ਭਾਜਪਾ ਚੋਣਾਂ ‘ਚ ਫਰਜ਼ੀ ਵੋਟਿੰਗ ਕਰਵਾਏਗੀ : ਅਰਵਿੰਦ ਕੇਜਰੀਵਾਲ, ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਇਸ ਚੋਣ ‘ਚ ਫਰਜ਼ੀ ਵੋਟਿੰਗ […]

Continue Reading

ਕਿਸਾਨਾਂ ਦਾ ਪੰਜਾਬ ਬੰਦ ਸਮਾਪਤ, ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਬੰਦ ਰੱਖਿਆ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ 140 ਥਾਵਾਂ ‘ਤੇ ਹਾਈਵੇਅ ਅਤੇ ਰੇਲਵੇ ਟਰੈਕ ‘ਤੇ ਬੈਠੇ ਰਹੇ। ਇਸ ਦੌਰਾਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ […]

Continue Reading

ਮੰਦਰ ’ਚ ਮੰਗੀ ਮੰਨਤ, ‘ਮੇਰੀ ਸੱਸ ਛੇਤੀ ਮਰ ਜਾਵੇ’

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਆਪਣੇ ਵਿਸ਼ਵਾਸ ਮੁਤਾਬਕ ਲੋਕ ਧਾਰਮਿਕ ਥਾਵਾਂ ਉਤੇ ਘਰ ਪਰਿਵਾਰ ਲਈ ਤਰੱਕੀ, ਸੁੱਖ ਦੀ ਮੰਨਤ ਮੰਗਦੇ ਤਾਂ ਆਮ ਸੁਣੇ ਹਨ, ਪਰ ਇਕ ਕੋਈ ਇਹ ਮੰਨਤ ਮੰਗੇ ਵੀ ਮੇਰੀ ਸੱਸ ਮਰ ਜਾਵੇ ਤਾਂ ਹੈਰਾਨ ਕਰਨ ਵਾਲਾ ਮਾਮਲਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕਰਨਾਟਕ ਵਿੱਚ, ਜਿੱਥੇ ਕਿਸੇ ਵੱਲੋਂ […]

Continue Reading

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਪਿਛਲੇ ਇੱਕ ਸਾਲ ਤੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਚੱਲ ਰਿਹਾ ਹੈ। ਜਿੱਥੇ ਆਏ ਦਿਨ ਪੁਲਿਸ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਤੋਂ ਦੁਖੀ ਐਸਸੀ ਬੀਸੀ ਸਮਾਜ ਦੇ ਪੀੜਿਤ ਪਰਿਵਾਰ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚ ਰਹੇ ਹਨ। ਅੱਜ ਐਸਸੀ […]

Continue Reading

ਲੇਖਕ ਸੁਖਵਿੰਦਰ ਰਾਜ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਨਸਾ 30 ਦਸੰਬਰਬੀਤੇ ਦਿਨੀਂ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਵਿੱਚ ਤਾਇਨਾਤ ਕਲਰਕ ਅਤੇ ਲੇਖਕ ਸੁਖਵਿੰਦਰ ਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦਰਸ਼ਨ ਸਿੰਘ ਉਮਰ 60 ਸਾਲ ਦਾ ਦਿਹਾਂਤ ਹੋ ਗਿਆ। ਇੱਕ ਐਕਸੀਡੈਂਟ ਕਾਰਨ ਪਿਛਲੇ ਸਮੇਂ ਤੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਸਨ।ਇਸ ਮੌਕੇ ਸੁਖਵਿੰਦਰ ਰਾਜ ਨਾਲ ਐਡਵੋਕੇਟ ਕੇਸਰ ਸਿੰਘ ਧਲੇਵਾਂ, […]

Continue Reading

ਨਵੇਂ ਸਾਲ ਤੋਂ ਕੁਝ ਮੋਬਾਇਲਾਂ ਉਤੇ ਨਹੀਂ ਚੱਲੇਗਾ whatsaap

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਬਹੁਤੇ ਪੁਰਾਣੇ ਸਮਾਰਟ ਫੋਨ ਵਰਤਣ ਵਾਲਿਆਂ ਨੂੰ ਨਵੇਂ ਸਾਲ ਭਾਵ ਇਕ ਜਨਵਰੀ ਨੂੰ ਵੱਡਾ ਝਟਕਾ ਲਗ ਸਕਦਾ ਹੈ। ਵਟਸਐਪ ਇਕ ਜਨਵਰੀ ਤੋਂ ਕੁਝ ਮੋਬਾਇਲ ਫੋਨਾਂ ਉਤੇ ਆਪਣੀ ਸਰਵਿਸ ਬੰਦ ਕਰਨ ਜਾ ਰਿਹਾ ਹੈ। 1 ਜਨਵਰੀ 2025 ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਬੰਦ ਹੋ ਜਾਵੇਗਾ। ਵਟਸਐਪ ਉਤੇ ਨਾ ਕੋਈ […]

Continue Reading

ਮੋਹਾਲੀ ’ਚ ਏਅਰਪੋਰਟ ਰੋਡ ਕੀਤਾ ਜਾਮ, ਬਾਜ਼ਾਰ ਬੰਦ

ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨ ਯੂਨੀਅਨਾਂ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਮੋਹਾਲੀ ਵਿਚ ਭਰਮਾ ਹੁੰਗਾਰਾ ਮਿਲਿਆ ਹੈ। ਅੱਜ ਕਿਸਾਨਾਂ ਵੱਲੋਂ ਜਿੱਥੇ ਏਅਰਪੋਰਟ ਉਤੇ ਜਾਮ ਕੀਤਾ ਗਿਆ ਉਥੇ ਮੋਹਾਲੀ ਦੇ ਬਾਜ਼ਾਰ ਵੀ ਬੰਦ ਰਹੇ। ਮੋਹਾਲੀ ਵਿੱਚ ਏਅਰਪੋਰਟ ਰੋਡ ਨੂੰ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਜਾਮ ਕੀਤਾ ਗਿਆ। ਸਿੰਘ ਸ਼ਹੀਦਾਂ ਗੁਰਦੁਆਰਾ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਸ਼ਿਫਟ ਕਰਨ ਦੀ ਕੋਸ਼ਿਸ਼, ਪੁਲਿਸ ਖਨੌਰੀ ਪਹੁੰਚੀ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਯਤਨਸ਼ੀਲ ਹੈ। ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ […]

Continue Reading

ਆਮ ਆਦਮੀ ਪਾਰਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਗ੍ਰੰਥੀਆਂ ਸਿੰਘਾਂ ਅਤੇ ਪੁਜਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ […]

Continue Reading

ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਬੱਸ ਪਲਟੀ, 10 ਯਾਤਰੀ ਜ਼ਖਮੀ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 5 ‘ਤੇ ਜਾਵਲੀ ਨੇੜੇ ਇਕ ਨਿੱਜੀ ਵੋਲਵੋ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ ਵਿੱਚ 10 ਯਾਤਰੀ ਜ਼ਖ਼ਮੀ ਹੋ ਗਏ। ਇਸ ਸੜਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਮਿਲੀ ਜਾਣਕਾਰੀ ਅਨੁਸਾਰ ਸਵੇਰੇ 7 ਵਜੇ ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਜਾਵਲੀ […]

Continue Reading