੈਸੇ ਨਾਲ ਬਣੀ ਆਂਗਣਵਾੜੀ ‘ਤੇ ਨਾਜਾਇਜ਼ ਕਬਜ਼ਾ

ਵਕਫ਼ ਬੋਰਡ ਦੀ ਫਰਜ਼ੀ ਲੀਜ਼ ਬਣਾਈ, ਪਰਚਾ ਦਰਜ ਕਰਨ ਦੀ ਸਿਫਾਰਸ਼ਜਗਰਾਓਂ, 13 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਸਰਕਾਰੀ ਪੈਸੇ ਨਾਲ ਬਣੀ ਆਂਗਣਵਾੜੀ ਦੀ ਇਮਾਰਤ ‘ਤੇ ਇਕ ਵਿਅਕਤੀ ਨੇ ਕੀਤਾ ਨਾਜਾਇਜ਼ ਕਬਜ਼ਾ। ਕਬਜ਼ਾ ਲੈਣ ਲਈ ਉਸ ਨੇ ਵਕਫ਼ ਬੋਰਡ ਦੀ ਫਰਜ਼ੀ ਲੀਜ਼ ਦਾ ਸਹਾਰਾ ਲਿਆ। ਇਹ ਮਾਮਲਾ ਜਗਰਾਉਂ ਜ਼ਿਲ੍ਹੇ ਦੇ ਪਿੰਡ ਪੱਖੋਵਾਲ ਦੇ ਪਿੰਡ ਕੈਲੇ […]

Continue Reading