ਅੱਜ ਦਾ ਇਤਿਹਾਸ : ਵਿਸ਼ਵ-ਭਾਰਤੀ ਯੂਨੀਵਰਸਿਟੀ ਦਾ ਉਦਘਾਟਨ 23 ਦਸੰਬਰ 1921 ਨੂੰ ਹੋਇਆ ਸੀ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਆਓ ਜਾਣੀਏ 23 ਦਸੰਬਰ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2008 ਵਿੱਚ ਵਿਸ਼ਵ ਬੈਂਕ ਨੇ ਸਾਫਟਵੇਅਰ ਕੰਪਨੀ ਸਤਿਅਮ ‘ਤੇ ਪਾਬੰਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੯ ਪੋਹ (ਸੰਮਤ ੫੫੬ ਨਾਨਕਸ਼ਾਹੀ)23-12-2024 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ […]

Continue Reading

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ : ਮੈਜਿਸਟ੍ਰੇਟ ਜਾਂਚ ਦੇ ਹੁਕਮ

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ, ਦੋ ਦੀ ਮੌਤ ਐਸ.ਏ.ਐਸ.ਨਗਰ, 22 ਦਸੰਬਰ, 2024, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 […]

Continue Reading

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

6,857 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦਾ ਮੁੱਦਾ ਉਠਾਇਆਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ […]

Continue Reading

ਸੋਹਾਣਾ ਵਿਖੇ ਡਿੱਗੀ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਕੱਢੀ, ਮਰਨ ਵਾਲਿਆਂ ਦੀ ਗਿਣਤੀ ਦੋ ਹੋਈ

ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ […]

Continue Reading

ਸਰਕਾਰੀ ਬੈਂਕ ’ਚ ਨਿਕਲੀਆਂ 13735 ਅਸਾਮੀਆਂ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਾਸਤੇ ਇਹ ਇਕ ਚੰਗੀ ਖਬਰ ਹੈ ਕਿ ਸਰਕਾਰੀ ਬੈਂਕ ਵਿੱਚ 13735 ਅਸਾਮੀਆਂ ਨਿਕਲੀਆਂ ਹਨ। ਸਟੇਟ ਬੈਂਕ ਆਫ ਇੰਡੀਆ ਵੱਲੋਂ 13735 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਕੱਢੀਆਂ ਗਈਆਂ ਅਸਾਮੀਆਂ ਵਿਚੋਂ ਪੰਜਾਬ 569 ਅਤੇ ਚੰਡੀਗੜ੍ਹ ਲਈ 32 ਅਸਾਮੀਆਂ ਹਨ। ਯੋਗ […]

Continue Reading

ਸੰਗਰੂਰ ’ਚ ਅਧਿਆਪਕ ਅੱਜ ਤੋਂ ਸ਼ੁਰੂ ਕਰਨਗੇ ਮਰਨ ਵਰਤ

ਸੰਗਰੂਰ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਪਿਛਲੇ 114 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉਤੇ ਬੈਠੇ ਹਨ। ਅੱਜ ਤੋਂ ਇਸ ਹੜਤਾਲ ਨੂੰ ਮਰਨ ਵਰਤ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। […]

Continue Reading

ਚੋਣਾਂ ਵਿੱਚ ‘ਆਪ’ ਦਾ ਇਤਿਹਾਸਕ ਪ੍ਰਦਰਸ਼ਨ: ਲੋਕਤੰਤਰ ਦੀ ਹੋਈ ਜਿੱਤ, ਭਾਜਪਾ ਅਤੇ ਅਕਾਲੀ ਦਲ ਦਾ ਸਫਾਇਆ : ਅਮਨ ਅਰੋੜਾ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ 977 ਹਲਕਿਆਂ ਦੇ 50% ਤੋਂ ਵੱਧ ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ‘ਆਪ’ ਦੇ ਲੋਕ-ਪੱਖੀ ਸ਼ਾਸਨ ਅਤੇ ਪਾਰਦਰਸ਼ੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ […]

Continue Reading

ਸੋਹਾਣਾ ਵਿਖੇ ਡਿੱਗੀ ਇਮਾਰਤ ’ਚ ਇਕ ਲੜਕੀ ਦੀ ਮੌਤ

ਬਿਲਡਿੰਗ ਮਾਲਕਾਂ ਖਿਲਾਫ ਕੇਸ ਦਰਜ ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਵਿੱਚ ਇਕ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਹੋਰ ਦੱਬੇ ਹੋਏ ਵਿਅਕਤੀਆਂ ਨੂੰ ਕੱਢਣ ਲਈ ਰਾਤ ਭਰ ਬਚਾਓ ਕਾਰਜ ਜਾਰੀ ਰਹੇ। ਇਸ ਘਟਨਾ ਵਾਪਰਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ ਸ਼ੁਰੂ ਕਰ […]

Continue Reading

ਅੱਜ ਦਾ ਇਤਿਹਾਸ : 22 ਦਸੰਬਰ ਨੂੰ ਭਾਰਤ ਵਿੱਚ ਚੱਲੀ ਸੀ ਪਹਿਲੀ ਮਾਲ ਗੱਡੀ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : 1851: ਅੱਜ ਦੇ ਦਿਨ ਭਾਰਤ ਵਿੱਚ ਪਹਿਲੀ ਮਾਲ ਗੱਡੀ ਰੁੜਕੀ ਤੋਂ ਪਿਰਾਨ ਤੱਕ ਚਲਾਈ ਗਈ। 1882: ਪਹਿਲੀ ਵਾਰ ਕ੍ਰਿਸਮਸ ਟ੍ਰੀ ਨੂੰ ਥਾਮਸ ਅਲਵਾ ਐਡੀਸਨ ਦੁਆਰਾ ਬਣਾਏ ਬਲਬਾਂ ਨਾਲ ਸਜਾਇਆ ਗਿਆ ਸੀ ਅਤੇ ਇਹ ਰੋਸ਼ਨੀਆਂ ਨਾਲ ਜਗਮਗਾਉਂਦਾ ਸੀ।1910: ਅਮਰੀਕਾ ਵਿੱਚ ਪਹਿਲੀ ਵਾਰ ਡਾਕ ਬੱਚਤ ਸਰਟੀਫਿਕੇਟ ਜਾਰੀ ਕੀਤਾ ਗਿਆ।1940: ਐਮ ਨਾਥ […]

Continue Reading