PNB ਲੋਨ ਘੁਟਾਲੇ ਦਾ ਆਰੋਪੀ ਭਗੌੜਾ ਮੇਹੁਲ ਚੌਕਸੀ ਗ੍ਰਿਫਤਾਰ

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੀਐਨਬੀ ਲੋਨ ਘੋਟਾਲੇ ਦੇ ਭਗੌੜਾ ਆਰੋਪੀ ਮੇਹੁਲ ਚੌਕਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਹੁਲ ਚੌਕਸੀ ਨੂੰ ਬੈਲਜ਼ੀਅਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤੀ ਏਜੰਸੀਆਂ ਵੱਲੋਂ ਮਹੂਲ ਚੋਕਸੀ ਨੂੰ ਬੈਲਜੀਅਮ ਵਿੱਚ ਲੋਕੇਟ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹੀਰਾ ਕਾਰੋਬਾਰੀ ਰਹਿ ਚੁੱਕਿਆ 65 ਸਾਲਾ ਚੋਕਸੀ ਨੂੰ ਕੇਂਦਰੀ […]

Continue Reading

ਨਦੀ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ, 2 ਦੀ ਮੌਤ, ਦੋ ਦੀ ਭਾਲ ਜਾਰੀ

ਕਪੂਰਥਲਾ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਿਆਸ ਨਦੀ ਵਿੱਚ ਨਿਹਾਉਣ ਗਏ 4 ਨੌਜਵਾਨ ਡੁੱਬਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦੀ ਭਾਲ ਜਾਰੀ ਹੈ। ਕਪੂਰਥਲਾ ਵਿੱਚ ਚਾਰ ਨੌਜਵਾਨ ਬਿਆਸ ਨਦੀ ਵਿੱਚ ਨਹਾਉਣ ਗਏ ਸਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। […]

Continue Reading

ਪੰਜਾਬ ਪੁਲਿਸ ਦੇ 2 DSPs ਦੀਆਂ ਬਦਲੀਆਂ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਦੋ ਡੀਐਸਪੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪੱਤਰ ਜਾਰੀ ਕੀਤਾ ਗਿਆ।

Continue Reading

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ. ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ […]

Continue Reading

ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਸਖਤ, ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪਟਾਕਾ ਕਾਰਖਾਨੇ ’ਚ ਲੱਗੀ ਭਿਆਨਕ ਅੱਗ, 8 ਦੀ ਮੌਤ

ਨਵੀਂ ਦਿੱਲੀ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਟਾਕਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਅਨਕਾਪਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਸਬੰਧੀ ਗ੍ਰਹਿ ਮੰਤਰੀ ਵੀ ਅਨਿਤਾ ਨੇ ਦੱਸਿਆ ਕਿ ਅੱਗ […]

Continue Reading

ਹੈਰੋਇਨ-ਹਥਿਆਰ ਬਰਾਮਦ ਕਰਨ ਗਈ ਪੰਜਾਬ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ‘ਚ ਤਸਕਰ ਜ਼ਖ਼ਮੀ

ਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਤਸਕਰ ਨੇ ਮੌਕਾ ਮਿਲਦਿਆਂ ਹੀ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਲਈ ਗਈ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੋਸ਼ੀ ਨੂੰ ਤੁਰੰਤ ਹਸਪਤਾਲ ਲਿਜਾਇਆ […]

Continue Reading

ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, ਭਾਰੀ ਮਾਤਰਾ ਵਿੱਚ ਆਰਡੀਐਕਸ ਤੇ ਰਾਕੇਟ ਲਾਂਚਰ ਸਮੇਤ ਚਾਰ ਕਾਬੂ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਰਾਕੇਟ ਲਾਂਚਰ ਬਰਾਮਦ ਕੀਤੇ ਹਨ। ਇਹ ਖੇਪ ਜਲੰਧਰ-ਕਪੂਰਥਲਾ ਹਾਈਵੇ ‘ਤੇ ਸੁਭਾਨਪੁਰ ਤੋਂ ਬਰਾਮਦ ਕੀਤੀ ਗਈ। ਇਹ ਆਪਰੇਸ਼ਨ ਕਾਊਂਟਰ ਇੰਟੈਲੀਜੈਂਸ ਦੇ ਹੈੱਡ ਏਆਈਜੀ ਨਵਜੋਤ ਮਾਹਲ ਦੀ ਅਗਵਾਈ ਹੇਠ ਕੀਤਾ ਗਿਆ।ਸੁਭਾਨਪੁਰ […]

Continue Reading

ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਵੋਲਵੋ ਬੱਸ ਪਲਟੀ, 30 ਸਵਾਰੀਆਂ ਜ਼ਖ਼ਮੀ ਦੋ ਦੀ ਹਾਲਤ ਨਾਜ਼ੁਕ

ਮੰਡੀ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਤੜਕੇ 4 ਵਜੇ ਦੇ ਕਰੀਬ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਮੰਡੀ ਅਤੇ ਪੰਡੋਹ ਦੇ ਵਿਚਕਾਰ ਚਾਰ ਮਿੱਲ ਨੇੜੇ ਇੱਕ ਪਹਾੜੀ ਨਾਲ ਟਕਰਾ ਕੇ ਦਿੱਲੀ ਤੋਂ ਕਸੋਲ ਜਾ ਰਹੀ ਇੱਕ ਵੋਲਵੋ ਬੱਸ ਸੜਕ ‘ਤੇ ਪਲਟ ਗਈ। ਬੱਸ ‘ਚ ਕਰੀਬ 38 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਕਰੀਬ 30 ਲੋਕ ਜ਼ਖਮੀ ਹੋ […]

Continue Reading