ਕ੍ਰਿਸਮਿਸ ਮੌਕੇ ਸੀਪੀ ਮਾਲ ’ਚ ਲੋਕਾਂ ਦਾ ਉਮੜਿਆ ਸੈਲਾਬ, ਸੜਕਾਂ ਉਤੇ ਲੱਗਿਆ ਜਾਮ

ਮੋਹਾਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਕ੍ਰਿਸਮਿਸ ਮੌਕੇ ਅੱਜ ਸ਼ਾਮ ਸਮੇਂ ਸੀਪੀ67 ਮਾਲ ਵਿੱਚ ਲੋਕਾਂ ਦਾ ਹਾੜ੍ਹ ਆ ਗਿਆ। ਅੱਜ ਵੱਡੀ ਗਿਣਤੀ ਲੋਕ ਮਾਲ ਵਿੱਚ ਪਹੁੰਚੇ। ਲੋਕਾਂ ਦੇ ਵੱਡੀ ਗਿਣਤੀ ਪਹੁੰਚਣ ਕਾਰਨ ਸੜਕਾਂ ਉਤੇ ਜਾਮ ਲੱਗ ਗਿਆ। ਸੈਕਟਰ 67 ਦੀ ਅੰਦਰਲੀ ਸੜਕ ਵੀ ਬੁਰੀ ਤਰ੍ਹਾਂ ਜਾਮ ਹੋ ਗਈ। ਲੋਕਾਂ ਨੂੰ ਨਿਕਲਣ ਲਈ ਮੁਸ਼ਕਲ ਦਾ […]

Continue Reading

ਪੰਜਾਬ ’ਚ ਮਾਂ-ਪੁੱਤ ਦਾ ਕਤਲ

ਲੁਧਿਆਣਾ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਮਾਂ ਪੁੱਤ ਦਾ ਕਤਲ ਕਰ ਦਿੱਤਾ ਗਿਆ। ਮਾਂ ਪੁੱਤ ਦੀ ਲਾਸ਼ ਬੰਦ ਕਮਰੇ ਵਿੱਚੋਂ ਮਿਲੀਆਂ ਹਨ। ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਬਦਬੂ ਫੈਲਣ ਦੀ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਖਬਰ ਮਿਲਣ ਤੋਂ ਬਾਅਦ ਪੁਲਿਸ ਮੌਕੇ […]

Continue Reading

ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਪਾਰਲੀਮੈਂਟ ਦੇ ਨੇੜੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵਿੱਚ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ […]

Continue Reading

110 ਯਾਤਰੀਆਂ ਨੂੰ ਲਿਜਾ ਰਿਹਾ ਜਹਾਜ਼ ਕਰੈਸ਼

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਕਜਾਕਿਸਤਾਨ ਵਿੱਚ ਜਹਾਜ਼ ਦੇ ਕਰੈਸ ਹੋਣ ਨਾਲ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਕਜਾਕਿਸਤਾਨ ਦੇ ਅਕਾਤੂ ਏਅਰਪੋਰਟ ਦੇ ਨੇੜੇ ਇਕ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿੱਚ 67 ਯਾਤਰੀ ਅਤੇ 5 ਕਰੂ ਮੈਂਬਰ ਸ਼ਾਮਲ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ। ਅਕਾਤੂ […]

Continue Reading

ਪਾਕਿਸਤਾਨ ਵੱਲੋਂ ਅਫਗਾਨਿਸਤਾਨ ‘ਚ ਹਵਾਈ ਹਮਲੇ, 15 ਲੋਕਾਂ ਦੀ ਮੌਤ

ਇਸਲਾਮਾਬਾਦ, 25 ਦਸੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਮੰਗਲਵਾਰ ਦੇਰ ਰਾਤ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕਰਕੇ ਪਾਕਿਸਤਾਨੀ ਤਾਲਿਬਾਨ ਦੇ ਸ਼ੱਕੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਹ ਹਮਲੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਪਹਾੜੀ ਇਲਾਕਿਆਂ ‘ਚ ਕੀਤੇ ਗਏ। ਇਸ ਹਵਾਈ ਹਮਲੇ ‘ਚ ਘੱਟੋ-ਘੱਟ 15 ਲੋਕ ਮਾਰੇ ਗਏ ਹਨ।ਨਿਊਜ਼ ਏਜੰਸੀ ਏਪੀ ਨੇ ਪਾਕਿਸਤਾਨੀ […]

Continue Reading

ਪੀਲੀਭੀਤ ਵਿਖੇ ਮੁਠਭੇੜ ‘ਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਪੰਜਾਬ ਲਿਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਹਾਦਸਾ

ਚੰਡੀਗੜ੍ਹ, 25 ਦਸੰਬਰ, ਦੇਸ਼ ਕਲਿੱਕ ਬਿਓਰੋ :ਯੂਪੀ ਪੁਲਿਸ ਨੇ ਅੱਜ ਬੁੱਧਵਾਰ ਨੂੰ ਦੱਸਿਆ ਕਿ ਇੱਕ ਵਾਹਨ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਖੇ ਮੁਠਭੇੜ ਵਿੱਚ ਮਾਰੇ ਗਏ ‘ਖਾਲਿਸਤਾਨ ਜਿੰਦਾਬਾਦ ਫੋਰਸ’ ਦੇ ਤਿੰਨ ਖਾਲਿਸਤਾਨੀਆਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਜਾ ਰਹੀ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਹੋਈ […]

Continue Reading

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਕੀਤਾ ਜਾ ਸਕਦਾ ਗ੍ਰਿਫਤਾਰ : ਕੇਜਰੀਵਾਲ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਦਾਅਵਾ ਕੀਤਾ ਗਿਆ ਹੈ ਕਿ ਕੁਝ ਦਿਨਾਂ ਕਿਸੇ ਝੂਠੇ ਕੇਸ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅੱਜ ਐਕਸ ਉਤੇ ਕਿਹਾ ਗਿਆ ਹੈ […]

Continue Reading

ਨਿੱਕੀਆਂ ਜਿੰਦਾਂ ਵੱਡੇ ਸਾਕੇ

ਦਸੰਬਰ ਮਹੀਨੇ ਦੇ ਆਖਰੀ 15 ਦਿਨ ਪੰਜਾਬ ਦੇ ਇਤਿਹਾਸ ਵਿੱਚ ਵੱਡਾ ਥਾਂ ਰੱਖਦੇ ਹਨ। ਇਨ੍ਹੀ ਦਿਨੀ ਸ੍ਰੀ ਗੁਰੂ ਗੋਬਿੰਦ ਜੀ ਦੇ ਚਾਰ ਸਾਹਿਬਜਾਦੇ ਤੇ ਮਾਤਾ ਗੁਜਰੀ ਆਨੰਦਪੁਰ ਛੱਡਣ ਤੋਂ ਬਾਅਦ ਸ਼ਹੀਦ ਹੋ ਗਏ ਸਨ। ਇਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਜਿੱਥੇ ਦੁੱਖ ਹੁੰਦਾ ਹੈ, ਉੱਥੇ ਦੂਜੇ ਪਾਸੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਹੱਕ ਸੱਚ ਲਈ ਜੂਝ ਮਰਨ ਅਤੇ […]

Continue Reading

ਕੇਂਦਰ ਨੇ ਪੰਜ ਰਾਜਾਂ ਦੇ ਰਾਜਪਾਲ ਬਦਲੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਤਿੰਨ ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ, ਜਦੋਂ ਕਿ ਦੋ ਰਾਜਾਂ ਵਿੱਚ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ।ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਨੂੰ ਮਿਜ਼ੋਰਮ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

ਹਿਮਾਚਲ ‘ਚ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ, ਸੈਲਾਨੀ ਫਸੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕ੍ਰਿਸਮਸ ਤੋਂ ਪਹਿਲਾਂ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 6.9 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਰਾਜਸਥਾਨ ਅਤੇ ਦਿੱਲੀ ਵਿੱਚ ਮੀਂਹ ਪਿਆ। ਆਈਐਮਡੀ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ […]

Continue Reading