ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ […]

Continue Reading

ਜੇਲ੍ਹ ’ਚ ਬੰਦ ਐਮਪੀ ਨੂੰ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਲਈ ਮਿਲੀ ਪੈਰੋਲ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਜੇਲ੍ਹ ਵਿੱਚ ਬੰਦ ਸਾਂਸਦ ਮੈਂਬਰ ਨੂੰ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ ਦੋ ਦਿਨ ਦੀ ਪੈਰੋਲ ਮਿਲੀ ਹੈ। ਦਿੱਲੀ ਹਾਈਕੋਰਟ ਵੱਲੋਂ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਤੇ 13 ਫਰਵਰੀ ਦੀ ਪੈਰੋਲ ਦਿੱਤੀ ਗਈ ਹੈ। ਦਿੱਲੀ ਹਾਈਕੋਰਟ ਵੱਲੋਂ ਬਾਰਾਮੂਲਾ ਤੋਂ ਐਮਪੀ ਇੰਜੀਨੀਅਰ ਅਬਦੁਲ ਰਸ਼ੀਦ ਨੂੰ ਪੈਰੋਲ […]

Continue Reading

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ

ਮਾਨਸਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਮਾਨਸਾ ਵਿੱਚ ਗੈਂਗਸਟਰਾਂ ਤੇ ਪੁਲਿਸ ਵਿਕਚਾਰ ਫਾਇਰਿੰਗ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਗੈਂਗਸਟਰ ਤੋਂ ਹਥਿਆਰਾਂ ਦੀ ਰਿਕਾਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਹਥਿਆਰ ਕੱਢਕੇ ਪੁਲਿਸ ਉਤੇ ਗੋਲੀ ਚਲਾ ਦਿੱਤੀ। ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਲਾ […]

Continue Reading

ਪਟਿਆਲਾ ’ਚ ਸਕੂਲ ਦੇ ਨੇੜਿਓਂ ਮਿਲੇ ਰਾਕੇਟ ਬੰਬ ਦੇ ਖੋਲ

ਕੋਈ ਵਿਸਫੋਟਕ ਸਮੱਗਰੀ ਨਹੀਂ ਹੈ : ਐਸਐਸਪੀ ਪਟਿਆਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਰਾਜਪੁਰਾ ਰੋਡ ਉਤੇ ਇਕ ਸਕੂਲ ਦੇ ਨੇੜੇ ਡੰਪ ਵਿਚੋਂ ਰਾਕੇਟ ਬੰਬ ਦੇ ਖੋਲ੍ਹ ਮਿਲੇ ਹਨ। ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਤਾਂ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਕਿਸੇ […]

Continue Reading

ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼, ਰੋਜ਼ਾਨਾ 1200 ਦੇ ਕਰੀਬ ਕੀਤੇ ਜਾ ਰਹੇ ਗ੍ਰਿਫ਼ਤਾਰ

ਵਾਸਿੰਗਟਨ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼ ਹੋ ਗਈ ਹੈ। ਨਜ਼ਰਬੰਦੀ ਕੇਂਦਰ ਭਰੇ ਹੋਏ ਹਨ। ਹਾਲਾਤ ਇਹ ਹਨ ਕਿ ਹੁਣ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਾਸ ਏਂਜਲਸ, ਮਿਆਮੀ, ਅਟਲਾਂਟਾ ਅਤੇ ਕੰਸਾਸ ਸਮੇਤ ਨੌ ਸੰਘੀ ਜੇਲ੍ਹਾਂ ਵਿੱਚ ਹੋਰ […]

Continue Reading

ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।

Continue Reading

12 ਫਰਵਰੀ ਨੂੰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਕੁਲਦੀਪ ਖੋਖਰ

ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ  5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ […]

Continue Reading

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਦੀ ਚੋਣ ‘ਚ ਕਾਂਗਰਸ ਜੇਤੂ

ਕਪੂਰਥਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਨਡਾਲਾ ਨਗਰ ਪੰਚਾਇਤ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਹੋਈ ਚੋਣ ਵਿੱਚ ਕਾਂਗਰਸ ਜੇਤੂ ਰਹੀ। ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਪ੍ਰਧਾਨ ਅਤੇ ਸੰਦੀਪ ਪਸ਼ਰੀਚਾ ਮੀਤ ਪ੍ਰਧਾਨ ਵਜੋਂ ਜੇਤੂ ਰਹੇ। ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਕੁਝ ਮਾਹੌਲ ਤਣਾਅਪੂਰਨ ਵੀ ਹੋ ਗਿਆ ਸੀ। ਵਿਧਾਨ ਸਭਾ ਹਲਕਾ ਭੁੱਲਥ ਤੋਂ […]

Continue Reading

ਡਾਲਰ ਦੇ ਮੁਕਾਬਲੇ ਰੁਪਇਆ ਹੋਰ ਟੁੱਟਿਆ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਡਾਲਰ ਦੇ ਮੁਕਾਬਲੇ ਰੁਪਏ ਲਗਾਤਾਰ ਡਿੱਗਦਾ ਜਾ ਰਿਹਾ ਹੈ। ਅੱਜ ਫਿਰ ਰੁਪਏ ਫਿਰ ਡਾਲਰ ਦੇ ਮੁਕਾਬਲੇ ਡਿੱਗ ਗਿਆ। ਅਮਰਿਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਟੁੱਟ ਕੇ 88 ਪ੍ਰਤੀ ਡਾਲਰ ਉਤੇ ਪਹੁੰਚ ਗਿਆ ਹੈ। ਚਾਲੂ ਸਾਲ 2025 ਵਿੱਚ 2 ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ […]

Continue Reading

ਦਿੱਲੀ ਚੋਣਾਂ ਦੇ ਨਤੀਜਿਆਂ ’ਤੇ ਗਧਿਆਂ ਨੂੰ ਲੱਗੀਆਂ ਮੌਜਾਂ

ਜੈਪੁਰ, ਦੇਸ਼ ਕਲਿੱਕ ਬਿਓਰੋ : 8 ਫਰਵਰੀ ਨੂੰ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਜਿੱਥੇ ਦਿੱਲੀ ਵਿੱਚ ਸਰਕਾਰ ਬਦਲ ਦਿੱਤੀ ਹੈ। ਦਿੱਲੀ ਦੀਆਂ ਚੋਣਾਂ ਦੇ ਆਏ ਨਤੀਜਿਆਂ ਉਤੇ ਗੱਧਿਆਂ ਨੂੰ ਵੀ ਮੌਜਾਂ ਲੱਗ ਗਈਆਂ। ਜੋਧਪੁਰ ਵਿੱਚ ਦਿੱਲੀ ਨਤੀਜਿਆਂ ਦੀ ਖੁਸ਼ੀ ਵਿੱਚ ਗੱਧਿਆਂ ਨੂੰ ਪੇਟ ਭਰ ਕੇ ਗੁਲਾਬ ਜ਼ਾਮਨਾਂ ਖਵਾਈਆਂ ਗਈਆਂ। ਅਸਲ ਵਿੱਚ ਜੋਧਪੁਰ […]

Continue Reading