ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ 5 ਸਾਲ ਪਹਿਲਾਂ ਪਾਰਟੀ ਵੱਲੋਂ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਸੀ। ਉਨ੍ਹਾਂ ਕਿਹਾ ਮੈਂ ਦਿਲੋਂ ਜੋ ਹੋ ਸਕਦਾ […]

Continue Reading

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਮੀਟਿੰਗ ਚਲ ਰਹੀ ਹੈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ 2024 […]

Continue Reading

ਪੰਜਾਬ ਸਰਕਾਰ ਵੱਲੋਂ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਕਣਕ ਦੀ ਕਿੱਲਤ, ਕਈ ਆਟਾ ਮਿੱਲਾਂ ਬੰਦ ਹੋਈਆਂ, ਰੇਟ ਅਸਮਾਨੀ ਚੜ੍ਹੇ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਇਨ੍ਹੀਂ ਦਿਨੀਂ ਪੰਜਾਬ ‘ਤੇ ਕਣਕ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਕਣਕ ਦੀ ਕਿੱਲਤ ਕਾਰਨ ਜ਼ਿਆਦਾਤਰ ਆਟਾ ਮਿੱਲਾਂ ਬੰਦ ਹੋ ਗਈਆਂ ਹਨ। ਜਿਸ ਕਾਰਨ ਆਟਾ ਦਾ ਪ੍ਰੋਡਕਸ਼ਨ ਨਹੀਂ ਹੋ ਰਿਹਾ। ਇਹੀ ਕਾਰਨ ਹੈ ਕਿ ਆਟੇ ਦੇ ਰੇਟ 40 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਏ ਹਨ। ਪੰਜਾਬ ਰੋਲਰਜ਼ ਫਲੋਰ ਮਿੱਲ […]

Continue Reading

ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਤਰਨਤਾਰਨ, 10 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਪਿਓ-ਪੁੱਤ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨੌਜਵਾਨ ਦੇ ਪੈਰ ਵਿੱਚ ਤਿੰਨ ਗੋਲੀਆਂ ਲੱਗੀਆਂ।ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੂੰ ਉਸਦੇ ਭਰਾ ਨੇ ਹਸਪਤਾਲ ਦਾਖਲ ਕਰਵਾਇਆ।ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਮੁਹੱਲਾ ਗੁਰੂ ਕਾ ਖੂਹ ਵਿਖੇ ਵਾਪਰੀ। […]

Continue Reading

ਮੇਅਰ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਬੇਮਿਸਾਲ ਵਿਕਾਸ ਦਾ ਬਣੇਗਾ ਗਵਾਹ : ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ ਪਟਿਆਲਾ/ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ […]

Continue Reading

ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਨੀਤੀ ਦਾ ਖਰੜਾ ਕੀਤਾ ਰੱਦ, ਕੇਂਦਰ ਨੂੰ ਲਿਖਿਆ ਪੱਤਰ*

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਖੇਤੀ ਨੀਤੀ ਲਈ ਲਿਆਦਾ ਗਿਆ ਖਰੜਾ ਪੰਜਾਬ ਸਰਾਕਰ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਜਵਾਬ ਭੇਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਡਰਾਫਟ 2021 ਵਿੱਚ ਰੱਦ ਕੀਤੇ ਗਏ […]

Continue Reading

ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ, ਦੋ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ

ਲੁਧਿਆਣਾ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਅੱਜ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦੋਵਾਂ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੁਧਿਆਣਾ ਦੇ ਵਾਰਡ ਨੰਬਰ 42 ਤੋਂ ਕੌਂਸਲਰ ਜਗਮੀਤ ਸਿੰਘ ਨੋਨੀ, ਅਤੇ ਵਾਰਡ ਨੰਬਰ 45 ਤੋਂ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਟਕਰਾਈਆਂ, ਇੱਕ ਰੇਲਿੰਗ ਤੋੜ ਕੇ ਫਲਾਈਓਵਰ ‘ਤੇ ਲਟਕੀ

ਜਲੰਧਰ, 10 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ ‘ਚ ਟਕਰਾਅ ਗਈਆਂ। ਇਸ ਕਾਰਨ ਕਰੀਬ 2 ਤੋਂ 3 ਯਾਤਰੀ ਜ਼ਖਮੀ ਹੋ ਗਏ। ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਫਿਲੌਰ ਕਸਬੇ ਦੇ ਅੰਬੇਡਕਰ ਫਲਾਈਓਵਰ ‘ਤੇ ਵਾਪਰੀ। ਇਨ੍ਹਾਂ ‘ਚੋਂ ਇਕ ਬੱਸ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੋੜ ਕੇ ਲਟਕ ਗਈ।ਇਸ ਦੇ ਨਾਲ […]

Continue Reading

ਲਹਿੰਦੇ ਪੰਜਾਬ ‘ਚ 3 ਹਿੰਦੂ ਨੌਜਵਾਨ ਅਗਵਾ

ਇਸਲਾਮਾਬਾਦ, 10 ਜਨਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤਿੰਨ ਹਿੰਦੂ ਨੌਜਵਾਨਾਂ ਨੂੰ ਅਗਵਾ ਕਰ ਲਿਆ ਗਿਆ ਹੈ। ਅਗਵਾ ਕਰਨ ਵਾਲੇ ਦੋਸ਼ੀਆਂ ਨੇ ਪੁਲਿਸ ਤੋਂ ਆਪਣੇ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਨਾਲ ਹੀ, ਅਜਿਹਾ ਨਾ ਕਰਨ ‘ਤੇ ਉਨ੍ਹਾਂ ਅਗਵਾ ਕੀਤੇ ਹਿੰਦੂਆਂ ਨੂੰ ਮਾਰਨ ਦੀ ਧਮਕੀ ਦਿੱਤੀ ਹੈ।ਪੰਜਾਬ ਪੁਲਸ ਨੇ ਦੱਸਿਆ […]

Continue Reading