ਸੁਖਬੀਰ ਬਾਦਲ ਉਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿਚੋਂ ਛੇਕਣ ਦੀ ਮੰਗ

ਅੰਮ੍ਰਿਤਸਰ, 7 ਦਸੰਬਰ, ਦੇਸ਼ ਕਲਿੱਕ ਬਿਓਰ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਡੀ ਉਤੇ ਸੁਖਬੀਰ ਬਾਦਲ ਉਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਇਕ […]

Continue Reading

ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਭਾਜਪਾ ਦੀ ਕਿਸਾਨੀ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ : ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ, 7 ਦਸੰਬਰ, ਦੇਸ਼ ਕਲਿੱਕ ਬਿਓਰੋ :ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਅੱਜ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਲ‌ਈ ਸਾਂਤਮਈ ਤਰੀਕੇ ਨਾਲ ਦਿਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣਾ ਅਤੇ ਲਾਠੀਚਾਰਜ ਕਰਨਾ […]

Continue Reading

ਕੈਬਨਿਟ ਸਬ ਕਮੇਟੀ ਦੀ ਅਧਿਆਪਕ ਯੂਨੀਅਨ ਨਾਲ ਮੀਟਿੰਗ 17 ਨੂੰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨ ਪੰਜਾਬ 3704 ਦੀ ਮੀਟਿੰਗ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਅਜੀਤ ਪਵਾਰ ਦੀ ਜ਼ਬਤ ਬੇਨਾਮੀ 1,000 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰਿਲੀਜ ਕਰਨ ਦੇ ਹੁਕਮ

ਨਵੀਂ ਦਿੱਲੀ, 7 ਦਸੰਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਦੋ ਦਿਨ ਬਾਅਦ, ਅਜੀਤ ਪਵਾਰ ਦੀ ਜ਼ਬਤ ਬੇਨਾਮੀ ਜਾਇਦਾਦ ਨੂੰ ਰਿਲੀਜ ਕਰਨ ਦਾ ਹੁਕਮ ਆਇਆ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਇਨਕਮ ਟੈਕਸ ਡਿਪਾਰਟਮੈਂਟ ਟ੍ਰਿਬਿਊਨਲ ਨੇ ਪਵਾਰ ਦੀ 1,000 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਫਰੀ ਕਰ ਦਿੱਤਾ ਹੈ।ਆਈਟੀ […]

Continue Reading

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ : ਮੁੱਖ ਮੰਤਰੀ

ਬਟਾਲਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ […]

Continue Reading

ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ। ਇਹ ਵੀ ਪੜ੍ਹੋ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ‘ਤੋਂ ਮਿਲੀ ਨਕਦੀ, ਭਾਜਪਾ ਨੇ ਰਾਜ ਸਭਾ ਵਿੱਚ ਕੀਤਾ ਹੰਗਾਮਾ

ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਰਾਜ ਸਭਾ ਵਿੱਚ ਅੱਜ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋਇਆ ਜਦੋਂ 500 ਰੁਪਏ ਦੇ ਨੋਟਾਂ ਦੀ ਗੱਟੀ ਮਿਲੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਦੱਸਿਆ ਕਿ ਇਹ ਨੋਟਾਂ ਦੀ ਗੱਟੀ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ਤੋਂ ਮਿਲੀ ਹੈ। ਭਾਜਪਾ ਨੇ ਇਸ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ

ਕਿਹਾ, ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰਫਾਜ਼ਿਲਕਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ […]

Continue Reading

ਕੈਨੇਡਾ ’ਚ ਦੋ ਪੰਜਾਬੀ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਕ ਦੀ ਮੌਤ

ਤਰਨਤਾਰਨ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਤੋਂ ਇਕ ਦੁੱਖਮਈ ਖਬਰ ਸਾਹਮਣੇ ਆਈ ਹੈ, ਜਿੱਥੇ ਦੋ ਸਕੇ ਭਰਾਵਾਂ ਉਤੇ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤ ਆਪਣੇ ਚੰਗੇ […]

Continue Reading