ਹਰਜਿੰਦਰ ਸਿੰਘ ਧਾਮੀ ਵਾਪਸ ਲੈਣਗੇ ਅਸਤੀਫਾ, SGPC ਪ੍ਰਧਾਨ ਦਾ ਅਹੁਦਾ ਮੁੜ ਸੰਭਾਲਣਗੇ

ਹੁਸ਼ਿਆਰਪੁਰ, 18 ਮਾਰਚ, ਦੇਸ਼ ਕਲਿੱਕ ਬਿਓਰੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਵਾਪਸ ਲੈਣਗੇ। ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ। ਸੁਖਬੀਰ ਬਾਦਲ […]

Continue Reading

ਮੋਹਾਲੀ ਜ਼ਿਲ੍ਹੇ ’ਚ ਨਿਕਲੀਆਂ ਕਲਰਕਾਂ ਦੀਆਂ ਸਰਕਾਰੀ ਨੌਕਰੀਆਂ

ਮੋਹਾਲੀ, 18 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਮੋਹਾਲੀ ਜ਼ਿਲ੍ਹੇ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਐਸਏਐਸ ਨਗਰ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 20 ਮਾਰਚ 2025 ਤੱਕ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ।

Continue Reading

ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ

ਕਪੂਰਥਲਾ, 18 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ ਹੋ ਗਈ ਹੈ। ਜੀਤਾ ਮੌੜ ਕਪੂਰਥਲਾ ਜ਼ਿਲ੍ਹੇ ਦੇ ਕਾਲਾ ਸਿੰਘਾ ਇਲਾਕੇ ਵਿੱਚ ਰਹਿੰਦਾ ਸੀ। ਉਹ ਇੱਕ ਨਾਮਵਰ ਕਬੱਡੀ ਖਿਡਾਰੀ ਸੀ, ਹਾਲਾਂਕਿ ਉਹ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਰਿਹਾ ਸੀ। ਜੀਤਾ ਮੌੜ ਦੀ ਸੋਮਵਾਰ ਰਾਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ […]

Continue Reading

ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਭਲਕੇ

ਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

ਮੋਟਰਸਾਈਕਲ ਸਵਾਰਾਂ ਨੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਗੁਰਦਾਸਪੁਰ, 18 ਮਾਰਚ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਅੱਡਾ ਸਠਿਆਲੀ ‘ਚ ਇਕ ਅਧਿਆਪਕ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਸੈਣੀ ਇਲੈਕਟ੍ਰੀਕਲ ਦੀ ਦੁਕਾਨ ‘ਤੇ ਬੈਠੇ ਸਰਕਾਰੀ ਸਕੂਲ ਦੇ ਅਧਿਆਪਕ ਇਕਬਾਲ ਸਿੰਘ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ […]

Continue Reading

ਇਜ਼ਰਾਇਲ ਵਲੋਂ ਗ਼ਾਜ਼ਾ ‘ਚ ਹਵਾਈ ਹਮਲੇ, 235 ਲੋਕਾਂ ਦੀ ਮੌਤ

ਗ਼ਾਜ਼ਾ, 18 ਮਾਰਚ, ਦੇਸ਼ ਕਲਿਕ ਬਿਊਰੋ :ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਸਵੇਰੇ ਇਜ਼ਰਾਇਲੀ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 235 ਲੋਕ ਮਾਰੇ ਗਏ। ਜੰਗਬੰਦੀ ਤੋਂ ਬਾਅਦ ਗਾਜ਼ਾ ਵਿੱਚ ਕੀਤਾ ਗਿਆ ਇਹ ਸਭ ਤੋਂ ਵੱਡਾ ਹਮਲਾ ਹੈ। ਜਿਸ ਵਿੱਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਨੇ ਚੇਤਾਵਨੀ ਦਿੱਤੀ ਹੈ ਕਿ ਗਾਜ਼ਾ […]

Continue Reading

9 ਮਹੀਨੇ 13 ਦਿਨਾਂ ਬਾਅਦ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਪੁਲਾੜ ਤੋਂ ਹੋਏ ਰਵਾਨਾ, ਭਲਕੇ ਧਰਤੀ ‘ਤੇ ਪਹੁੰਚਣਗੇ

ਵਾਸਿੰਗਟਨ, 18 ਮਾਰਚ, ਦੇਸ਼ ਕਲਿਕ ਬਿਊਰੋ :ਪੁਲਾੜ ਵਿਚ ਫਸੇ ਐਸਟਰੋਨਾਟ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ 9 ਮਹੀਨੇ 13 ਦਿਨਾਂ ਬਾਅਦ ਧਰਤੀ ‘ਤੇ ਪਰਤ ਰਹੇ ਹਨ। ਉਨ੍ਹਾਂ ਦੇ ਨਾਲ, ਕਰੂ-9 ਦੇ ਦੋ ਹੋਰ ਪੁਲਾੜ ਯਾਤਰੀ ਨਿਕ ਹੇਗ ਅਤੇ ਅਲੈਗਜ਼ੈਂਡਰ ਗੋਰਬੁਨੋਵ ਪੁਲਾੜ ਸਟੇਸ਼ਨ ਤੋਂ ਰਵਾਨਾ ਹੋ ਗਏ ਹਨ।ਚਾਰ ਪੁਲਾੜ ਯਾਤਰੀਆਂ ਦੇ ਡਰੈਗਨ ਪੁਲਾੜ ਯਾਨ ਵਿੱਚ ਸਵਾਰ ਹੋਣ […]

Continue Reading

ਦਿੱਲੀ ‘ਚ ਅੱਗ ਲੱਗਣ ਕਾਰਨ 30 ਝੁੱਗੀਆਂ, ਦੋ ਫੈਕਟਰੀਆਂ ਤੇ ਕਈ ਦੁਕਾਨਾਂ ਸੜੀਆਂ

ਨਵੀਂ ਦਿੱਲੀ, 18 ਮਾਰਚ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਦਵਾਰਕਾ ਮੋੜ ਇਲਾਕੇ ‘ਚ ਅੱਜ ਮੰਗਲਵਾਰ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ‘ਚ 30 ਝੁੱਗੀਆਂ, ਦੋ ਫੈਕਟਰੀਆਂ ਅਤੇ ਕਈ ਦੁਕਾਨਾਂ ਪੂਰੀ ਤਰ੍ਹਾਂ ਸੜ ਗਈਆਂ। ਹਾਲਾਂਕਿ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਦਿੱਲੀ ਫਾਇਰ ਸਰਵਿਸ ਨੂੰ ਸਵੇਰੇ 2:07 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ […]

Continue Reading

ਮੋਹਾਲੀ ‘ਚ ਸਟੇਜ ‘ਤੇ ਨੱਚ ਰਹੇ ਵਿਅਕਤੀ ਨੇ ਕੀਤੇ ਹਵਾਈ ਫਾਇਰ, ਪਰਚਾ ਦਰਜ

ਮੋਹਾਲੀ, 18 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਇਕ ਵਿਆਹ ਸਮਾਗਮ ਦੌਰਾਨ ਸਟੇਜ ‘ਤੇ ਡਾਂਸ ਕਰ ਰਹੇ ਇਕ ਵਿਅਕਤੀ ਨੇ ਪਹਿਲਾਂ ਹਵਾ ‘ਚ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਦੋਂ ਉਹ ਆਪਣੀ ਪਿਸਤੌਲ ਜੇਬ ਵਿੱਚ ਪਾਉਣ ਲੱਗਾ ਤਾਂ ਪਿਸਤੌਲ ਵਿੱਚੋਂ ਇੱਕ ਹੋਰ ਗੋਲੀ ਚੱਲ ਗਈ। ਹਾਲਾਂਕਿ ਇਸ ਘਟਨਾ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। […]

Continue Reading

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦੇ ਸਾਥੀ ਗੈਂਗਸਟਰ ਦਾ Encounter

ਜਲੰਧਰ, 18 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਮੰਗਲਵਾਰ ਸਵੇਰੇ ਪੁਲਸ ਅਤੇ ਇਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਸੋਸ਼ਲ ਮੀਡੀਆ ਦੇ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ਗ੍ਰਨੇਡ ਹਮਲੇ ਦਾ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਸੀ।ਜਾਣਕਾਰੀ ਮੁਤਾਬਕ ਜਲੰਧਰ […]

Continue Reading