ਆਪਣੀਆਂ ਨਕਾਮੀਆਂ ਛੁਪਾਉਣ ਲਈ ਭਾਜਪਾ ਦੀ ਬੋਲੀ ਬੋਲ ਰਹੇ ਨੇ ਭਗਵੰਤ ਮਾਨ : ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਪਾਰਟੀ ਦੇ ਜੂਝਾਰੋ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ  ਦੇ ਆਗੂ ਸ੍ਰੀ ਰਾਹੁਲ ਗਾਂਧੀ ਖਿਲਾਫ […]

Continue Reading

ਮਜੀਠੀਆ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ SIT ਦਾ ਮੁਖੀ ਤੇ ਦੋ ਮੈਂਬਰ ਬਦਲੇ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਐਸਆਈਟੀ ਦੇ ਸਾਬਕਾ ਮੈਂਬਰ ਏਆਈਜੀ (ਪ੍ਰੋਵੀਜ਼ਨਿੰਗ) ਵਰੁਣ ਸ਼ਰਮਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਡੀਆਈਜੀ ਐਚਐਸ […]

Continue Reading

ਕੇਂਦਰੀ ਏਜੰਸੀਆਂ ਦੇ ਏਜੰਟ ਗੁਰਪਤਵੰਤ ਖਿਲਾਫ ਸਜਾ ਖੁਦ ਤਹਿ ਕਰੇਗਾ ਅੰਬੇਡਕਰੀ ਦਲਿਤ ਸਮਾਜ : ਜਸਵੀਰ ਗੜ੍ਹੀ

ਗੜ੍ਹੀ ਦੀ ਚੇਤਾਵਨੀ ਕਿ ਪਨੂੰ 14 ਅਪ੍ਰੈਲ ਤੱਕ ਕਨੇਡਾ ਦੀ ਧਰਤੀ ਤੇ ਖੁੱਲਾ ਘੁੰਮਕੇ ਦਿਖਾ ਦੇਵੇ ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਅੱਤਵਾਦ ਸਮਰਥਕ ਕਨੇਡਾ ਬੈਠਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਕੇਂਦਰੀ ਏਜੰਸੀਆਂ ਦਾ ਦੱਲ਼ਾ ਹੈ ਅਤੇ ਭਾਰਤ ਦੇਸ਼ […]

Continue Reading

ਦੋ ਰੇਲਗੱਡੀਆਂ ਦੀ ਸਿੱਧੀ ਟੱਕਰ, 2 ਦੋ ਲੋਕੋ ਪਾਇਲਟਾਂ ਦੀ ਮੌਤ CISF 4 ਜਵਾਨ ਜ਼ਖਮੀ

ਰਾਂਚੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਸਾਹਿਬਗੰਜ ‘ਚ ਦੋ ਰੇਲਗੱਡੀਆਂ ਦੀ ਸਿੱਧੀ ਟੱਕਰ ਹੋ ਗਈ ਹੈ। ਇਹ ਹਾਦਸਾ ਸੋਮਵਾਰ ਦੇਰ ਰਾਤ 3 ਵਜੇ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕੋ ਪਾਇਲਟਾਂ ਦੀ ਮੌਤ ਹੋ ਗਈ ਹੈ। ਸੁਰੱਖਿਆ ਵਿੱਚ ਲੱਗੇ ਸੀਆਈਐਸਐਫ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਇਕ ਮਾਲ ਗੱਡੀ […]

Continue Reading

ਪੰਜਾਬ ‘ਚ ਕੱਲ੍ਹ ਤੋਂ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਮੋਹਾਲੀ, 31ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਕੂਲਾਂ ਵਿੱਚ ਕੱਲ੍ਹ 1 ਅਪ੍ਰੈਲ ਨੂੰ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ […]

Continue Reading

ਭਲਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਾੜਨਗੀਆਂ ਬਜਟ ਦੀਆਂ ਕਾਪੀਆਂ

ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋ ਪਰੋਖੇ ਕਰਨ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਜਲੰਧਰ ਦੀ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ, ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ ਨੇ ਕਿਹਾ ਕਿ ਲੋਕ ਵਿਰੋਧੀ […]

Continue Reading

ਕਰਨਲ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਤੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਘਟਨਾ ਨੂੰ ਲੈ ਕੇ ਕਰਨਲ ਦੀ ਪਤਨੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਕਾਤ ਕੀਤੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਬਾਠ ਨਾਲ ਕੁਝ ਆਰਮੀ ਦੇ ਸੇਵਾ ਮੁਕਤ ਅਧਿਕਾਰੀ ਸਨ। ਮੁੱਖ […]

Continue Reading

ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਦੀ ਪੁਲਿਸ ਨਾਲ ਝੜਪ

ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਅੱਜ ਪੰਜਾਬ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਬਾਹਰ ਕਿਸਾਨਾਂ ਅਤੇ ਪੁਲਿਸ ਵਿੱਚ ਆਪਸੀ ਝੜਪ ਹੋਣ ਦੀ ਖਬਰ ਹੈ। ਕਿਸਾਨ ਜਦੋਂ ਕੈਬਨਿਟ ਮੰਤਰੀ ਦੇ ਘਰ ਵੱਲ […]

Continue Reading

ਭਲਕੇ ਤੋਂ ਇਨ੍ਹਾਂ ਨਿਯਮਾਂ ਵਿੱਚ ਹੋ ਜਾਵੇਗਾ ਬਦਲਾਅ

ਚੰਡੀਗੜ੍ਹ,31 ਮਾਰਚ, ਦੇਸ਼ ਕਲਿੱਕ ਬਿਓਰੋ : ਆਉਣ ਵਾਲੇ ਅਪ੍ਰੈਲ ਮਹੀਨੇ ਦੀ ਪਹਿਲੀ ਤਾਰੀਕ ਤੋਂ ਹੀ ਕਈ ਵੱਡੇ ਬਦਲਾਅ ਹੋ ਜਾਣਗੇ। ਪਹਿਲੀ ਤਾਰੀਕ ਨੂੰ ਰਸੋਈ ਤੋਂ ਲੈ ਕੇ ਬੈਂਕ ਖਾਤਿਆਂ ਤੱਕ ਕਈ ਬਦਲਾਅ ਹੋਣਗੇ। ਗੈਸ ਸਿੰਲਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਆਇਲ ਐਂਡ ਗੈਸ ਡਿਸਟ੍ਰਬਿਊਸ਼ਨ ਕੰਪਨੀਆਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ […]

Continue Reading

Ghibli ਫੋਟੋ ਲਈ ਲੋਕਾਂ ਦਾ ਆਇਆ ਹੜ੍ਹ , AI ਵਾਲੇ ਬੋਲੇ, ਸਾਡੀ ਟੀਮ ਨੂੰ ਸੌਣ ਦਿਓ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ : OpenAI ਦੇ ChatGPT ਦੇ ਇਕ ਨਵੇਂ ਟੂਲ ਦੇ ਲਾਂਚ ਹੋਣ ਤੋਂ ਬਾਅਦ ਦੁਨੀਆ ਭਰ ਵਿੱਚ ਇੰਟਰਨੈਟ ਉਤੇ ਇਕ ਤੂਫਾਨ ਆ ਗਿਆ। ਲੋਕਾਂ ਦੇ ਇਸ ਖਿਚਾਓ ਨੇ ਏਆਈ ਨੂੰ ਵੀ ਪ੍ਰੇਸ਼ਾਨ ਕਰ ਦਿੱਤੀ ਤੇ ਕਹਿਣਾ ਪਿਆ ਸਾਡੀ ਟੀਮ ਨੂੰ ਸੌਣ ਦਿਓ। ਕੰਪਨੀ ਵੱਲੋਂ ਨਵੀਂ ਸਹੂਲਤ ਸਟੂਡਿਓ ਘਿਬਲੀ (Ghibli Image) […]

Continue Reading