ਬਜਟ ‘ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਇੱਕ ਰੁਪਿਆ ਵੀ ਨਹੀਂ ਵਧਾਇਆ : ਬਰਿੰਦਰਜੀਤ ਕੌਰ ਛੀਨਾ

ਅੰਮ੍ਰਿਤਸਰ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਪੂਰੀ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਚੌਥੇ ਬਜਟ ਦੀ ਨਿਖੇਧੀ ਕਰਦਿਆਂ ਹੋਇਆ ਕਿਹਾ ਕਿ ਇਸ ਵਿੱਚ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਇੱਕ ਰੁਪਿਆ ਵੀ ਵਧਾਇਆ ਨਹੀਂ ਗਿਆ ਜਦਕਿ […]

Continue Reading

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ : ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ […]

Continue Reading

ਬਜਟ ‘ਚ ਔਰਤਾਂ ਨੂੰ ਹਜ਼ਾਰ-ਹਜ਼ਾਰ ਨਾ ਦੇਣਾ ਧੋਖਾ : ਹਰਗੋਬਿੰਦ ਕੌਰ

ਚੰਡੀਗੜ੍ਹ , 26 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਕਰੋੜਾਂ ਔਰਤਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਔਰਤਾਂ ਆਪਣੇ ਆਪ ਨੂੰ ਠੱਗੀਆਂ ਠੱਗੀਆਂ ਮਹਿਸੂਸ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਔਰਤਾਂ ਨੂੰ ਉਮੀਦ ਸੀ […]

Continue Reading

ਦਿਸ਼ਾਹੀਣ ਤੇ ਔਰਤਾਂ ਨਾਲ ਧੋਖੇ ਵਾਲਾ ਬਜਟ : ਹਰਦੇਵ ਸਿੰਘ ਉੱਭਾ

ਮੋਹਾਲੀ, 26 ਮਾਰਚ 2025, ਦੇਸ਼ ਕਲਿੱਕ ਬਿਓਰੋ : ਵੱਡੇ ਵੱਡੇ ਝੂਠੇ ਵਾਅਦੇ ਕਰਕੇ ਤੇ ਪੰਜਾਬੀਆ ਦੇ ਜਜਬਾਤਾ ਨਾਲ ਖਿਲਵਾੜ ਕਰਕੇ ਸੱਤਾ ਤੇ ਕਾਬਜ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਚੋਥੇ ਬਜਟ ਵਿੱਚ ਵੀ ਮਹਿਲਾਵਾ ਨਾਲ ਧੋਖਾ ਕੀਤਾ ਹੈ । ਇਹ ਗੱਲਾ ਪੰਜਾਬ ਸਰਕਾਰ ਵੱਲੋ ਪੇਸ਼ ਕੀਤੇ ਬਜਟ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਾਜਪਾ ਦੇ ਸੂਬਾ […]

Continue Reading

ਬਜਟ ਵਿੱਚ ਮਹਿਲਾਵਾਂ ਨਾਲ ਧੋਖਾ : ਜੀਵਨ ਗੁਪਤਾ

ਚੰਡੀਗੜ੍ਹ, 26 ਮਾਰਚ 2025, ਦੇਸ਼ ਕਲਿੱਕ ਬਿਓਰੋ : ਵੱਡੇ ਵੱਡੇ ਝੂਠੇ ਵਾਅਦੇ ਕਰਕੇ ਤੇ ਪੰਜਾਬੀਆ ਦੇ ਜਜਬਾਤਾ ਨਾਲ ਖਿਲਵਾੜ ਕਰਕੇ ਸੱਤਾ ਤੇ ਕਾਬਜ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਚੋਥੇ ਬਜਟ ਵਿੱਚ ਵੀ ਮਹਿਲਾਵਾ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ ਵੱਲੋ ਪੇਸ਼ ਕੀਤੇ ਬਜਟ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਵਿਜੀਲੈਂਸ ਬਿਓਰੋ ਦਾ ਚੀਫ ਡਾਇਰੈਕਟਰ ਬਦਲਿਆ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ:ਅਗਲੇ ਸਾਲ ਵੀ ਰਹੇਗੀ ਜਾਰੀ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਵਿਅਕਤੀਗਤ ਤੌਰ […]

Continue Reading

ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

ਅੰਮ੍ਰਿਤਸਰ, 26 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਅੰਮ੍ਰਿਤਸਰ ਵਿੱਚ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਪਣਾ ਗੁੱਸਾ ਜ਼ਾਹਰ ਕਰਨ ਲਈ ਅਧਿਆਪਕ ਫਰੈਂਡ ਕਲੋਨੀ, ਮਜੀਠਾ ਰੋਡ ਸਥਿਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਅਧਿਆਪਕਾਂ ਦੇ ਟੈਂਕੀ ’ਤੇ ਚੜ੍ਹਨ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਵੀ […]

Continue Reading

ਔਰਤਾਂ ਨਾਲ ਕੀਤਾ ਵਾਅਦਾ ਛੇਤੀ ਹੀ ਪੂਰਾ ਕੀਤਾ ਜਾਵੇਗਾ : ਹਰਪਾਲ ਚੀਮਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਵਿੱਤ ਮੰਤਰੀ ਨੇ ਬੋਲਦੇ ਹੋਏ ਕਿਹਾ ਕਿ 2 ਲੱਖ 36 ਹਜ਼ਾਰ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨੇ ਬੋਲਦੇ […]

Continue Reading

Punjab Budget : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਟਕਦੇ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਉਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਵੀ ਪੜ੍ਹੋ : […]

Continue Reading