ਦਿਲਜੀਤ ਦੋਸਾਂਝ ਦਾ ਲੁਧਿਆਣਾ ਵਿਖੇ ਸ਼ੋਅ ਅੱਜ, 50 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਸੰਭਾਵਨਾ

ਲੁਧਿਆਣਾ, 31 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿੱਚ ਨਵੇਂ ਸਾਲ ਦਾ ਜਸ਼ਨ ਕੁਝ ਖਾਸ ਹੋਣ ਵਾਲਾ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਦਿਲ ਲਿਊਮਿਨਿਟੀ ਟੂਰ’ ਦਾ ਫਾਈਨਲ ਸਮਾਰੋਹ ਅੱਜ ਪੀਏਯੂ ਗਰਾਊਂਡ ਦੇ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਿਸ ਮੁਲਾਜ਼ਮ ਅਤੇ 800 ਨਿੱਜੀ ਸੁਰੱਖਿਆ ਕਰਮੀ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਕੈਂਸਰ ਦੇ ਮਰੀਜ਼ ਵੀ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ […]

Continue Reading

ਅੱਜ ਦਾ ਇਤਿਹਾਸ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 31 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 31 ਦਸੰਬਰ ਦੇ ਇਤਿਹਾਸ ਉੱਤੇ :-* ਅੱਜ ਦੇ ਦਿਨ 2007 ਵਿਚ ਮਿਆਂਮਾਰ ਦੀ ਫੌਜੀ ਸਰਕਾਰ ਨੇ ਵਿਰੋਧੀ ਧਿਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 31 ਦਸੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)31-12-2024 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ […]

Continue Reading

ਇਕ ਜ਼ਿਲ੍ਹੇ ਵਿੱਚ 2 ਜਨਵਰੀ ਦੀ ਅੱਧੇ ਦਿਨ ਦੀ ਛੁੱਟੀ

ਜਲੰਧਰ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਜਲੰਧਰ ਜ਼ਿਲ੍ਹੇ ‘ਚ 2 ਜਨਵਰੀ 2025, ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ (Half-day holiday) ਦਾ ਐਲਾਨ ਕੀਤਾ ਗਿਆ ਹੈ। 

Continue Reading

ਭਾਜਪਾ ਚੋਣਾਂ ‘ਚ ਫਰਜ਼ੀ ਵੋਟਿੰਗ ਕਰਵਾਏਗੀ : ਅਰਵਿੰਦ ਕੇਜਰੀਵਾਲ, ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਇਸ ਚੋਣ ‘ਚ ਫਰਜ਼ੀ ਵੋਟਿੰਗ […]

Continue Reading

ਕਿਸਾਨਾਂ ਦਾ ਪੰਜਾਬ ਬੰਦ ਸਮਾਪਤ, ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਬੰਦ ਰੱਖਿਆ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ 140 ਥਾਵਾਂ ‘ਤੇ ਹਾਈਵੇਅ ਅਤੇ ਰੇਲਵੇ ਟਰੈਕ ‘ਤੇ ਬੈਠੇ ਰਹੇ। ਇਸ ਦੌਰਾਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ […]

Continue Reading

ਮੰਦਰ ’ਚ ਮੰਗੀ ਮੰਨਤ, ‘ਮੇਰੀ ਸੱਸ ਛੇਤੀ ਮਰ ਜਾਵੇ’

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਆਪਣੇ ਵਿਸ਼ਵਾਸ ਮੁਤਾਬਕ ਲੋਕ ਧਾਰਮਿਕ ਥਾਵਾਂ ਉਤੇ ਘਰ ਪਰਿਵਾਰ ਲਈ ਤਰੱਕੀ, ਸੁੱਖ ਦੀ ਮੰਨਤ ਮੰਗਦੇ ਤਾਂ ਆਮ ਸੁਣੇ ਹਨ, ਪਰ ਇਕ ਕੋਈ ਇਹ ਮੰਨਤ ਮੰਗੇ ਵੀ ਮੇਰੀ ਸੱਸ ਮਰ ਜਾਵੇ ਤਾਂ ਹੈਰਾਨ ਕਰਨ ਵਾਲਾ ਮਾਮਲਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕਰਨਾਟਕ ਵਿੱਚ, ਜਿੱਥੇ ਕਿਸੇ ਵੱਲੋਂ […]

Continue Reading

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਪਿਛਲੇ ਇੱਕ ਸਾਲ ਤੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਚੱਲ ਰਿਹਾ ਹੈ। ਜਿੱਥੇ ਆਏ ਦਿਨ ਪੁਲਿਸ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਤੋਂ ਦੁਖੀ ਐਸਸੀ ਬੀਸੀ ਸਮਾਜ ਦੇ ਪੀੜਿਤ ਪਰਿਵਾਰ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚ ਰਹੇ ਹਨ। ਅੱਜ ਐਸਸੀ […]

Continue Reading

ਲੇਖਕ ਸੁਖਵਿੰਦਰ ਰਾਜ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਨਸਾ 30 ਦਸੰਬਰਬੀਤੇ ਦਿਨੀਂ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਵਿੱਚ ਤਾਇਨਾਤ ਕਲਰਕ ਅਤੇ ਲੇਖਕ ਸੁਖਵਿੰਦਰ ਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦਰਸ਼ਨ ਸਿੰਘ ਉਮਰ 60 ਸਾਲ ਦਾ ਦਿਹਾਂਤ ਹੋ ਗਿਆ। ਇੱਕ ਐਕਸੀਡੈਂਟ ਕਾਰਨ ਪਿਛਲੇ ਸਮੇਂ ਤੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਸਨ।ਇਸ ਮੌਕੇ ਸੁਖਵਿੰਦਰ ਰਾਜ ਨਾਲ ਐਡਵੋਕੇਟ ਕੇਸਰ ਸਿੰਘ ਧਲੇਵਾਂ, […]

Continue Reading