ਸਾਬਕਾ ਅਕਾਲੀ ਆਗੂ ਤੇ ਸਨਅਤਕਾਰ ਗ੍ਰਿਫ਼ਤਾਰ

ਲੁਧਿਆਣਾ, 13 ਮਾਰਚ, ਦੇਸ਼ ਕਲਿਕ ਬਿਊਰੋ :ਸਨਅਤਕਾਰ ਅਤੇ ਸਾਬਕਾ ਨੌਜਵਾਨ ਅਕਾਲੀ ਦਲ (YAD) ਆਗੂ ਰਿਸ਼ੀ ਬਾਂਦਾ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਾਂਦਾ ਦਸੰਬਰ 2012 ਵਿਚ ਇਕ ਪੁਲਿਸ ਅਧਿਕਾਰੀ ‘ਤੇ ਹਮਲਾ ਕਰਨ ਕਾਰਨ ਵੀ ਸੁਰਖੀਆਂ ਵਿਚ ਆਇਆ ਸੀ। ਹੁਣ ਬਾਂਦਾ ਆਪਣੀ ਪਤਨੀ ‘ਤੇ ਹਮਲਾ ਕਰਨ ਅਤੇ ਗਲਾ ਘੁੱਟਣ ਦੀ ਕੋਸ਼ਿਸ਼ ਕਰਨ ਦੇ ਦੋਸ਼ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ

ਬਠਿੰਡਾ, 13 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਨੂੰ ਹੁਣ ਪਿੰਡ ਪੰਚਾਇਤਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੱਕ ਵਿੱਚ ਪੰਚਾਇਤਾਂ ਨਿਤਰੀਆਂ ਹਨ। ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਵੱਲੋਂ ਇਸ ਮੁਹਿੰਗ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਥੋੜ੍ਹੀ ਦੇਰ ‘ਚ ਹੋਵੇਗੀ ਸ਼ੁਰੂ, ਬਜਟ ਤਰੀਕਾਂ ਦਾ ਹੋਵੇਗਾ ਐਲਾਨ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (13 ਮਾਰਚ) ਨੂੰ ਹੋਣ ਜਾ ਰਹੀ ਹੈ। ਇਸ ਦੌਰਾਨ ਬਜਟ ਦੀਆਂ ਤਰੀਕਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਟਵਾਰੀਆਂ ਦਾ ਕੰਮ ਉਨ੍ਹਾਂ ਦੇ ਬਰਾਬਰ ਕਾਡਰ ਦੇ ਹੋਰ ਮੁਲਾਜ਼ਮਾਂ ਤੋਂ ਡੈਪੂਟੇਸ਼ਨ ‘ਤੇ ਕਰਵਾਉਣ ਦਾ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ […]

Continue Reading

BSF ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ 3.319 ਕਿਲੋ ਹੈਰੋਇਨ, ਦੋ ਪਿਸਤੌਲ ਤੇ ਦੋ ਸਮਾਰਟ ਫੋਨ ਬਰਾਮਦ

ਅੰਮ੍ਰਿਤਸਰ, 13 ਮਾਰਚ, ਦੇਸ਼ ਕਲਿਕ ਬਿਊਰੋ :ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਵਿੱਚ ਇੱਕ ਵੱਡੀ ਖੁਫੀਆ ਮੁਹਿੰਮ ਦੌਰਾਨ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਕਾਰਵਾਈ ਵਿੱਚ ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ 6 ਪੈਕੇਟ ਹੈਰੋਇਨ, ਦੋ ਪਿਸਤੌਲ ਅਤੇ ਦੋ ਸਮਾਰਟ ਫੋਨ ਬਰਾਮਦ […]

Continue Reading

ਪੰਜਾਬ ‘ਚ ਮੌਸਮ ਬਦਲਿਆ, ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਦਾ ਪਾਰਾ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, 3 ਜ਼ਖਮੀ

ਨਵੀਂ ਦਿੱਲੀ, 13 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਅੱਧੀ ਰਾਤ ਨੂੰ ਗੈਸ ਟੈਂਕਰ ਦੇ 2 ਹੋਰ ਵਾਹਨਾਂ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਧਾਰ ਵਿੱਚ ਇਹ ਹਾਦਸਾ ਵਾਪਰਿਆ। ਹਾਦਸੇ ਸਬੰਧੀ ਪੁਲਿਸ ਨੇ ਦੱਸਿਆ ਕਿ ਬੁੱਧਵਾਰ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਮੁਅੱਤਲ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਡਿਊਟੀ ਵਿੱਚ ਅਣਗਹਿਲੀ ਵਰਤਣ ਕਾਰਨ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੇ ਇਕ ਬਲਾਕ ’ਚ ਭਲਕੇ ਤੋਂ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਰੂਪਨਗਰ, 12 ਮਾਰਚ, ਦੇਸ਼ ਕਲਿੱਕ ਬਿਓਰੋ : ਹੋਲੇ ਮਹੱਲੇ ਮੌਕੇ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋਂ 15 ਮਾਰਚ ਤੱਕ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਉਹ ਦਿਨ ਦੂਰ ਨਹੀਂ ਜਦ ਘਰ ਬੁਲਾ ਕੇ ਇਕ ਧਿਰ ਦੇ ਆਗੂ ਦਸਤਾਰ ਦੇ ਜਥੇਦਾਰੀ ਘਰੋਂ ਦੇ ਦਿਆ ਕਰਨਗੇ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਸਮੇਂ ਤੋਂ ਜਥੇਦਾਰ ਨਿਯੁਕਤੀ ਨੂੰ ਲੈ ਕੇ ਚਲ ਰਹੇ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਘਰ ਬੁਲਾ ਕੇ ਆਗੂ ਦਸਤਾਰ ਦੇ ਜਥੇਦਾਰੀ ਘਰੋਂ ਦੇ ਦਿਆ ਕਰਨਗੇ। ਗਿਆਨੀ ਹਰਪ੍ਰੀਤ ਸਿੰਘ ਨਕੋਦਰ ਵਿਖੇ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਤਖਤ ਸ੍ਰੀ […]

Continue Reading