ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ, ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

ਮਾਨਸਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਕਿਸਾਨ ਦੀ ਮਾਲਵਾ ਜੋਨ ਦੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ I ਪਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਰਨਲ ਸਕੱਤਰ ਗੁਰਨਾਮ ਸਿੰਘ ਭੀਖੀ,ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ,ਖਜਾਨਚੀ ਗੁਰਜੰਟ ਸਿੰਘ ਮਾਨਸਾ, ਪਰੈਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ […]

Continue Reading

ਸਰਹਿੰਦ ਨਹਿਰ ’ਚ 4 ਨੌਜਵਾਨ ਡੁੱਬੇ, 3 ਨੂੰ ਬਚਾਇਆ

ਖੰਨਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬਸੰਤ ਪੰਚਮੀ ਮੌਕੇ ਨਹਿਰ ਵਿੱਚ ਸਰਸਵਤੀ ਮੂਰਤੀ ਵਿਸਰਜਨ ਕਰਨ ਮੌਕੇ 4 ਨੌਜਵਨ ਨਹਿਰ ਵਿੱਚ ਡੁੱਬ ਗਏ। ਮਿਲੀ ਜਾਣਕਰੀ ਅਨੁਸਾਰ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਦੋ ਦਰਜਨ ਲੋਕ ਮੂਰਤੀ ਵਿਸਰਜਨ ਕਰਨ ਲਈ ਗਏ ਸਨ। ਮੂਰਤੀ ਵਿਸਰਜਨ ਕਰਦੇ ਸਮੇਂ 4 ਨੌਜਵਾਨ ਨਹਿਰ ਵਿੱਚ ਡੁੱਬ ਗਏ। 3 ਨੌਜਵਾਨਾਂ ਨੂੰ ਬਚਾਅ ਲਿਆ […]

Continue Reading

ਕੰਬਾਲਾ ਵਿਖੇ 8 ਫਰਵਰੀ ਨੂੰ ਲੱਗੇਗਾ ਦੂਜਾ ਸਾਲਾਨਾ ਪੁਆਧ ਪੰਜਾਬੀ ਪੁਸਤਕ ਮੇਲਾ

ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ ਕੀਤਾ ਗਿਆ ਹੈ ਉਪਰਾਲਾ ਮੁਹਾਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪਿੰਡ ਕੰਬਾਲਾ ਦੇ ਜੰਮਪਲ ਐਨਆਰਆਈ ਠਾਕਰ ਸਿੰਘ ਬਸਾਤੀ ਵੱਲੋਂ 8 ਫਰਵਰੀ, ਦਿਨ ਸ਼ਨਿਚਰਵਾਰ ਨੂੰ ਪਿੰਡ ਕੰਬਾਲਾ ਵਿਖੇ ਦੂਜਾ ਸਾਲਾਨਾ ਕੰਬਾਲਾ ਪੁਆਧ ਪੰਜਾਬੀ ਪੁਸਤਕ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬੀ ਦੇ ਪ੍ਰਮੁੱਖ ਪ੍ਰਕਾਸ਼ਕ, ਪਾਠਕ, ਲੇਖਕ ਅਤੇ ਸਾਹਿਤ […]

Continue Reading

ਸੋਨੇ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ, ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੋਨੇ ਦੀਆਂ ਕੀਮਤ ਨਵੇਂ ਰਿਕਾਰਡ ਉਤੇ ਪਹੁੰਚ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਨੇ ਦਾ ਭਾਅ 400 ਰੁਪਏ ਹੋਰ ਵਧਕੇ 85300 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਅਖਿਲ ਭਾਰਤੀ ਸਰਾਫਾ ਸੰਘ ਦਾ ਕਹਿਣਾ ਹੈ ਕਿ ਗ੍ਰਹਿਣੇ ਵਿਕਰਤਾਵਾਂ ਅਤੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ […]

Continue Reading

ਸਿੱਖਿਆ ਬੋਰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਐਸ.ਏ.ਐਸ.ਨਗਰ, 03 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ  ਗੁਰਮਤਿ ਵਿਚਾਰ ਸਭਾ ਵੱਲੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਨਿੱਚਰਵਾਰ ਤੋਂ ਅਰੰਭੇ ਗਏੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਪਾਵਨ ਮੌਕੇ  ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ) , ਭਾਈ ਹਰਜੀਤ ਸਿੰਘ […]

Continue Reading

ਸੁਪਰੀਮ ਕੋਰਟ ਵੱਲੋਂ ਮਹਾਂਕੁੰਭ ਭਗਦੜ ਉਤੇ ਸੁਣਵਾਈ ਕਰਨ ਤੋਂ ਨਾਂਹ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪ੍ਰਯਾਗਰਾਜ ਮਹਾਕੁੰਭ ਮੇਲੇ ਵਿੱਚ ਮਚੀ ਭਗਦੜ ਉਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਹਾਂਕੁੰਭ ਵਿੱਚ ਹੋਈ ਭਗਦੜ ਨੂੰ ਇਕ ਮੰਦਭਾਗੀ ਘਟਨਾ ਦੱਸਿਆ ਅਤੇ ਦੇਸ਼ ਭਰ ਤੋਂ ਆਉਣ ਵਾਲੇ ਤੀਰਥ ਯਾਤਰੀਆਂ ਦੀ ਸੁਰੱਖਿਆ ਉਪਾਅ ਤੇ ਦਿਸ਼ਾ ਨਿਰਦੇਸ਼ ਲਾਗੂ ਕਰਨ […]

Continue Reading

ਸਬ ਇੰਸਪੈਕਟਰ ਨੇ ਕਾਂਸਟੇਬਲ ਪਤਨੀ ਨੂੰ ਮਾਰਿਆ ਥੱਪੜ, ਐਸਪੀ ਨੇ ਕੀਤਾ ਮੁਅੱਤਲ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪੁਲਿਸ ਦੇ ਐਸਆਈ ਨੇ ਆਪਣੇ ਵਿਆਹ ਤੋਂ ਤੁਰੰਤ ਬਾਅਦ ਹੀ ਆਪਣੀ ਕਾਂਸਟੇਬਲ ਪਤਨੀ ਨੂੰ ਥੱਪੜ ਮਾਰ ਦਿੱਤਾ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਐਸਪੀ ਵੱਲੋਂ ਜਾਂਚ ਕਰਵਾ ਕੇ ਟ੍ਰੇਨੀ ਐਸਆਈ ਨੂੰ ਮੁਅੱਤਲ ਕਰ ਦਿੱਤਾ। ਅਸਲ ਵਿੱਚ ਬਿਹਾਰ ਦੇ […]

Continue Reading

ਗ੍ਰੀਸ : ਤਿੰਨ ਦਿਨਾਂ ’ਚ 200 ਵਾਰ ਆਇਆ ਭੂਚਾਲ, ਸਕੂਲ ਬੰਦ ਕੀਤੇ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨ ਦਿਨਾਂ ਵਿੱਚ ਗ੍ਰੀਸ ਦੇ ਟਾਪੂ ਸੈਂਟੋਰਿਨੀ ਤੇ ਇਸ ਦੇ ਨਾਲ ਲੱਗਦੇ ਖੇਤਰ ਵਿੱਚ 200 ਤੋਂ ਜ਼ਿਆਦਾ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਸਭ ਤੋਂ ਜ਼ਬਰਦਸਤ ਝਟਕਾ ਬੀਤੇ ਕੱਲ੍ਹ ਐਤਵਾਰ ਨੂੰ ਦੁਪਹਿਰ 3.55 ਵਜੇ 4.6 ਦੀ ਤੀਬਰਤਾ ਵਾਲਾ ਲੱਗਿਆ ਜਿਸ ਦਾ ਕੇਂਦਰ 14 ਕਿਲੋਮੀਟਰ ਦੀ ਡੂੰਘਾਈ […]

Continue Reading

ਬਜਟ ਸੈਸ਼ਨ ਦੌਰਾਨ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੰਗਾਮਾ, ਸਹੀ ਅੰਕੜੇ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦੇ ਤੀਜੇ ਦਿਨ ਅੱਜ ਸੋਮਵਾਰ ਨੂੰ ਲੋਕ ਸਭਾ ‘ਚ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਪੀਕਰ ਨੂੰ ਕਿਹਾ ਕਿ ਸਰਕਾਰ ਭਗਦੜ ਕਾਰਨ ਹੋਈਆਂ ਮੌਤਾਂ ਦੇ ਸਹੀ ਅੰਕੜੇ ਜਾਰੀ ਕਰੇ।ਇਸ ‘ਤੇ ਸਪੀਕਰ ਓਮ […]

Continue Reading