ਅੱਤਵਾਦੀ ਸਮਰਥਕਾਂ ਉਤੇ ਵੱਡੀ ਕਾਰਵਾਈ, ਇਕ ਅਧਿਆਪਕ ਸਮੇਤ 3 ਸਰਕਾਰੀ ਮੁਲਾਜ਼ਮ ਨੌਕਰੀ ਤੋਂ ਬਰਖਾਸਤ

ਨਵੀਂ ਦਿੱਲੀ,  15 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਤਵਾਦੀਆਂ ਨਾਲ ਹਮਦਰਦੀ ਰੱਖਣ ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹੱਥ ਧੌਣਾ ਪੈ ਗਿਆ। ਅੱਤਵਾਦੀ ਸਮਰਥਕ ਤਿੰਨ ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਜੰਮੂ ਕਸ਼ਮੀਰ ਦੇ ਉਪਰਾਜਪਾਲ ਮਨੋਜ ਸਿਨਹਾ ਨੇ ਤਿੰਨ ਸਰਕਾਰੀ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ। ਬਰਖਾਸਤ ਕੀਤੇ ਜਾਣ […]

Continue Reading

ਗੈਂਗਸਟਰ ਲਖਬੀਰ ਲੰਡਾ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਮੁਕਾਬਲਾ, ਅਸਲੇ ਸਣੇ ਤਿੰਨ ਕਾਬੂ

ਤਰਨਤਾਰਨ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਦੋਸ਼ੀ ਜ਼ਖਮੀ ਹੋ ਗਿਆ, ਜਦਕਿ ਦੋ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਗੁੰਡੇ ਇਲਾਕੇ ‘ਚ ਕੋਈ ਵਾਰਦਾਤ ਕਰਨ ਦੀ […]

Continue Reading

ਵਿਧਾਇਕ ਨੇ ਦਿੱਤੀ ਸਲਾਹ, ‘ਰਿਸ਼ਵਤ ਮੰਗੇ ਤਾਂ ਜੁੱਤੇ ਮਾਰੋ’

ਨਵੀਂ ਦਿੱਲੀ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਪੈਸੇ ਲੈ ਕੇ ਕੰਮ ਕਰਨ ਦਾ ਮਾਮਲਾ ਪੂਰੇ ਦੇਸ਼ ਵਿੱਚ ਫੈਲ੍ਹਿਆ ਹੋਇਆ ਹੈ। ਇਹ ਆਮ ਹੈ ਕਿ ਰਿਸ਼ਵਤ ਲਏ ਬਿਨਾਂ ਕਈ ਲੋਕ ਕੰਮ ਨਹੀਂ ਕਰਦੇ। ਹੁਣ ਰਿਸ਼ਵਤ ਨੂੰ ਲੈ ਕੇ ਇਕ ਵਿਧਾਇਕ ਨੇ ਲੋਕਾਂ ਨੂੰ ਹੈਰਾਨ ਕਰਨ ਵਾਲੀ ਸਲਾਹ ਦਿੱਤੀ ਹੈ। ਵਿਧਾਇਕ ਨੇ ਕਿਹਾ ਕਿ ਜੇਕਰ ਕੋਈ […]

Continue Reading

ਮੋਦੀ ਸਰਕਾਰ ਦਾ ਕੇਂਦਰੀ ਬਜਟ ਸਮਾਜ ਦੇ ਹਰ ਵਰਗ ਦੇ ਹਿੱਤ ‘ਚ : ਰਾਜੇਸ਼ ਬਾਘਾ

ਜਲੰਧਰ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਬਜਟ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਸਮਾਜ ਦੇ ਹਰ ਵਰਗ ਦੇ ਹਿੱਤ ਵਿੱਚ ਹੈ। ਵਿਰੋਧੀ ਪਾਰਟੀਆਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਦਾ ਸਥਾਪਨਾ ਦਿਵਸ ਮਨਾਇਆ

ਮਾਰਚ ਵਿੱਚ ਜਥੇਬੰਦੀ ਦਾ ਜ਼ਿਲ੍ਹਾ ਇਜਲਾਸ ਕਰਨ ਦਾ ਫੈਸਲਾਮਾਨਸਾ, 15 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਪ੍ਰਗਤੀਸ਼ੀਲ ਇਸਤਰੀ ਸਭਾ ਦੀ ਮਾਨਸਾ ਜ਼ਿਲ੍ਹਾ ਇਕਾਈ ਵਲੋਂ ਅੱਜ ਅਪਣੀ ਜਥੇਬੰਦੀ ‘ਆਲ ਇੰਡੀਆ ਪ੍ਰੋਗਰੈਸਿਵ ਵੋਮੈਨ ਐਸੋਸੀਏਸ਼ਨ’ (ਏਪਵਾ) ਦੇ 32 ਸਥਾਪਨਾ ਦਿਵਸ ਮੌਕੇ ਸਰਗਰਮ ਔਰਤਾਂ ਦੀ ਇੱਕ ਜਨਰਲ ਬਾਡੀ ਮੀਟਿੰਗ ਕੀਤੀ ਗਈ।ਬਲਵਿੰਦਰ ਕੌਰ ਖਾਰਾ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਘਰ ਪਿਆ ਸੋਗ, ਪੋਤੀ ਦਾ ਦੇਹਾਂਤ

ਗੁੜਗਾਓਂ, 15 ਫਰਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੋਤੀ ਰਾਜਨਦੀਪ ਕੌਰ ਦਾ ਬੀਤੇ ਦਿਨੀ ਗੁੜਗਾਓਂ ਵਿਖੇ ਦੇਹਾਂਤ ਹੋ ਗਿਆ। ਮੈਡੀਕਲ ਦੀ ਪੜ੍ਹਾਈ ਕਰ ਰਹੀ ਰਾਜਨਦੀਪ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਹਸਪਤਾਲ ਵਿੱਚ ਦਾਖਲ ਸੀ। ਵੀਰਵਾਰ ਦੀ ਰਾਤ ਉਸ ਦੀ ਤਬੀਅਤ ਵਿਗੜ ਗਈ ਤੇ ਉਸ ਦੀ ਮੌਤ ਹੋ ਗਈ ।ਇਸ […]

Continue Reading

ਪੰਜਾਬ ‘ਚ ਚਾਰ ਜਗ੍ਹਾ ਖਾਲਿਸਤਾਨੀ ਨਾਅਰੇ, ਪੰਨੂ ਵੱਲੋਂ ਦਾਅਵਾ

ਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਪੋਸਟਰ ਲਗਵਾਏ ਹਨ। ਇਹ ਪੋਸਟਰ ਪੰਜਾਬ ਦੇ ਨਕੋਦਰ ‘ਚ 4 ਥਾਵਾਂ ‘ਤੇ ਲਗਾਏ ਗਏ ਹਨ। ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ […]

Continue Reading

ਭਿਆਨਕ ਸੜਕ ਹਾਦਸੇ ’ਚ 10 ਦੀ ਮੌਤ, 19 ਗੰਭੀਰ ਜ਼ਖਮੀ

ਪ੍ਰਯਾਗਰਾਜ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਮਹਾਂਕੁੰਭ ਜਾਂਦੇ ਸ਼ਰਧਾਲੂਆਂ ਨਾਲ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 10 ਦੀ ਮੌਤ ਹੋਣ ਅਤੇ 19 ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਪ੍ਰਯਾਗਰਾਜ ਦੇ ਯਮੁਨਾਨਗਰ ਦੇ ਮੇਜਾ ਥਾਣੇ ਖੇਤਰ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਦੇਰ ਰਾਤ ਕਰੀਬ ਤਿੰਨ ਵਜੇ ਪ੍ਰਯਾਗਰਾਜ-ਮਿਰਜਾਪੁਰ ਹਾਈਵੇ ਉਤੇ ਕੁੰਭ ਜਾ ਰਹੇ ਸ਼ਰਧਾਲੂਆਂ […]

Continue Reading

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 14 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ […]

Continue Reading

ਆਸਟਰੇਲੀਆ ‘ਚ ਟਰੱਕ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪਰ ਲੋਧੀ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ : ਆਸਟਰੇਲੀਆ ਦੇ ਸਿਡਨੀ ਹਾਈਵੇਅ ’ਤੇ ਹੋਈ ਭਿਆਨਕ ਦੁਰਘਟਨਾ ਦੌਰਾਨ 29 ਸਾਲਾ ਪੰਜਾਬੀ ਨੌਜਵਾਨ ਸਤਬੀਰ ਸਿੰਘ ਥਿੰਦ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਮਾਰਤੀ ਸਮੱਗਰੀ ਨਾਲ ਭਰਿਆ ਟਰੱਕ ਪਲਟ ਗਿਆ ਅਤੇ ਉਸਦੇ ਨਾਲ ਹੀ ਦੂਜੇ ਪਾਸਿਓਂ ਆ ਰਿਹਾ ਟਰੱਕ ਵੀ ਟਕਰਾ ਗਿਆ।ਸਿਡਨੀ ਪੁਲਿਸ ਨੇ ਮੌਕੇ […]

Continue Reading