ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ‘ਤੋਂ ਮਿਲੀ ਨਕਦੀ, ਭਾਜਪਾ ਨੇ ਰਾਜ ਸਭਾ ਵਿੱਚ ਕੀਤਾ ਹੰਗਾਮਾ

ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਰਾਜ ਸਭਾ ਵਿੱਚ ਅੱਜ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋਇਆ ਜਦੋਂ 500 ਰੁਪਏ ਦੇ ਨੋਟਾਂ ਦੀ ਗੱਟੀ ਮਿਲੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਦੱਸਿਆ ਕਿ ਇਹ ਨੋਟਾਂ ਦੀ ਗੱਟੀ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ਤੋਂ ਮਿਲੀ ਹੈ। ਭਾਜਪਾ ਨੇ ਇਸ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ

ਕਿਹਾ, ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰਫਾਜ਼ਿਲਕਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ […]

Continue Reading

ਕੈਨੇਡਾ ’ਚ ਦੋ ਪੰਜਾਬੀ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਕ ਦੀ ਮੌਤ

ਤਰਨਤਾਰਨ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਤੋਂ ਇਕ ਦੁੱਖਮਈ ਖਬਰ ਸਾਹਮਣੇ ਆਈ ਹੈ, ਜਿੱਥੇ ਦੋ ਸਕੇ ਭਰਾਵਾਂ ਉਤੇ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤ ਆਪਣੇ ਚੰਗੇ […]

Continue Reading

ਬੱਸ ਨਾਲ ਵਾਪਰੇ ਹਾਦਸੇ ’ਚ 6 ਸਵਾਰੀਆਂ ਦੀ ਮੌਤ

ਲਖਨਊ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕਨੌਜ ਦੇ ਥਾਣਾ ਖੇਤਰ ਸਕਰਾਵਾ ਦੇ ਅੋਰੇਵਾ ਬਾਰਡਰ ਉਤੇ ਇਕ ਡਬਲ ਕੇਕਰ ਬੱਸ ਪਲਟਣ ਕਾਰਨ 6 ਸਵਾਰੀਆਂ ਦੀ ਮੌਤ ਹੋ ਗਈ। ਲਖਨਊ-ਆਗਸਰੇ ਐਕਸਪ੍ਰੇਸ ਵੇ ਉਤੇ ਅੱਜ ਇਕ ਡਬਲ ਡੇਕਰ ਬੱਸ ਇਕ ਕੈਟਰ ਨਾਲ ਟਕਰਾ ਕੇ ਉਲਟ ਗਈ। ਇਸ ਹਾਦਸੇ ਵਿੱਚ 6 ਸਵਾਰੀਆਂ ਦੀ ਮੌਤ ਹੋ ਗਈ, ਜਦੋਂ ਕਿ […]

Continue Reading

ਪੁਲਿਸ ਨੇ ਕਿਸਾਨਾਂ ਨੂੰ ਰੋਕਿਆ, ਕਿਹਾ ਕਿ ਹਰਿਆਣਾ ‘ਚ ਦਾਖਲ ਹੋਣ ਦੀ ਇਜ਼ਾਜਤ ਨਹੀਂ

ਸ਼ੰਭੂ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਇਜ਼ਾਜਤ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਨਹੀਂ ਹੋਣ ਦਿੱਤਾ […]

Continue Reading

ਕਿਸਾਨਾਂ ਦਾ ਦਿੱਲੀ ਕੂਚ ਸ਼ੁਰੂ, ਕੰਡਿਆਲੀ ਤਾਰ ਤੇ ਬੈਰੀਕੇਡ ਉਖਾੜੇ, ਕਿਸਾਨ ਅਤੇ ਪੁਲਿਸ ਹੋਏ ਆਹਮੋ-ਸਾਹਮਣੇ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਬਾਰਡਰ ’ਤੇ ਪਿਛਲੇ 9 ਮਹੀਨੇ ਤੋਂ ਕੈਂਪ ਲਗਾਕੇ ਬੈਠੇ ਕਿਸਾਨਾਂ ਦਾ ਦਿੱਲੀ ਕੂਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਨੇ ਪੈਦਲ ਅੰਬਾਲਾ ਵੱਲ ਵੱਧਦੇ ਹੋਏ 2 ਬੈਰੀਕੇਡ ਪਾਰ ਕਰ ਲਏ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਪੈਰਾਮਿਲੀਟਰੀ ਫ਼ੋਰਸ ਦੇ ਬੈਰੀਕੇਡ ’ਤੇ ਰੋਕ ਲਿਆ ਗਿਆ ਹੈ।ਕਿਸਾਨਾਂ ਨੇ ਬੈਰੀਕੇਡ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇੰਟਰਨੈਟ ਬੰਦ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਅੱਜ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।

Continue Reading

ਸੁਖਬੀਰ ਬਾਦਲ ’ਤੇ ਹਮਲੇ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਬੁਲਾਈ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਅੱਜ ਸ਼ਿਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ’ਚ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਅੱਜ ਕਰੀਬ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਅਚਾਨਕ ਅੰਮ੍ਰਿਤਸਰ ’ਚ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ […]

Continue Reading

ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ, 5 ਜ਼ਖਮੀ

ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਨ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਉਤਰ ਪ੍ਰਦੇਸ਼ ਦੇ ਚਿਤਰਕੂਟ ਵਿੱਚ ਵਾਪਰਿਆ। ਇਸ ਸਬੰਧੀ ਚਿਤਰਕੂਟ ਧਾਮ […]

Continue Reading