ਸਕੂਲ ‘ਚ ਬੱਚਿਆਂ ਤੋਂ ਪਖਾਨੇ ਸਾਫ ਕਰਵਾਏ, ਪ੍ਰਿੰਸੀਪਲ ਬਰਖਾਸਤ

ਚੇਨਈ, 13 ਜਨਵਰੀ, ਦੇਸ਼ ਕਲਿਕ ਬਿਊਰੋ :ਇੱਕ ਸਕੂਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਵਿਦਿਆਰਥਣਾਂ ਨੂੰ ਪਖਾਨੇ ਦੀ ਸਫਾਈ ਕਰਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਸਕੂਲੀ ਵਰਦੀ ਵਿੱਚ ਵਿਦਿਆਰਥਣਾਂ ਝਾੜੂ ਮਾਰਦੀਆਂ ਨਜ਼ਰ ਆ ਰਹੀਆਂ ਹਨ। ਇਹ ਘਟਨਾ ਤਾਮਿਲਨਾਡੂ ਦੇ ਪਾਲਕੋਡੂ ਦੇ ਇੱਕ ਸਕੂਲ ਦੀ ਹੈ।ਦਾਅਵਾ ਕੀਤਾ ਜਾ ਰਿਹਾ ਹੈ […]

Continue Reading

ਬੱਸ ਖੱਡ ’ਚ ਡਿੱਗੀ 5 ਦੀ ਮੌਤ, 15 ਜ਼ਖਮੀ

ਪੌੜੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 15 ਜ਼ਖਮੀ ਹੋ ਗਏ। ਪੌੜੀ ਸ਼ਹਿਰ ਸ਼ਹਿਰ ਤੋਂ ਕੇਂਦਰੀ ਵਿਦਿਆਲਿਆ ਨੂੰ ਜਾਣ ਵਾਲੇ ਮੋਟਰ ਮਾਰਗ ਉਤੇ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਬੱਸ ਕੰਟਰੋਲ ਤੋਂ ਬਾਹਰ ਗਈ ਤੇ ਖੱਡ […]

Continue Reading

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ : ਹਰਪਾਲ ਸਿੰਘ ਚੀਮਾ

ਕਿਹਾ, ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਚੰਡੀਗੜ੍ਹ ਸ਼ਰਾਬ ਤਸਕਰੀ ਨਾਲ ਸਬੰਧਤ 114 FIR ਦਰਜ ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ […]

Continue Reading

ਪੰਜਾਬ ਨੂੰ ਜੰਗਲ ਰਾਜ ਨਹੀਂ ਬਣਨ ਦੇਵਾਂਗੇ : ਲਿਬਰੇਸ਼ਨ

ਮਾਨਸਾ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪਿੰਡ ਦਾਨ ਸਿੰਘ ਵਾਲਾ ਵਿਖੇ ਨਸ਼ਾ ਤਸਕਰਾਂ ਦੇ ਨਸ਼ਈ ਗੁੰਡਾ ਗਰੋਹ ਵੱਲੋਂ ਪਿੰਡ ਦੇ ਕਈ ਮਜ਼ਦੂਰ ਪਰਿਵਾਰਾਂ ਦੇ ਘਰਾਂ ਤੇ ਕੀਤੇ ਕਾਤਲਾਨਾ ਤੇ ਵਹਿਸ਼ੀ ਹਮਲੇ ਦਾ CPIML ਲਿਬਰੇਸ਼ਨ ਜ਼ੋਰਦਾਰ ਵਿਰੋਧ ਕਰਦੀ ਹੈ ਤੇ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕਰਨ ਦੀ ਮੰਗ ਕਰਦੀ […]

Continue Reading

ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ SSF ਮੁਲਾਜ਼ਮ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਸੰਗਰੂਰ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਉਤੇ ਵਾਪਰੇ ਇਕ ਹਾਦਸੇ ਵਿੱਚ ਡਿਊਟੀ ਉਤੇ ਤਾਇਨਾਤ ਐਸਐਸਐਫ ਦੇ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇਗ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਹੈ। ਇਸ ਘਟਨਾ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, […]

Continue Reading

ਪੰਜਾਬ ’ਚ ਸਟੈਨੋਟਾਈਪਿਸਟਾਂ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲੲ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਪੁਲਿਸ ਤੇ ਬਦਮਾਸ਼ਾਂ ’ਚ ਮੁਕਾਬਲਾ, ਤਿੰਨ ਬਦਮਾਸ਼ਾਂ ਨੂੰ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਅਤੇ ਲਾਰੈਂਸ ਗੈਗ ਦੇ ਗੁਰਗਿਆਂ ਵਿੱਚਾਰ ਉਸ ਸਮੇਂ ਮੁਕਾਬਲਾ ਹੋ ਗਿਆ ਜਦੋਂ ਪਿੰਡ ਲੁਬਾਣਿਆਵਾਲੀ ਦੀ ਸੇਤੀਆ ਪੇਪਰ ਮਿੱਲ ਰੁਪਾਣਾ ਦੇ ਠੇਕੇਦਾਰ ਤੋਂ ਫਿਰੌਤੀ ਲੈਣ ਆਏ ਸਨ। ਇਸ ਦੌਰਾਨ ਇਕ […]

Continue Reading

ਦਿੱਲੀ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ : ‘ਚੋਣ ਲੜ੍ਹਨ ਲਈ ਮੈਨੂੰ 40 ਲੱਖ ਰੁਪਏ ਚਾਹੀਦਾ’

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਲੋਕਾਂ ਨੂੰ ਫੰਡ ਦੇਣ ਦੀ ਅਪੀਲ ਕੀਤੀ ਹੈ। ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਬਣੀ ਹੈ, ਉਦੋਂ ਤੋਂ ਦਿੱਲੀ […]

Continue Reading

ਚੈਂਪੀਅਨਜ਼ ਟਰਾਫੀ : ਜਸਪ੍ਰੀਤ ਬੁਮਰਾਹ ਹੋ ਸਕਦੇ ਨੇ ਮੈਚਾਂ ਤੋਂ ਬਾਹਰ

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ-ਮਾਰਚ ਮਹੀਨੇ ਵਿੱਚ ਹੋਣ ਵਾਲੀ ਆਈਸੀਸੀ ਚੈਂਪੀਅਨਸ਼ਿਪ ਟਰਾਫੀ (champions trophy) ਤੋਂ ਪਹਿਲਾਂ ਟੀਮ ਇੰਡੀਆ ਲਈ ਬੁਰੀ ਖਬਰ ਸਾਹਮਣੇ ਆਈ ਹੈ। ਚੈਂਪੀਅਨ ਗੇਂਦਬਾਜ ਜਸਪ੍ਰੀਤ ਬੁਮਰਾਹ (Jasprit Bumrah) ਦੇ ਸੱਟ ਲੱਗੀ ਹੋਣ ਕਾਰਨ ਟੂਰਨਾਮੈਂਟ ਦੇ ਕੁਝ ਮੈਚਾਂ ਵਿਚੋਂ ਬਾਹਰ ਹੋ ਸਕਦੇ ਹਨ। ਉਹ ਗਰੁੱਪ ਸਟੇਜ ਦੇ ਮੈਚਾਂ ਤੋਂ ਬਾਹਰ […]

Continue Reading

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਈਆ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ […]

Continue Reading