ਅੰਮ੍ਰਿਤਸਰ : ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦਾ ਸੂਚੀ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸੰਨੀ ਆਹਲੂਵਾਲੀਆ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਮੀਦਵਾਰਾਂ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਇਕੱਲੇ ਲੜੇਗੀ ਚੋਣ  : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕੱਲੇ ਹੀ ਆਪਣੇ ਦਮ ਉਤੇ ਦਿੱਲੀ ਵਿੱਚ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ […]

Continue Reading

ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਦੋ ਦਿਨ ਭੁਗਤਣਗੇ ਧਾਰਮਿਕ ਸਜ਼ਾ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢੀ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮੋਹਾਲੀ ਵਿਖੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਅਤੇ ਕਾਰ ਬਰਾਮਦ

ਮੋਹਾਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੇ ਕੋਲੋਂ 300 ਗ੍ਰਾਮ ਹੈਰੋਇਨ ਅਤੇ ਕਾਰ ਬਰਾਮਦ ਕੀਤੀ ਗਈ ਹੈ। ਦੋਵੇਂ ਤਸਕਰ ਛੋਟੇ ਸਪਲਾਇਰਾਂ ਨੂੰ ਹੈਰੋਇਨ ਸਪਲਾਈ ਕਰਦੇ ਸਨ।ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਹੀਰਾ ਸਿੰਘ ਅਤੇ ਜਨਪ੍ਰੀਤ ਸਿੰਘ, ਦੋਵੇਂ ਵਸਨੀਕ ਪਿੰਡ ਥਾਰੂ, […]

Continue Reading

ਪੰਜਾਬ ‘ਚ ਸਵੇਰੇ-ਸਵੇਰੇ NIA ਵੱਲੋਂ ਕਈ ਥਾਂਈਂ ਛਾਪੇਮਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਏਜੰਸੀ NIA ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ।ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ […]

Continue Reading

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਚਾਂਦਨੀ ਚੌਂਕ ਤੋਂ ਸਰਹਿੰਦ ਤੱਕ ਸਫ਼ਰ ਏ ਸ਼ਹਾਦਤ ਤੀਸਰਾ ਲੜੀਵਾਰ ਗੁਰਮਤਿ ਸਮਾਗਮ 15 ਤੋਂ 21 ਦਸੰਬਰ ਤੱਕ

ਐੱਸ ਏ ਐੱਸ ਨਗਰ ਮੋਹਾਲੀ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਗੁਰਦੁਆਰਾ ਤਾਲਮੇਲ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਮੀਟਿੰਗ ਪ੍ਰਧਾਨ ਸ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਵਿੱਚ ਫੇਜ਼ 5 ਵਿਖੇ ਹੋਈ ਜਿਸ ਵਿੱਚ ”ਚਾਂਦਨੀ ਚੌਂਕ ਤੋਂ ਸਰਹਿੰਦ ਤੱਕ ਸਫ਼ਰ ਏ ਸ਼ਹਾਦਤ” ਤੀਸਰਾ ਲੜੀਵਾਰ ਗੁਰਮਤਿ ਸਮਾਗਮ ਮਿਤੀ 15 ਤੋਂ 21 ਦਸੰਬਰ ਤੱਕ ਬੜੀ ਸ਼ਰਧਾ […]

Continue Reading

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਮੀਟਿੰਗ ਦੀ ਅਗਵਾਈ  ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ 21 ਦਸੰਬਰ ਨੂੰ ਹੋਣ ਵਾਲੀਆਂ  ਲੋਕਲ ਬਾੱਡੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਇੱਕ ਉੱਚ-ਪੱਧਰੀ ਤਿਆਰੀ ਅਤੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, 2024, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading