ਕੰਮਕਾਜੀ ਔਰਤਾਂ ਲਈ 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ […]

Continue Reading

ਸਰਕਾਰੀ ਮੁਲਾਜ਼ਮਾਂ ਦੇ DA ’ਚ ਵਾਧਾ

ਨਵੀਂ ਦਿੱਲੀ, 28 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਬਰੀ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 2 ਫੀਸਦੀ ਵਾਧਾ ਕੀਤਾ ਗਿਆ ਹੈ। ਲੱਖਾਂ ਸਰਕਾਰੀ ਕਮਰਚਾਰੀਆਂ ਅਤੇ ਪੈਨਸ਼ਨਰਾਂ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਸਰਕਾਰ ਨੇ BC ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮਲਕੀਤ ਥਿੰਦ ਬੀ.ਸੀ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

Continue Reading

Video : 7.7 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਢਹਿ ਢੇਰੀ ਹੋਈਆਂ ਬਹੁ ਮੰਜ਼ਿਲਾਂ ਇਮਾਰਤਾਂ

ਬੈਂਕਾਂਕ, 28 ਮਾਰਚ, ਦੇਸ਼ ਕਲਿੱਕ ਬਿਓਰੋ : ਅੱਜ 7.7 ਦੀ ਤੀਬਰਤਾ ਦੇ ਆਏ ਭੂਚਾਲ ਨੇ ਤਬਾਹੀ ਮਚਾ ਦਿੱਤੀ ਜਿਸ ਕਾਰਨ ਬਹੁ ਮੰਜ਼ਿਲਾਂ ਇਮਾਰਤਾਂ ਢਹਿ ਢੇਰੀ ਹੋ ਗਈਆਂ। ਥਾਈਲੈਂਡ ਦੀ ਰਾਜਧਾਨੀ ਬੈਂਕਾਂਕ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਮੁਢਲੀਆਂ ਰਿਪੋਰਟਾਂ ਅਨੁਸਾਰ ਇਸ ਭੂਚਾਲ ਕਾਰਨ ਬੈਂਕਾਂਗ ਵਿੱਚ ਨਿਰਮਾਣਧੀਨ ਇਮਾਰਤ ਵੀ ਢਹਿ ਗਈ। ਦੁਪਹਿਰ 1.30 ਵਜੇ ਭੂਚਾਲ ਆਉਣ […]

Continue Reading

CM ਭਗਵੰਤ ਮਾਨ ਦੀ ਬੇਟੀ ਦਾ ਜਨਮ ਦਿਨ, ਤਸ਼ਵੀਰਾਂ ਕੀਤੀਆਂ ਸਾਂਝੀਆਂ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਬੇਟੀ ‘ਨਿਆਮਤ’ ਦਾ ਅੱਜ ਪਹਿਲਾ ਜਨਮ ਦਿਨ ਹੈ। ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਧੀ ਅਤੇ ਪਤਨੀਆਂ ਫੋਟੋਆਂ ਸੋਸ਼ਲ ਮੀਡੀਆ ਉਤੇ ਸਾਂਝੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ, ‘ਜਨਮ ਦਿਨ ਮੁਬਾਰਕ […]

Continue Reading

ਪੰਜਾਬ ਵਿਧਾਨ ਸਭਾ ‘ਚ ਉੱਠਿਆ ਪਾਕਿਸਤਾਨ ‘ਚ ਮਾਰੇ ਗਏ ਪੰਜਾਬੀਆਂ ਦਾ ਮੁੱਦਾ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਮਾਰੇ ਗਏ 5 ਲੋਕਾਂ ਦਾ ਮੁੱਦਾ ਸਿਫ਼ਰ ਕਾਲ ਦੌਰਾਨ ਪੰਜਾਬ ਅਸੈਂਬਲੀ ਵਿੱਚ ਉਠਾਇਆ ਗਿਆ। ਇਹ ਮਾਮਲਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਠਾਇਆ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿੱਚ 5 ਲੋਕਾਂ ਨੂੰ ਬੱਸ ਵਿੱਚੋਂ ਕੱਢ ਕੇ ਸਿਰਫ਼ ਇਸ ਲਈ ਮਾਰ ਦਿੱਤਾ ਗਿਆ ਕਿਉਂਕਿ ਉਹ ਪੰਜਾਬੀ ਸਨ। ਉਨ੍ਹਾਂ […]

Continue Reading

ਨਾਕੇ ’ਤੇ ਜਾਂਚ ਕਰ ਰਹੀ ਪੰਜਾਬ ਪੁਲਸ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਜਵਾਬੀ ਕਾਰਵਾਈ ‘ਚ ਇੱਕ ਬਦਮਾਸ਼ ਜ਼ਖ਼ਮੀ

ਬਰਨਾਲਾ, 28 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਬਰਨਾਲਾ-ਮਾਨਸਾ ਰੋਡ ’ਤੇ ਨਾਕੇ ’ਤੇ ਜਾਂਚ ਕਰ ਰਹੀ ਪੁਲੀਸ ਪਾਰਟੀ ’ਤੇ ਫਾਇਰਿੰਗ ਹੋ ਗਈ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਕਾਰ ਚਾਲਕ ਦੇ ਪੈਰ ਵਿੱਚ ਗੋਲੀ ਲੱਗ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ […]

Continue Reading

ਪੰਜਾਬ ‘ਚ 40 ਨਵੇਂ ਹੁਨਰ ਸਕੂਲ ਸ਼ੁਰੂ ਕੀਤੇ ਜਾਣਗੇ, ਇੰਡਸਟਰੀ ਬਾਰੇ ਨਵਾਂ ਇੰਜੀਨੀਅਰਿੰਗ ਕੋਰਸ ਸ਼ੁਰੂ ਹੋਵੇਗਾ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਇੱਕ ਨਵਾਂ ਇੰਜਨੀਅਰਿੰਗ ਕੋਰਸ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿੱਚ 80 ਫੀਸਦੀ ਕੋਰਸ ਇੰਡਸਟਰੀ ਵਿੱਚ ਹੋਣਗੇ। ਇਹ ਐੱਮ.ਬੀ.ਬੀ.ਐੱਸ. ਨੂੰ ਪੜ੍ਹਾਉਣ ਦੇ ਤਰੀਕੇ ਵਾਂਗ […]

Continue Reading

ਕੱਪੜਾ ਫੈਕਟਰੀ ‘ਚ ਬੁਆਇਲਰ ਫਟਿਆ, 3 ਮਜ਼ਦੂਰਾਂ ਦੀ ਮੌਤ 6 ਜ਼ਖਮੀ

ਲਖਨਊ, 28 ਮਾਰਚ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਭੋਜਪੁਰ ਥਾਣਾ ਖੇਤਰ ਵਿੱਚ ਇੱਕ ਕੱਪੜਾ ਫੈਕਟਰੀ ਵਿੱਚ ਬੁਆਇਲਰ ਫਟ ਗਿਆ। ਇਸ ਘਟਨਾ ‘ਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਜ਼ਖਮੀ ਹੋ ਗਏ ਹਨ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਅਜੇ ਵੀ ਮੌਕੇ ‘ਤੇ ਪਹੁੰਚ […]

Continue Reading