ਚੰਡੀਗੜ੍ਹ ’ਚ ਵੱਡਾ ਹਾਦਸਾ, ਨਾਕੇ ਉਤੇ ਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਕੁਚਲਿਆ, 3 ਦੀ ਮੌਤ

ਚੰਡੀਗੜ੍ਹ, 14 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਹੋਲੀ ਮੌਕੇ ਲਗਾਏ ਨਾਕੇ ਉਤੇ ਤੇਜ਼ ਰਫਤਾਰ ਕਾਰ ਨੇ ਤਿੰਨ ਪੁਲਿਸ ਮੁਲਾਜ਼ਮ ਨੂੰ ਕੁਚਲ ਦਿੱਤਾ। ਜ਼ੀਰਕਪੁਰ ਬਾਰਡਰ ਉਤੇ ਹੋਲੀ ਮੌਕੇ ਸਵੇਰੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਦੀ ਮੌਕੇ ਉਤੇ ਮੌਤ […]

Continue Reading

ਪੰਜਾਬ ’ਚ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀ ਮਾਰ ਕੇ ਕਤਲ, ਬੱਚੇ ਸਮੇਤ ਦੋ ਜ਼ਖਮੀ

ਮੋਗਾ, 14 ਮਾਰਚ, ਦੇਸ਼ ਕਲਿੱਕ ਬਿਓਰੋ : ਸ਼ਿਵ ਸੇਨਾ ਛਿੰਦੇ ਦੇ ਜ਼ਿਲ੍ਹਾ ਪ੍ਰਧਾਨ ਮੋਗਾ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਮੰਗ ਰਾਏ ਮੰਗਾ ਵਜੋਂ ਹੋਈ ਹੈ। ਇਸ ਘਟਨਾ ਵਿੱਚ ਸੈਲੂਨ ਮਾਲਕ ਸਮੇਤ ਇਕ ਬੱਚਾ ਵੀ ਜ਼ਖਮੀ ਹੋ ਗਿਆ ਹੈ। ਘਟਨਾ ਸਬੰਧੀ ਸੇਲੂਨ ਮਾਲਕ ਦਵਿੰਦਰ ਸਿੰਘ ਨੇ ਦੱਸਿਆ […]

Continue Reading

ਕੈਨੇਡਾ : ਮਾਪਿਆਂ, ਦਾਦਾ-ਦਾਦੀ ਜਾਂ ਨਾਨਾ-ਨਾਨੀ ਦੀ PR ਸਪਾਂਸਰਸ਼ਿਪ ਅਰਜ਼ੀਆਂ ਉਤੇ ਲੱਗੀ ਰੋਕ ਹਟਾਈ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਵਸਦੇ ਪ੍ਰਵਾਸੀਆਂ ਲਈ ਇਕ ਚੰਗੀ ਖਬਰ ਹੈ ਕਿ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੀਆਰ ਦੇਣ ਲਈ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਾਲ 2025 ਵਿੱਚ ਮਾਪਿਆ-ਦਾਦਾ-ਦਾਦੀ ਪ੍ਰੋਗਰਾਮ ਨੂੰ ਖੋਲ੍ਹ ਦਿੱਤਾ ਗਿਆ ਹੈ। ਮੌਜੂਦਾ ਸਾਲ 2025 ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ […]

Continue Reading

ਪੰਜਾਬ ਮੰਤਰੀ ਮੰਡਲ ਦੇ ਅਹਿਮ ਫੈਸਲੇ, ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ […]

Continue Reading

ਪੰਜਾਬ ਮੰਤਰੀ ਮੰਡਲ ਦਾ ਫੈਸਲਾ : ਸੂਬੇ ‘ਚ 40 ਨਵੇਂ ਸਕਿੱਲ ਸਕੂਲ ਸਥਾਪਤ ਕੀਤੇ ਜਾਣਗੇ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 40 ਨਵੇਂ ਸਕਿੱਲ ਸਕੂਲ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ ਤਾਂ ਜੋ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ […]

Continue Reading

ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਦੀ ਅੱਜ (13 ਮਾਰਚ) ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਚੱਲੇਗਾ। ਜਦੋਂ ਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ […]

Continue Reading

ਕੰਪਨੀ ਨੇ ਮੇਰੇ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ : ਗਾਇਕ ਕਾਕਾ

ਪੁਲਿਸ ਕੋਲ ਦਰਜ ਕਰਵਾਇਆ ਮਾਮਲਾ ਚੰਡੀਗੜ੍ਹ, 11 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਪਿੰਕੀ ਧਾਲੀਵਾਲ ਖਿਲਾਫ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਇਕ ਇਕ ਕਲਾਕਾਰ ਸਾਹਮਣੇ ਆ ਰਿਹਾ ਹੈ। ਪੰਜਾਬੀ ਗਾਇਕ ਕਾਕਾ ਨੇ ਵੀ ਪਿੰਕੀ ਧਾਲੀਵਾਲ ਅਤੇ ਸਕਾਈ ਡਿਜ਼ੀਟਲ ਇੰਡੀਆ ਦੇ ਡਾਇਰੈਕਟਰ ਗੁਰਕਿਰਨ ਧਾਲੀਵਾਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। […]

Continue Reading

ਮਾਰਕ ਕਾਰਨੇ ਭਲਕੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

ਓਟਾਵਾ, 13 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਯਾਨੀ ਸ਼ੁੱਕਰਵਾਰ 14 ਮਾਰਚ ਨੂੰ ਹੋਵੇਗਾ। ਉਹ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜਧਾਨੀ ਓਟਾਵਾ ਦੇ ਰਿਡਿਊ ਹਾਲ ਦੇ ਬਾਲਰੂਮ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ।ਕਾਰਨੇ ਤੋਂ ਇਲਾਵਾ ਉਨ੍ਹਾਂ ਦੇ […]

Continue Reading

ਮੋਹਾਲੀ ‘ਚ ਟਰੈਫਿਕ ਕੈਮਰਿਆਂ ਨੇ ਇੱਕ ਹਫ਼ਤੇ ‘ਚ ਕੱਟੇ ਲੋਕਾਂ ਦੇ ਡੇਢ ਕਰੋੜ ਰੁਪਏ ਦੇ ਈ-ਚਲਾਨ

ਮੋਹਾਲੀ, 13 ਮਾਰਚ, ਦੇਸ਼ ਕਲਿਕ ਬਿਊਰੋ :ਮੁਹਾਲੀ ਸ਼ਹਿਰ ਵਿੱਚ ਵੀ ਚੰਡੀਗੜ੍ਹ ਵਾਂਗ ਸੜਕ ਹਾਦਸਿਆਂ ਨੂੰ ਰੋਕਣ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਸਰਕਾਰ ਨੇ ਸਿਟੀ ਸਰਵੀਲਾਂਸ ਅਤੇ ਟਰੈਫਿਕ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਹੈ। ਪਰ ਇਹ ਸਿਸਟਮ ਹੁਣ ਲੋਕਾਂ ਦੀਆਂ ਜੇਬਾਂ ‘ਤੇ ਭਾਰੀ ਪੈ ਰਿਹਾ ਹੈ। ਸਥਿਤੀ ਇਹ ਹੈ ਕਿ ਇੱਕ ਹਫ਼ਤੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ […]

Continue Reading

SGPC ਨੇ ਅੰਮ੍ਰਿਤਸਰ ਦੀ ਬਜਾਏ ਚੰਡੀਗੜ੍ਹ ‘ਚ ਸੱਦੀ ਕਾਰਜਕਾਰਨੀ ਮੀਟਿੰਗ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਅਗਲੀ ਬੈਠਕ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਬੈਠਕ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।SGPC ਦੇ ਸੀਨੀਅਰ ਉਪ ਪ੍ਰਧਾਨ […]

Continue Reading