ਰਾਜਾ ਵੜਿੰਗ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

ਜੇਕਰ ਡੱਲੇਵਾਲ ਸਾਹਿਬ ਨੂੰ ਕੁਝ ਹੋ ਗਿਆ ਤਾਂ ਪੰਜਾਬ ਦੇ ਲੋਕ ਚੁੱਪ ਨਹੀਂ ਬੈਠਣਗੇ : ਰਾਜਾ ਵੜਿੰਗ ਸ਼ੰਭੂ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕਾਂਗਰਸ ਪੰਜਾਬ ਦੇ ਪ੍ਰਧਾਨ ਤੇ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਸਮੇਤ ਮੁਲਾਕਾਤ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਲਾਨਾ ਏ ਪੀ ਏ ਆਰ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਏ, ਬੀ, ਸੀ ਅਤੇ ਡੀ ਦੇ ਅਧਿਕਾਰੀਆਂ, ਕਰਮਚਾਰੀਆਂ ਦੀ ਸਲਾਨਾ ਏ ਪੀ ਏ ਆਰ ਦੀ ਸੈਂਟਡਰਡ ਸਮਾਂ ਸਾਰਨੀ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਸਕੂਲ ’ਚ ਬੱਸ ਹੇਠ ਆਉਣ ਕਾਰਨ ਦੂਜੀ ਕਲਾਸ ਦੀ ਵਿਦਿਆਰਥਣ ਦੀ ਮੌਤ

ਲੁਧਿਆਣਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਰਦਨਾਕ  ਘਟਨਾ ਵਾਪਰੀ ਜਿੱਥੇ ਸਕੂਲ ਵਿੱਚ ਦੂਜੀ ਕਲਾਸ ਦੀ ਬੱਚੀ ਨੂੰ ਬੱਸ ਨੇ ਕੁਚਲ ਦਿੱਤਾ। ਸੈਕਟਰ 32 ਦੇ ਬੀਸੀਐਮ ਸਕੂਲ ਵਿੱਚ  ਇਹ ਘਟਨਾ ਵਾਪਰੀ। ਬੱਚਿਆਂ ਨੂੰ ਸਕੂਲ ਛੱਡਣ ਆਏ ਮਾਪਿਆਂ ਨੇ ਦੇਖਿਆ ਕਿ ਇਕ ਬੱਚੇ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ। ਜ਼ਖਮੀ […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ, 7 ਜ਼ਖਮੀ

ਰਾਏਪੁਰ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਛਤੀਸਗੜ੍ਹ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ। ਜ਼ਿਲ੍ਹਾ ਬਾਲੋਡ ਜ਼ਿਲ੍ਹੇ ਵਿੱਚ ਟਰੱਕ ਅਤੇ ਕਾਰ ਵਿਚਕਾਰ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਬੀਤੇ ਰਾਤ 12 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਹਾਦਸੇ ਸਮੇਂ ਕਾਰ ਵਿੱਚ ਕਰੀਬ 13 […]

Continue Reading

ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਦਾ ਕਤਲ

ਬਰਨਾਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਇਕ ਨੌਜਵਾਨ ਸਰਪੰਚ ਦਾ ਬੇਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਪੰਚ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ। ਮ੍ਰਿਤਕ ਸਰਪੰਚ ਦੇ ਪਰਿਵਾਰ ਮੈਂਬਰਾਂ ਤੇ ਪਿੰਡ ਵਾਸੀਆਂ ਦੋਸ਼ ਲਗਾਉਂਦੇ ਹੋਏ […]

Continue Reading

ਪੰਜਾਬ ਦੀਆਂ ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ 10 ਅਧਿਆਪਕ ਮੁਅੱਤਲ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਦੌਰਾਨ ਅਗਣਗਹਿਲੀ ਵਰਤਣ ਵਾਲੇ 10 ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੰਜਾਬ/ਚੰਡੀਗੜ੍ਹ ਦੇ ਜਨਰਲ ਸਕੱਤਰ ਵਜੋਂ ਹਰਦੀਪ ਸਿੰਘ ਦੀ ਨਿਯੁਕਤੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਦੀਪ ਸਿੰਘ ਦੀ ਆਲ ਇੰਡੀਆ ਕੰਜ਼ਿਊਮਰ ਵੈਲਫੇਅਰ ਕੌਂਸਲ, AICWC ਪੰਜਾਬ/ਚੰਡੀਗੜ੍ਹ ਸ਼ਾਖਾ ਦੇ ਸੂਬਾ ਜਨਰਲ ਸਕੱਤਰ ਦੇ ਅਹੁਦੇ ‘ਤੇ ਨਿਯੁਕਤੀ ਕੀਤੀ ਗਈ। ਇਕਬਾਲ ਸਿੰਘ ਬੱਲ, AICWC ਪੰਜਾਬ/ਚੰਡੀਗੜ੍ਹ (ਰਾਜ ਦੇ ਚੇਅਰਮੈਨ) ਅਤੇ ਉੱਘੇ ਸੀਨੀਅਰ (CHAIRMAN- AICWC) ਦੀ ਸਲਾਹ ਅਤੇ ਸੁਝਾਅ ‘ਤੇ ਕੀਤਾ ਗਿਆ ਹੈ। ਭਾਰਤ ਨਾਮਦੇਵ (ਜਬਲਪੁਰ ਐਮ.ਪੀ.), ਸੂਰਜ ਪ੍ਰਕਾਸ਼ […]

Continue Reading

ਕੈਨੇਡਾ ਸਰਕਾਰ ਦੀ ਸਖਤੀ ਵਿਦਿਆਰਥੀਆਂ ਲਈ ਬਣੀ ਹੋਰ ਮੁਸੀਬਤ, ਹੁਣ ਮੰਗਿਆ ਨਵਾਂ ਰਿਕਾਰਡ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਈਮੇਲ ਨੇ ਫਿਕਰਾਂ ਵਿੱਚ ਪਾਇਆ ਹੈ। ਕੈਨੇਡਾ ਸਰਕਾਰ ਵਿੱਲੋਂ ਈਮੇਲ ਭੇਜ ਕੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਡਾਕੂਮੈਂਟ ਜਮ੍ਹਾਂ ਕਰਾਉਣ ਲਈ […]

Continue Reading

ਪੁਲਿਸ ਮੁਲਾਜ਼ਮ ਨਹੀਂ ਰੱਖ ਸਕਣਗੇ ਮੋਬਾਇਲ, ਡੀਜੀਪੀ ਵੱਲੋਂ ਸਖਤ ਹੁਕਮ ਜਾਰੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਮੁਲਾਜ਼ਮ ਹੁਣ ਹਰਿਆਣਾ ਵਿੱਚ ਡਿਊਟੀ ਦੌਰਾਨ ਮੋਬਾਇਲ ਫੋਨ ਨਹੀਂ ਰੱਖ ਸਕਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਡਿਊਟੀ ਦੌਰਾਨ ਆਪਣੇ ਕੋਲ ਮੋਬਾਇਲ ਜਾਂ ਇਲੈਕਟ੍ਰੋਨਿਕ ਉਪਕਰਨ ਰੱਖਣ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕੇਵਲ ਉਨ੍ਹਾਂ ਉਪਕਰਨਾਂ […]

Continue Reading

‘ਬਿੱਲ ਲਿਆਓ ਇਨਾਮ ਪਾਓ’ ਸਕੀਮ : ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ […]

Continue Reading