ਮੋਹਾਲੀ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ, 351 ਕੈਮਰੇ ਕੱਟਣਗੇ ਚਲਾਨ, CM ਵੱਲੋਂ ਉਦਘਾਟਨ
ਮੋਹਾਲੀ, 6 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ‘ਚ ਵੀ ਲੋਕਾਂ ਦਾ ਈ-ਚਲਾਨ ਹੋਵੇਗਾ। ਜੇਕਰ ਤੁਸੀਂ ਟ੍ਰੈਫਿਕ ਨਿਯਮ ਤੋੜਦੇ ਹੋ ਤਾਂ ਚਲਾਨ ਤੁਹਾਡੇ ਘਰ ਭੇਜਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ 21 ਕਰੋੜ ਰੁਪਏ ਦੀ ਲਾਗਤ ਨਾਲ ਸਿਟੀ ਸਰਵੀਲੈਂਸ ਸਿਸਟਮ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ (ਫੇਜ਼-1) ਦਾ […]
Continue Reading