ਅੱਜ ਦਾ ਇਤਿਹਾਸ : 22 ਦਸੰਬਰ ਨੂੰ ਭਾਰਤ ਵਿੱਚ ਚੱਲੀ ਸੀ ਪਹਿਲੀ ਮਾਲ ਗੱਡੀ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : 1851: ਅੱਜ ਦੇ ਦਿਨ ਭਾਰਤ ਵਿੱਚ ਪਹਿਲੀ ਮਾਲ ਗੱਡੀ ਰੁੜਕੀ ਤੋਂ ਪਿਰਾਨ ਤੱਕ ਚਲਾਈ ਗਈ। 1882: ਪਹਿਲੀ ਵਾਰ ਕ੍ਰਿਸਮਸ ਟ੍ਰੀ ਨੂੰ ਥਾਮਸ ਅਲਵਾ ਐਡੀਸਨ ਦੁਆਰਾ ਬਣਾਏ ਬਲਬਾਂ ਨਾਲ ਸਜਾਇਆ ਗਿਆ ਸੀ ਅਤੇ ਇਹ ਰੋਸ਼ਨੀਆਂ ਨਾਲ ਜਗਮਗਾਉਂਦਾ ਸੀ।1910: ਅਮਰੀਕਾ ਵਿੱਚ ਪਹਿਲੀ ਵਾਰ ਡਾਕ ਬੱਚਤ ਸਰਟੀਫਿਕੇਟ ਜਾਰੀ ਕੀਤਾ ਗਿਆ।1940: ਐਮ ਨਾਥ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੮ ਪੋਹ (ਸੰਮਤ ੫੫੬ ਨਾਨਕਸ਼ਾਹੀ) 22-12-2024 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ […]

Continue Reading

ਨਗਰ ਪੰਚਾਇਤ ਘੜੂਆਂ ਦੀ ਚੋਣ ਚ ਆਪ ਦੇ 10 ਉਮੀਦਵਾਰ ਅਤੇ ਇੱਕ ਆਜ਼ਾਦ ਜੇਤੂ

ਖਰੜ ਦੀ ਜ਼ਿਮਨੀ ਚੋਣ ਚ ਆਪ ਉਮਦੀਵਾਰ ਅੰਜੂ ਚੰਦਰ ਜੇਤੂ ਬਨੂੜ ਦੀ ਜ਼ਿਮਨੀ ਚੋਣ ਚ ਨੀਲਮ ਰਾਣੀ ਜੇਤੂ ਨਯਾ ਗਾਓ ਦੀ ਜ਼ਿਮਨੀ ਚੋਣ ਚ ਵਿਸ਼ਾਲ ਜੇਤੂ ਐਲਾਨੇ ਗਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਦਸੰਬਰ, 2024, ਦੇਸ਼ ਕਲਿੱਕ ਬਿਓਰੋ :ਜ਼ਿਲ੍ਹੇ ਵਿੱਚ ਅੱਜ ਹੋਈਆਂ ਨਗਰ ਪੰਚਾਇਤ ਘੜੂਆਂ ਦੀ ਚੋਣਾਂ ਚ ਆਪ ਦੇ 10 ਉਮੀਦਵਾਰ ਅਤੇ ਇੱਕ ਆਜ਼ਾਦ […]

Continue Reading

ਮੋਹਾਲੀ ’ਚ ਵਾਪਰੀ ਘਟਨਾ ’ਤੇ ਮੁੱਖ ਮੰਤਰੀ ਨੇ ਜਤਾਇਆ ਦੁੱਖ

ਮੋਹਾਲੀ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਸੋਹਾਣਾ ਵਿੱਚ ਅੱਜ ਬਹੁ ਮੰਜ਼ਿਲਾ ਡਿੱਗਣ ਕਾਰਨ ਵਾਪਰੇ ਹਾਦਸੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ, ‘ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ […]

Continue Reading

ਫਗਵਾੜਾ ਨਗਰ ਨਿਗਮ ’ਚ ਕਾਂਗਰਸ 20 ਤੇ ‘ਆਪ’ 13 ਸੀਟਾਂ ਉਤੇ ਜਿੱਤੀ

ਫਗਵਾੜਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਫਗਵਾੜਾ ਵਿੱਚ ਅੱਜ ਹੋਈਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਹਾਸਲ ਨਹੀਂ ਹੋਇਆ। ਚੋਣਾਂ ਵਿੱਚ ਕਾਂਗਰਸ ਵੱਡੀ ਪਾਰਟੀ ਬਣ ਕੇ ਉਭਰੀ ਹੈ। ਜਦੋਂ ਕਿ ਆਮ ਆਦਮੀ ਪਾਰਟੀ ਦੀ 13 ਸੀਟਾਂ ਉਤੇ ਜਿੱਤ ਹੋਈ। ਅਕਾਲੀ ਦਲ ਅਤੇ ਭਾਜਪਾ ਦੀ 4-4 ਸੀਟਾਂ ਉਤੇ ਜਿੱਤ ਹੋਈ। ਇਸ ਤੋਂ […]

Continue Reading

ਮੋਹਾਲੀ ‘ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੋਹਾਲੀ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ‘ਚ 3 ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਇਸ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸ਼ਾਮ ਮੋਹਾਲੀ ਦੇ ਸੋਹਾਣਾ ‘ਚ […]

Continue Reading

ਹੰਡਿਆਇਆ ਨਗਰ ਪੰਚਾਇਤ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ

ਕਾਂਗਰਸ ਦੇ ਉਮੀਦਵਾਰ ਨੂੰ 1 ਵੋਟ ਨਾਲ ਮਿਲੀ ਜਿੱਤ ਹੰਡਿਆਇਆ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਹੰਡਿਆਇਆ ਵਿੱਚ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਕੁਲ 13 ਵਾਰਡਾਂ ਵਿਚੋਂ 10 ਉਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜਦੋਂ ਕਿ 2 ਆਜ਼ਾਦ ਅਤੇ ਇਕ […]

Continue Reading

ਬਟਾਲਾ ’ਚ ਆਮ ਆਦਮੀ ਪਾਰਟੀ ਦੀ ਜਿੱਤ

ਬਟਾਲਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਬਟਾਲਾ ਵਿੱਚ ਵਾਰਟੀ ਨੰਬਰ 24 ਵਿੱਚ ਹੋਈ ਜ਼ਮੀਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਨੇ 566 ਤੋਂ ਵੱਧ ਵੋਟਾਂ ਨਾਲ ਆਪਣੇ ਵਿਰੋਧੀ ਨੂੰ ਹਰਾਇਆ। ਆਮ ਆਦਮੀ ਪਾਰਟੀ ਦੀ ਹੋਈ ਜਿੱਤ ਉਤੇ ਵਿਧਾਇਕ ਸ਼ੇਰ ਕਲਸੀ ਨੇ ਵਾਰਡ […]

Continue Reading

ਵੋਟ ਪਾਉਣ ਜਾਂਦੀ ਨਵ ਵਿਆਹੀ ਦੀ ਸੜਕ ਹਾਦਸੇ ’ਚ ਮੌਤ

ਅੰਮ੍ਰਿਤਸਰ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਸੜਕ ਹਾਦਸੇ ਵਿੱਚ ਇਕ ਨਵ ਵਿਆਹੀ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ। ਅੰਮ੍ਰਿਤਸਰ ਵਿੱਚ ਵੋਟ ਪਾਉਣ ਜਾ ਰਹੀ ਨਵ ਵਿਆਹੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਆਪਣੇ ਸਕੂਟੀ ਉਤੇ ਸਵਾਰ ਹੋ ਕੇ ਵੋਟ ਪਾਉਣ ਜਾਂਦੀ ਔਰਤ ਦੀ ਸਕੂਟੀ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ […]

Continue Reading

ਵਿਦਿਆਰਥੀ ਵੱਲੋਂ ਸਕੂਲ ਪ੍ਰਿੰਸੀਪਲ ਦਾ ਗੋਲੀ ਮਾਰ ਕੇ ਕਤਲ

ਨਵੀਂ ਦਿੱਲੀ, 21 ਦਸੰਬਰ, ਦੇਸ਼ ਕਲਿੱਕ ਬਿਓਰੋ : 12ਵੀਂ ਕਲਾਸ ਦੇ ਵਿਦਿਆਰਥੀ ਨੇ ਸਕੂਲ ਵਿੱਚ ਹੀ ਗੋਲੀ ਮਾਰ ਕੇ ਪ੍ਰਿੰਸੀਪਲ ਦਾ ਕਤਲ ਕਰ ਦਿੱਤਾ ਹੈ। ਇਹ ਖਬਰ ਮੱਧ ਪ੍ਰਦੇਸ਼ ਦੇ ਛੱਤਰਪੁਰ ਜ਼ਿਲ੍ਹੇ ਵਿੱਚ ਵਾਪਰੀ ਜਿੱਥੇ ਸਕੂਲ ਵਿਦਿਆਰਥੀ ਨੇ ਹੀ ਪ੍ਰਿੰਸੀਪਲ ਨੂੰ ਮੌਤ ਦੇ ਘਾਟ ਉਤਸਾਰ ਦਿੱਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮੋਰਾ ਦੇ ਪ੍ਰਿੰਸਪੀਲ ਐਸ ਕੇ […]

Continue Reading