ਪ੍ਰੀਖਿਆਵਾਂ ਸਬੰਧੀ ਬੋਰਡ ਸਕੱਤਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਐੱਸ.ਏ.ਐੱਸ ਨਗਰ 06 ਫਰਵਰੀ, ਦੇਸ਼ ਕਲਿੱਕ ਬਿਓਰੋ : ਬੋਰਡ ਸਕੱਤਰ ਅਤੇ ਕੰਟਰੋਲਰ ਦੀ ਆਗਾਮੀ ਬੋਰਡ ਪ੍ਰੀਖਿਆਵਾਂ ਨੂੰ ਸੁਚੱਜੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ, ਰਾਜ ਦੇ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ) ਨਾਲ ਇੱਕ ਵਰਚੁਅਲ ਜ਼ੂਮ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦਾ ਮਕਸਦ ਬੋਰਡ ਇਮਤਿਹਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਨਾ ਸੀ, ਜਿਸ ਵਿੱਚ ਪ੍ਰਸ਼ਨ ਪੱਤਰਾਂ ਅਤੇ ਉੱਤਰ ਪੱਤਰੀਆਂ ਦੀ ਵੰਡ, ਪ੍ਰੀਖਿਆ ਕੇਂਦਰਾਂ ਦੀ ਵੈਰੀਫਿਕਸ਼ਨ ਅਤੇ ਪ੍ਰਸ਼ਨ ਪੱਤਰ […]
Continue Reading