ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 1 ਫਰਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੯ ਮਾਘ (ਸੰਮਤ ੫੫੬ ਨਾਨਕਸ਼ਾਹੀ)01-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading

ਮੋਹਾਲੀ ’ਚ ਚੋਰ ਨੇ ਚੌਥੀਂ ਮੰਜ਼ਿਲ ਤੋਂ ਮਾਰੀ ਛਾਲ, ਰਾਹ ’ਚ ਲਟਕਿਆ

ਮੋਹਾਲੀ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿੱਚ ਚੋਰੀ ਕਰਨ ਆਏ ਚੋਰ ਨੇ ਚੌਥੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਜੋ ਸਰੀਆਂ ਵਿੱਚ ਲਟਕ ਗਿਆ। ਮਟੌਰ ਵਿੱਚ ਚੋਰ ਚੋਰੀ ਕਰਨ ਦੇ ਇਰਾਦੇ ਨਾਲ ਆਇਆ ਸੀ। ਚੋਰ ਜਦੋਂ ਛਾਲ ਮਾਰਕੇ ਭੱਜਣ ਲੱਗਿਆਂ ਤਾਂ ਉਹ ਸਰੀਆਂ ਵਿੱਚ ਫਸ ਗਿਆ। ਇਸ ਤੋਂ ਲੋਕ ਇਕੱਠੇ ਹੋ ਗਏ। ਚੋਰ ਨੂੰ […]

Continue Reading

ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ

ਮੋਹਾਲੀ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ : ਹਰਪਾਲ ਚੀਮਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।   ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, […]

Continue Reading

ਚੋਣ ਕਮਿਸ਼ਨ ਵੱਲੋਂ ਘਰ ਛਾਪਾ ਮਾਰਨ ‘ਤੇ CM ਭਗਵੰਤ ਮਾਨ ਨੇ ਦਿੱਤਾ ਬਿਆਨ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੋਣ ਕਮਿਸ਼ਨ ਦੀ ਟੀਮ ਵੱਲੋਂ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ […]

Continue Reading

ਪੰਜਾਬ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਲੰਡਾ ਦੇ ਦੋ ਸਾਥੀ ਜ਼ਖ਼ਮੀ ਹਾਲਤ ‘ਚ ਕਾਬੂ, ਦੋ ਹੈਂਡ ਗਰਨੇਡ ਤੇ ਪਿਸਤੌਲ ਬਰਾਮਦ

ਤਰਨਤਾਰਨ, 30 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਕਰਾਸ ਫਾਇਰਿੰਗ ਹੋਈ ਹੈ। ਜਵਾਬੀ ਕਾਰਵਾਈ ‘ਚ ਹਮਲਾਵਰ ਅੱਤਵਾਦੀ ਪੁਲਸ ਦੀਆਂ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਚੋਣ ਕਮਿਸ਼ਨ ਵਲੋਂ CM ਭਗਵੰਤ ਮਾਨ ਦੇ ਘਰ ਛਾਪਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਚੋਣ ਕਮਿਸ਼ਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਕਮਿਸ਼ਨ ਦੀ ਟੀਮ ਤਲਾਸ਼ੀ ਲਈ ਕਪੂਰਥਲਾ ਹਾਊਸ ਪਹੁੰਚ ਗਈ ਹੈ।ਇਸ ਕਾਰਵਾਈ ‘ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵਿੱਟਰ ‘ਤੇ ਲਿਖਿਆ ਕਿ ਦਿੱਲੀ ਪੁਲਿਸ ਭਗਵੰਤ ਮਾਨ ਦੇ ਦਿੱਲੀ ਵਾਲੇ ਘਰ […]

Continue Reading

ਪ੍ਰੋਫੈਸਰ ਵਲੋਂ ਕਲਾਸਰੂਮ ‘ਚ ਵਿਦਿਆਰਥੀ ਨਾਲ ਵਿਆਹ ਕਰਵਾਉਣ ਦਾ ਵੀਡੀਓ ਆਇਆ ਸਾਹਮਣੇ

ਯੂਨੀਵਰਸਿਟੀ ਵਲੋਂ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ, ਪ੍ਰੋਫੈਸਰ ਨੂੰ ਜਬਰੀ ਛੁੱਟੀ ‘ਤੇ ਭੇਜਿਆਕੋਲਕਾਤਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਨਾਦੀਆ ਜ਼ਿਲੇ ‘ਚ ਇਕ ਮਨੋਵਿਗਿਆਨ ਪੜ੍ਹਾਉਣ ਵਾਲੀ ਪ੍ਰੋਫੈਸਰ ਦਾ ਕਲਾਸਰੂਮ ‘ਚ ਇਕ ਵਿਦਿਆਰਥੀ ਨਾਲ ਵਿਆਹ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਮਹਿਲਾ ਪ੍ਰੋਫੈਸਰ ਦੁਲਹਨ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਸੀਨੀਅਰ ਡਿਪਟੀ ਮੇਅਰ ਬਣੇ ਕਾਂਗਰਸ ਦੇ ਜਸਵੀਰ ਬੰਟੀ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਸੀਨੀਅਰ ਡਿਪਟੀ ਮੇਅਰ […]

Continue Reading

ਅਮਰੀਕਾ ‘ਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਭੇਜਿਆ ਜਾਵੇਗਾ ਖਤਰਨਾਕ ਜੇਲ੍ਹ

ਵਾਸ਼ਿੰਗਟਨ, 30 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਬਹੁਤ ਸਖ਼ਤੀ ਵਰਤ ਰਿਹਾ ਹੈ। ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਦ ਹਿੱਲ ਦੀ ਰਿਪੋਰਟ ਮੁਤਾਬਕ, ਬੁਧਵਾਰ ਨੂੰ ਟਰੰਪ ਨੇ ਕਿਹਾ ਕਿ ਉਹ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗਵਾਂਤਾਨਾਮੋ ਦੀ ਖਾੜੀ ਭੇਜਣਗੇ। […]

Continue Reading