Punjab Vidhan Sabha ਦੇ Budget session ਦਾ ਅੱਜ ਦੂਜਾ ਦਿਨ, ਰੌਲੇ-ਰੱਪੇ ਦੀ ਸੰਭਾਵਨਾ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ, ਪਰ ਸੈਸ਼ਨ ਹੰਗਾਮੇ ਭਰਪੂਰ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਅਤੇ ਪਟਿਆਲਾ ਵਿੱਚ ਫੌਜ ਦੇ ਕਰਨਲ ‘ਤੇ ਹੋਏ ਹਮਲੇ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ […]

Continue Reading

ਰੂਸ ਨੇ ਯੂਕਰੇਨ ‘ਤੇ 150 ਡਰੋਨ ਦਾਗੇ, 7 ਲੋਕਾਂ ਦੀ ਮੌਤ

ਮਾਸਕੋ/ਕੀਵ, 24 ਮਾਰਚ, ਦੇਸ਼ ਕਲਿਕ ਬਿਊਰੋ :ਰੂਸ-ਯੂਕਰੇਨ ਜੰਗ ਦੇ ਵਿਚਕਾਰ ਰੂਸ ਨੇ ਐਤਵਾਰ ਰਾਤ ਨੂੰ ਯੂਕਰੇਨ ‘ਤੇ 150 ਡਰੋਨ ਦਾਗੇ। ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਹ ਹਮਲੇ ਸਾਊਦੀ ਅਰਬ ਦੇ ਰਿਆਦ ‘ਚ ਹੋਣ ਵਾਲੀ ਸ਼ਾਂਤੀ ਵਾਰਤਾ ਤੋਂ ਠੀਕ ਪਹਿਲਾਂ ਹੋਏ ਹਨ। ਯੂਕਰੇਨ ਅਤੇ ਰੂਸ ਵਿਚਾਲੇ ਸੋਮਵਾਰ ਨੂੰ ਹੋਣ ਵਾਲੀ ਗੱਲਬਾਤ ਐਤਵਾਰ […]

Continue Reading

AI ਤੋਂ ਲਿਖਵਾ ਕੇ ਤਿਆਰ ਕਰਵਾਇਆ ਜਾ ਰਿਹਾ ਪੂਰਾ ਅਖ਼ਬਾਰ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਹਰ ਪਾਸੇ ਆਰਟੀਫਿਸ਼ੀਅਲ ਇਟੰਲੀਜੈਂਸ (AI) ਦੀ ਪੂਰੀ ਚਰਚਾ ਹੈ। ਹੁਣ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਅਖਬਾਰ ਨੇ ਸਾਰੇ ਅਖ਼ਬਾਰ ਹੀ ਏਆਈ ਤੋਂ ਲਿਖਵਾਇਆ ਅਤੇ ਵੰਡਵਾਇਆ ਵੀ ਦਿੱਤਾ ਹੈ। ਦੁਨੀਆ ਵਿੱਚ ਇਹ ਪਹਿਲੀ ਵਾਰ ਹੋਇਆ। ਅਜਿਹਾ ਇਟਲੀ ਵਿੱਚ ਹੋਇਆ ਹੈ ਜਿੱਥੇ ਰੋਜ਼ਾਨਾ […]

Continue Reading

IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਲਗਾਇਆ

ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਲਗਾਇਆ ਗਿਆ ਹੈ।

Continue Reading

ਸਰਕਾਰ ਦੀ ਸਖਤੀ : ਵਿਭਾਗਾਂ ਤੋਂ ਪੈਂਡਿੰਗ ਪਈਆਂ ਫਾਈਲਾਂ ਦੀ ਮੰਗੀ ਜਾਣਕਾਰੀ

ਸਮੇਂ ਸਿਰ ਜਾਣਕਾਰੀ ਨਾ ਦੇਣ ਉਤੇ ਸਬੰਧਤ ਅਧਿਕਾਰੀ ਹੋਣਗੇ ਮੁਅੱਤਲ ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ : ਭ੍ਰਿਸ਼ਟਾਚਾਰ ਉਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਐਕਸ਼ਨ ਉਤੇ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਇਕ ਪੱਤਰ ਜਾਰੀ ਕਰਕੇ ਸਮੂਹ ਵਿਭਾਗਾਂ ਨੂੰ ਇਸ ਸਬੰਧੀ ਸਖਤ ਚੇਤਾਵਨੀ ਦਿੰਦੇ ਹੋਏ ਪੈਂਡਿੰਗ ਅਰਜੀਆਂ ਦੀ ਜਾਣਕਾਰੀ ਮੰਗੀ ਹੈ। ਮੁੱਖ ਸਕੱਤਰ […]

Continue Reading

ਮੋਹਾਲੀ : ਮੋਮੋਜ਼ ਬਣਾਉਣ ਲਈ ਵਰਤੇ ਜਾਣ ਵਾਲੇ ਮਿਲੇ ਕੁੱਤੇ ਦੇ ਮੀਟ ਮਾਮਲੇ ’ਚ ਵੱਡਾ ਖੁਲਾਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮੋਹਾਲੀ ਦੇ ਮਟੌਰ ਵਿੱਚ ਮੋਮੋਜ਼ ਬਣਾਉਣ ਲਈ ਵਾਰਤੇ ਜਾਣ ਵਾਲੇ ਕੁੱਤੇ ਦੇ ਮੀਟ ਨੂੰ ਲੈ ਕੇ ਸਾਹਮਣੇ ਆਏ ਮਾਮਲੇ ਵਿੱਚ ਹੁਣ ਵੱਡਾ ਖੁਲਾਸਾ ਹੋਇਆ ਹੈ।  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਸਪੱਸ਼ਟ ਕੀਤਾ ਕਿ ਮੋਹਾਲੀ ਵਿੱਚ ਮਟੌਰ ਵਿਖੇ ਸਥਿਤ ਮੋਮੋਜ਼ ਬਣਾਉਣ ਵਾਲੀ […]

Continue Reading

ਬਾਰਾਤ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ, 5 ਜ਼ਖਮੀ

ਬੇਗੂਸਰਾਏ, 23 ਮਾਰਚ, ਦੇਸ਼ ਕਲਿੱਕ ਬਿਓਰੋ : ਬਾਰਾਤ ਤੋਂ ਵਾਪਸ ਆਉਂਦੇ ਸਮੇਂ ਇਕ ਗੱਡੀ ਨਾਲ ਵੱਡਾ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਬਿਹਾਰ ਦੇ ਬੇਗੂਸਰਾਏ ਵਿੱਚ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਚਲ ਰਿਹਾ। […]

Continue Reading

ਘਰ ’ਚ ਹੋਇਆ ਧਮਾਕਾ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਇਕ ਜ਼ਖਮੀ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬੀਤੇ ਰਾਤ ਨੂੰ ਇਕ ਘਰ ਵਿੱਚ ਧਮਾਕਾ ਹੋਣ ਨਾਲ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਇਕ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕਪ ਮਚ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ […]

Continue Reading

ਚੰਡੀਗੜ੍ਹ ’ਚ ਹਨੀ ਸਿੰਘ ਦਾ ਸ਼ੋਅ ਭਲਕੇ, ਟ੍ਰੈਫਿਕ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਲਕੇ 23 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚ ਹਨੀ ਸਿੰਘ ਦਾ ਸ਼ੋਅ ਹੋਵੇਗਾ। ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਵੱਲੋਂ ਚੰਡੀਗੜ੍ਹ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਹੁਕਮ ਦਿੱਤੇ ਹਨ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ […]

Continue Reading