ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਸਬੰਧੀ ਪੁਲਿਸ ਨੇ ਕੀਤੀ ਕਾਨਫਰੰਸ

ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਦਾ ਮਾਮਲਾ ਪੰਜਾਬ ਪੁਲਿਸ ਨੇ ਸੁਲਾਝ ਲਿਆ। ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 12 ਘੰਟਿਆਂ ਵਿੱਚ […]

Continue Reading

ਪੰਜਾਬ ’ਚ ਵਾਪਰਿਆਂ ਦਰਦਨਾਕ ਹਾਦਸਾ, ਪਰਿਵਾਰ ਦੇ ਤਿੰਨ ਮੈਂਬਰਾਂ ਨੇ ਦਮ ਤੋੜਿਆ

ਸੰਗਰੂਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਜਾਨ ਚਲੀ ਗਈ, ਜਦੋਂ ਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਦਾ ਇਕ ਪਰਿਵਾਰ ਪਟਿਆਲਾ ਜਾ ਰਿਹਾ ਸੀ। ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਹੋਇਆ ਪਰਿਵਾਰ ਰਾਮਨਗਰ  ਸਿਬੀਆ ਦੇ ਨੇੜੇ ਪਹੁੰਚਿਆ ਤਾਂ […]

Continue Reading

ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ

ਜਲੰਧਰ, 8 ਅਪ੍ਰੈਲ , ਦੇਸ਼ ਕਲਿਕ ਬਿਊਰੋ :ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।ਜਿਕਰਯੋਗ ਹੈ […]

Continue Reading

ਤੇਜ਼ ਰਫ਼ਤਾਰ SUV ਨੇ 9 ਲੋਕਾਂ ਨੂੰ ਕੁਚਲਿਆ, 3 ਦੀ ਮੌਤ 6 ਗੰਭੀਰ

ਜੈਪੁਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੈਪੁਰ ‘ਚ ਇਕ ਤੇਜ਼ ਰਫਤਾਰ SUV ਗੱਡੀ ਨੇ ਸੜਕ ‘ਤੇ ਹਫੜਾ-ਦਫੜੀ ਮਚਾ ਦਿੱਤੀ। ਸ਼ਰਾਬੀ ਫੈਕਟਰੀ ਮਾਲਕ ਨੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ 7 ਕਿਲੋਮੀਟਰ ਤੱਕ ਤੇਜ਼ ਰਫ਼ਤਾਰ ਨਾਲ SUV ਚਲਾਈ।ਬੇਕਾਬੂ ਗੱਡੀ ਨੇ ਪੈਦਲ ਜਾ ਰਹੇ 9 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਤਿੰਨ ਲੋਕਾਂ […]

Continue Reading

ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਨਿੰਦਣਯੋਗ : ਹਰਦੇਵ ਉੱਭਾ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ,ਹਰ ਰੋਜ ਥਾਣਿਆਂ ਤੇ ਹਮਲੇ ਹੋ […]

Continue Reading

ਕਿਸਾਨ ਆਗੂ ਦਾ ਪੁੱਤ ਅਤੇ ਭਰਾ ਸਮੇਤ ਗੋਲੀਆਂ ਮਾਰ ਕੇ ਕੀਤਾ ਕਤਲ

ਫਤਿਹਪੁਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ, ਪੁੱਤ ਅਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਜਾਮ ਕਰ ਦਿੱਤਾ। ਉਤਰ ਪ੍ਰਦੇਸ਼ ਦੇ ਫਤੇਹਪੁਰ ਦੇ ਥਾਣਾ ਹਥਗਾਮ ਵਿੱਚ ਤਹਿਰਾਪੁਰ ਚੋਰਾਹੇ ਦੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ ਹਥਿਆਰਾਂ ਨਾਲ […]

Continue Reading

ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਰਹੱਸਮਈ ਮੌਤ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਕੈਡੇਟ ਦੇ ਤੌਰ ‘ਤੇ ਜਲ ਸੈਨਾ ‘ਚ ਭਰਤੀ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸਮੁੰਦਰੀ ਜਹਾਜ਼ ‘ਚ ਫਾਹਾ ਲੈ […]

Continue Reading

ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

Punjab (Pak) : ਭਿਆਨਕ ਸੜਕ ਹਾਦਸੇ ’ਚ 11 ਲੋਕਾਂ ਦੀ ਮੌਤ

ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]

Continue Reading

ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਦਾ ਹਰਜੀਤ ਸਿੰਘ ਗਰੇਵਾਲ ਨੇ ਕੀਤਾ ਸਵਾਗਤ

ਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]

Continue Reading