ਵਾਹਘਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਦੀ ਸਰਹੱਦ ਅਟਾਰੀ ਵਾਹਘਾ ਵਿਖੇ ਸ਼ਾਮ ਨੂੰ ਸਮੇਂ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਸਰਹੱਦ ਉਤੇ ਸ਼ਾਮ ਸਮੇਂ ਹੋਣ ਵਾਲੀ ਝੰਡੇ ਦੀ ਰਸਮ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸ਼ਾਮ ਸਮੇਂ ਸਰਹੱਦ ਉਤੇ ਰੀਟਰੀਟ ਸੈਰੇਮਨੀ 5.30 ਵਜੇ ਸ਼ੁਰੂ ਹੋਵੇਗੀ। ਮੌਸਮ ਦੀ ਤਬਦੀਲੀ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਲਗਾਏ ਜਾਣ ਵਾਲੇ ਟੈਰਿਫ ਨਾਲ ਭਾਰਤ ‘ਤੇ ਪਵੇਗਾ ਵੱਡਾ ਅਸਰ

ਖੇਤੀਬਾੜੀ, ਉਦਯੋਗ ਸਮੇਤ ਕਈ ਸੈਕਟਰ ਹੋਣਗੇ ਪ੍ਰਭਾਵਿਤਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ 2 ਅਪ੍ਰੈਲ ਤੋਂ ਕਈ ਦੇਸ਼ਾਂ ‘ਤੇ ‘ਅਦਲੇ ਦਾ ਬਦਲਾ’ ਟੈਰਿਫ ਲਗਾਉਣ ਦਾ ਐਲਾਨ ਕਰਨ ਜਾ ਰਹੇ ਹਨ। ਟਰੰਪ ਨੇ ਇਸ ਦਿਨ ਨੂੰ ਇਕ ਖਾਸ ਨਾਂ ਵੀ ਦਿੱਤਾ ਹੈ- ਲਿਬਰੇਸ਼ਨ ਡੇ ਯਾਨੀ ਅਜਾਦੀ ਦਿਵਸ। ਹਾਲਾਂਕਿ ਉਨ੍ਹਾਂ ਦੇ ਇਸ […]

Continue Reading

ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਹੁਕਮ ਜਾਰੀ, ਨਹੀਂ ਪਾ ਸਕਣਗੇ ਜੀਨ ਤੇ ਟੀ ਸ਼ਰਟ

ਲੁਧਿਆਣਾ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੁਲਿਸ ਮੁਲਾਜ਼ਮਾਂ ਦੇ ਸਿਵਲ ਪਹਿਰਾਵੇ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ। ਲੁਧਿਆਣਾ ਕਮਿਸ਼ਨਰ ਪੁਲਿਸ ਵੱਲੋਂ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਦਫ਼ਤਰ ਵਿੱਚ ਤਾਇਨਾਤ ਪੁਲਿਸ ਕਰਮਚਾਰੀਆ/ਕਰਮਚਾਰਨਾਂ ਦਾ ਸਿਵਲ ਕੱਪੜਿਆਂ ਵਿੱਚ ਪਹਿਰਾਵਾ ਸਹੀ ਨਹੀਂ ਹੁੰਦਾ ਅਤੇ ਉਨ੍ਹਾਂ ਵੱਲੋਂ ਜੀਨ, ਟੀ ਸ਼ਰਟ, ਸਪੋਰਟਸ ਬੂਟ ਆਦਿ ਪਾ […]

Continue Reading

ਰਾਜ ਪੱਧਰੀ ਕਰਾਟੇ ਮੁਕਾਬਲੇ ਕਰਵਾਏ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 33ਵਾਂ ਰਾਜ ਪੱਧਰੀ ਕਰਾਟੇ ਮੁਕਾਬਲਾ ਸਪੋਰਟਸ ਕੰਪਲੈਕਸ ਸੈਕਟਰ 56, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲਗਭਗ 250 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇਹ ਮੁਕਾਬਲਾ ਐਮੇਚਿਓਰ ਕਰਾਟੇ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਹ ਸੰਸਥਾ ਕਰਾਟੇ ਐਸੋਸੀਏਸ਼ਨ ਆਫ਼ ਇੰਡੀਆ ਦੁਆਰਾ ਮਾਨਤਾ ਪ੍ਰਾਪਤ ਹੈ ਅਤੇ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ […]

Continue Reading

ਪੰਜਾਬ ਸਰਕਾਰ ਨੇ IFMS ਰਾਹੀਂ ਰਲੀਜ਼ ਕੀਤਾ ਬਜਟ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਜਟ ਅਨੁਮਾਨ ਸਾਲ 2025-26 ਆਈ ਐਫ ਐਮ ਐਸ ਰਾਹੀਂ ਆਨਲਾਈਨ ਰਲੀਜ਼ ਕਰ ਦਿੱਤਾ ਗਿਆ ਹੈ।

Continue Reading

ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਮਿਤੀ ਦਾ ਐਲਾਨ

ਐੱਸ .ਏ.ਐੱਸ ਨਗਰ, 01 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪਰੀਖਿਆ ਲੈਣ ਲਈ ਮਿਤੀ 24-04-2025 ਅਤੇ 25-04-2025 ਨਿਸ਼ਚਿਤ ਕੀਤੀ ਗਈ ਹੈ। ਪਰੀਖਿਆ ਫਾਰਮ ਬੋਰਡ ਦੀ ਵੈਬਸਾਇਟ-  www.pseb.ac.in ਤੇ ਮਿਤੀ 01-04-2025 ਤੋਂ ਉਪਲਬੱਧ ਹੋਣਗੇ।  ਆਨਲਾਈਨ ਪਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17-04-2025 […]

Continue Reading

Gold Price : ਸੋਨੇ ਦੇ ਭਾਅ ਨੇ ਤੋੜਿਆ ਰਿਕਾਰਡ, ਹੋਇਆ ਹੋਰ ਮਹਿੰਗਾ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਵਿੱਤੀ ਸਾਲ ਦੇ ਸ਼ੁਰੂ ਹੁੰਦਿਆਂ ਹੀ ਪਹਿਲੀ ਅਪ੍ਰੈਲ ਨੂੰ ਸੋਨੇ ਦੇ ਭਾਅ ਵਿੱਚ ਵੱਡਾ ਵਾਧਾ ਹੋਇਆ ਹੈ। ਅੱਜ ਸੋਨੇ ਦਾ ਭਾਅ ਵੱਧਣ ਨਾਲ ਕੀਮਤ ਸਭ ਤੋਂ ਉਚਾਈ ਤੱਕ ਪਹੁੰਚ ਗਈ। ਐਮਸੀਐਕਸ ਉਤੇ ਸੋਨੇ ਦੇ ਜੂਨ ਵਾਅਦਾ ਅਨੁਬੰਧ ਵਿੱਚ 677 ਰੁਪਏ ਦਾ ਵਾਧਾ ਹੋਇਆ ਅਤੇ ਸੋਨੇ ਦਾ ਭਾਅ […]

Continue Reading

ਮੇਰੇ ‘ਤੇ ਹੋਏ ਬੇਬੁਨਿਆਦ ਕੇਸ ‘ਚ ਪੰਜਵੀਂ SIT ਬਣਾਈ : ਬਿਕਰਮ ਮਜੀਠੀਆ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨਸ਼ਾ ਤਸਕਰੀ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਐਸਆਈਟੀ ਦਾ ਮੁਖੀ ਅਤੇ ਦੋ ਮੈਂਬਰ ਬਦਲੇ ਜਾਣ ਤੋਂ ਬਾਅਦ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਬਿਕਰਮ ਮਜੀਠੀਆ ਨੇ ਸੰਬੋਧਨ ਕਿਹਾ ਕਿ ਮੇਰੇ ‘ਤੇ ਹੋਏ ਬੇਬੁਨਿਆਦ ਕੇਸ ‘ਚ ਪੰਜਵੀਂ SIT ਬਣਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ […]

Continue Reading

ਪਟਿਆਲਾ : ਪੁਲਿਸ ਚੌਂਕੀ ’ਚ ਧਮਾਕਾ, ਜਾਂਚ ਸ਼ੁਰੂ

ਪਟਿਆਲਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਟਿਆਲਾ ਜ਼ਿਲ੍ਹੇ ਦੀ ਪੁਲਿਸ ਚੌਂਕੀ ਬਾਦਸ਼ਾਹਪੁਰ ਵਿੱਚ ਬੀਤੇ ਦੇਰ ਰਾਤ ਨੂੰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਨਾਲ ਦਫ਼ਤਰ ਦੇ ਸ਼ੀਸੇ ਟੁੱਟ ਗਏ ਹਨ। ਧਮਾਕਾ ਹੋਣ ਤੋਂ ਬਾਅਦ ਉਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਚੌਂਕੀ ਬਾਦਸ਼ਾਹਪੁਰ ਵਿੱਚ ਜ਼ਿਲ੍ਹੇ ਦੇ ਐਸਐਸਪੀ ਨਾਨਕ ਸਿੰਘ ਵੀ ਮੌਕੇ ਉਤੇ ਪਹੁੰਚੇ। ਐਸਐਸਪੀ […]

Continue Reading

ਬਲਾਤਕਾਰ ਮਾਮਲੇ ’ਚ ਪਾਦਰੀ ਬਜਿੰਦਰ ਸਿੰਘ ਨੂੰ ਅਦਾਲਤ ਨੇ ਸੁਣਾਈ ਤਾ-ਉਮਰ ਕੈਦ ਦੀ ਸਜ਼ਾ

ਮੋਹਾਲੀ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ Paster Bajinder Singh Case: ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਪਾਦਰੀ ਬਜਿੰਦਰ ਨੂੰ ਤਾ-ਉਮਰ ਕੈਦ ਦੀ ਸਜ਼ਾ ਸੁਣਾਈ। ਹੁਣ ਪਾਸਟਰ ਆਪਣੀ ਰਹਿੰਦੀ ਸਾਰੀ ਜਿੰਦਗੀ ਜੇਲ੍ਹ ਵਿੱਚ ਬਿਤਾਵੇਗਾ। ਪਾਸਟਰ ਬਜਿੰਦਰ ਸਿੰਘ ਨੂੰ 3 ਦਿਨ ਪਹਿਲਾਂ ਮੁਹਾਲੀ […]

Continue Reading