ਕਿਸਾਨਾਂ ਨੇ ਦਿੱਲੀ ਕੂਚ ਲਈ ਖਿੱਚੀ ਤਿਆਰੀ, ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਲਈ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ। ਇਸ ਗੱਲ ਦਾ ਪ੍ਰਗਟਾਵਾ ਕਿਸਾਨ ਆਗੂਆਂ ਨੇ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 6 ਦਸੰਬਰ ਨੂੰ ਕਿਸਾਨ ਪੈਦਲ ਦਿੱਲੀ ਲਈ ਰਵਾਨਾ ਹੋਣਗੇ।ਕਿਸਾਨਾਂ ਦੀ ਅਗਵਾਈ […]

Continue Reading

ਔਰਤਾਂ ਆਪਣੇ ਘਰਾਂ ‘ਚ ਵੀ ਸੁਰੱਖਿਅਤ ਨਹੀਂ : ਸੰਯੁਕਤ ਰਾਸ਼ਟਰ ਦੀ ਰਿਪੋਰਟ

ਪਤੀਆਂ ਜਾਂ ਪਰਿਵਾਰਕ ਮੈਂਬਰਾਂ ਨੇ ਇੱਕ ਸਾਲ ‘ਚ 51 ਹਜ਼ਾਰ ਤੋਂ ਵੱਧ ਔਰਤਾਂ ਦੀ ਹੱਤਿਆ ਕੀਤੀਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਅਨੁਸਾਰ ਸੰਨ 2023 ਵਿੱਚ 51 ਹਜ਼ਾਰ ਤੋਂ ਵੱਧ ਔਰਤਾਂ ਦੀ ਹੱਤਿਆ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਪਤੀਆਂ ਵੱਲੋਂ ਕੀਤੀ ਗਈ। ਰਿਪੋਰਟ ਅਨੁਸਾਰ, ਪਿਛਲੇ ਸਾਲ ਹਰ ਦਿਨ ਔਸਤਨ 140 […]

Continue Reading

ਰਾਧਾ ਸੁਆਮੀ ਡੇਰੇ ‘ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਫਤਿਹਾਬਾਦ ‘ਚ ਅੱਜ ਐਤਵਾਰ ਤੜਕੇ ਯਾਤਰੀਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਹਾਲਾਂਕਿ ਅੱਗ ਪੂਰੀ ਤਰ੍ਹਾਂ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਬੱਸ ‘ਚੋਂ ਸਾਰੀਆਂ ਸਵਾਰੀਆਂ ਨੂੰ ਉਤਾਰ ਚੁੱਕਾ ਸੀ। ਇਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।ਦੱਸਿਆ […]

Continue Reading

ਮੁਕਾਬਲੇ ‘ਚ 7 ਨਕਸਲੀਆਂ ਦੀ ਮੌਤ

ਰਾਏਪੁਰ, 1 ਦਸੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਗ੍ਰੇਹਾਊਂਡਜ਼ ਫੋਰਸ ਨੇ ਇਕ ਮਹਿਲਾ ਨਕਸਲੀ ਸਮੇਤ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਮੌਕੇ ਤੋਂ ਏਕੇ-47 ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ। ਮਾਮਲਾ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਦੇ […]

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਟਰੰਪ ਨੇ ਭਾਰਤੀ ਮੂਲ ਦੇ ਕਸ਼ ਪਟੇਲ ਨੂੰ ਬਣਾਇਆ FBI ਦਾ ਡਾਇਰੈਕਟਰ

ਵਾਸਿੰਗਟਨ, 1 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਨੂੰ ਜਾਂਚ ਏਜੰਸੀ ‘ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ’ (FBI) ਦਾ ਅਗਲਾ ਡਾਇਰੈਕਟਰ ਨਿਯੁਕਤ ਕੀਤਾ ਹੈ। ਟਰੰਪ ਨੇ ਸ਼ਨੀਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇਕ ਪੋਸਟ ‘ਚ ਇਸ ਗੱਲ ਦਾ ਐਲਾਨ ਕੀਤਾ।ਇਸ ਪੋਸਟ […]

Continue Reading

ਫੇਂਗਲ ਤੂਫ਼ਾਨ ਕਾਰਨ ਪੁਡੂਚੇਰੀ ‘ਚ ਹੜ੍ਹ ਵਰਗੇ ਹਾਲਾਤ

ਪੁਡੂਚੇਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫੇਂਗਲ ਤੂਫ਼ਾਨ 30 ਨਵੰਬਰ ਨੂੰ ਪੁਡੂਚੇਰੀ ਪਹੁੰਚਿਆ ਸੀ। ਫਿਲਹਾਲ ਤੂਫਾਨ ਫੇਂਗਲ ਇੱਥੇ ਅਟਕਿਆ ਹੋਇਆ ਹੈ। ਪਰ ਅਗਲੇ ਤਿੰਨ ਘੰਟਿਆਂ ਵਿੱਚ ਇਹ ਹੌਲੀ-ਹੌਲੀ ਕਮਜ਼ੋਰ ਹੋ ਜਾਵੇਗਾ।ਫੇਂਗਲ ਦੇ ਪ੍ਰਭਾਵ ਕਾਰਨ ਪੁਡੂਚੇਰੀ ਵਿੱਚ 46 ਸੈਂਟੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਫੇਂਗਲ ਸ਼ਨੀਵਾਰ ਸ਼ਾਮ ਕਰੀਬ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਦਸੰਬਰ ਦੀ ਪਹਿਲੀ ਤਾਰੀਕ ਦੀ ਸਵੇਰ ਹੁੰਦਿਆਂ ਹੀ ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਝਟਕਾ ਲੱਗਿਆ ਹੈ। ਅੱਜ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਤੋਂ ਐਲਪੀਜੀ ਸਿਲੰਡਰ 18.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ […]

Continue Reading