ਗੁਰੂ ਘਰ ਸੇਵਾ ਕਰ ਕੇ ਵਾਪਸ ਆ ਰਹੇ ਜੋੜੇ ਨੂੰ ਮਾਰੀਆਂ ਗੋਲੀਆਂ, ਪਤੀ ਦੀ ਮੌਤ ਪਤਨੀ ਗੰਭੀਰ

ਬਟਾਲਾ, 2 ਮਾਰਚ, ਦੇਸ਼ ਕਲਿਕ ਬਿਊਰੋ :ਸ਼ਨਿਚਰਵਾਰ ਦੀ ਦੇਰ ਰਾਤ ਡੇਰਾ ਬਾਬਾ ਨਾਨਕ ਮੁੱਖ ਮਾਰਗ ’ਤੇ ਲੰਗਰ ਦੀ ਸੇਵਾ ਕਰਕੇ ਪਰਤ ਰਹੇ ਪਤੀ-ਪਤਨੀ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ 60 ਸਾਲਾ ਸੋਹਣ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਪਰਮਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।ਇਹ ਘਟਨਾ ਪਿੰਡ ਸਰਵਾਲੀ […]

Continue Reading

ਫਤਹਿਗੜ੍ਹ ਸਾਹਿਬ ‘ਚ 10 ਨਸ਼ਾ ਤਸਕਰ ਗ੍ਰਿਫ਼ਤਾਰ

ਫਤਹਿਗੜ੍ਹ ਸਾਹਿਬ, 1 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਐਸਐਸਪੀਜ਼ ਨਾਲ ਮੀਟਿੰਗ ਤੋਂ ਬਾਅਦ ਅੱਜ CASO ਅਪਰੇਸ਼ਨ ਦੀ ਸ਼ੁਰੂਆਤ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ ਐਸਐਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਨਸ਼ਿਆਂ ਦੇ ਕੋਹੜ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਨੇ 9 ਕੇਸ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। […]

Continue Reading

ਪੰਜਾਬੀ ਯੂਨੀਵਰਸਿਟੀ ’ਚ ਕੀਤਾ ਟੂਣਾ, ਵਿਦਿਆਰਥਣਾਂ ਡਰੀਆਂ, ਵਾਰਡਨ ਨੇ ਜਾਰੀ ਕੀਤਾ ਨੋਟਿਸ

ਪਟਿਆਲਾ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਉਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਜੇ ਵੀ ਟੂਣੇ ਦੇ ਚੱਕਰਾ ਵਿੱਚ ਪਏ ਹੋਏ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਜਾਦੂ ਟੂਣੇ ਕਰਨ ਨੂੰ ਲੈ ਕੇ ਵਿਦਿਆਰਥੀ ਡਰ ਰਹੇ ਹਨ। ਹੁਣ ਹੋਸਟਲ ਵਾਰਡਨ ਵੱਲੋਂ ਜਾਦੂ ਟੂਣਾ ਨਾ ਕਰਨ […]

Continue Reading

ਪੇਸ਼ੀ ’ਤੇ ਆਏ ਨੌਜਵਾਨ ’ਤੇ ਜ਼ਿਲ੍ਹਾ ਅਦਾਲਤ ‘ਚ ਚਲਾਈਆਂ ਗੋਲੀਆਂ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਸਿਟੀ ਵਿਖੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਅੱਜ ਸ਼ਨੀਵਾਰ ਨੂੰ ਗੋਲੀਆਂ ਚਲਾਈਆਂ ਗਈਆਂ। ਇੱਥੇ ਕਾਲੀ ਸਕਾਰਪਿਓ ਗੱਡੀ ਵਿੱਚ ਸਵਾਰ ਹੋਕੇ ਆਏ 2 ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਮੌਕੇ ਦੇ CCTV ਫੁਟੇਜ ਚੈੱਕ ਕਰਕੇ ਗੋਲੀਬਾਰੀ ਕਰਨ ਵਾਲਿਆਂ ਦੀ ਭਾਲ ਵਿੱਚ ਜੁਟ […]

Continue Reading

ਮ.ਪ.ਹ.ਵ (ਐਫ) ਨੂੰ ਹੁਣ ਦੂਜੇ ਜ਼ਿਲ੍ਹਿਆਂ ‘ਚੋਂ ਰਿਕਾਰਡ ਲਿਆਉਣ ਲਈ ਨਹੀਂ ਖਾਣੇ ਪੈਣਗੇ ਧੱਕੇ : ਮਨਜੀਤ ਕੌਰ ਬਾਜਵਾ

ਗੁਰਦਾਸਪੁਰ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਮਲਟੀ ਪਰਪਰਜ਼ ਹੈਲਥ ਵਰਕਰ (ਐਫ) ਨੂੰ ਆ ਰਹੀਆਂ ਸਮੱਸਿਆ ਸਬੰਧੀ ਯੂਨੀਅਨ ਦਾ ਇਕ ਵਫਦ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮਿਲਿਆ। ਯੂਨੀਅਨ ਦੀ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਮ ਪ ਹ ਵ (ਐਫ) ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੱਸਿਆਵਾਂ […]

Continue Reading

ਮਿਡ ਡੇ ਮੀਲ ਦਾ ਮੀਨੂੰ ਬਦਲਿਆ, ਸਹੀ ਖਾਣਾ ਨਾ ਬਣਾਇਆ ਤਾਂ ਸਕੂਲ ਮੁੱਖੀ ਹੋਣਗੇ ਜ਼ਿੰਮੇਵਾਰ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿੱਡ ਡੇ ਮੀਲ ਦੇ ਮੀਨੂੰ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਕਿਸ ਦਿਨ ਕਿਹੜਾ ਖਾਣਾ ਬਣਾਇਆ ਜਾਵੇਗਾ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਨੂੰ ਮੁਤਾਬਕ ਭੋਜਨ ਨਹੀਂ ਬਣਾਇਆ ਜਾਂਦਾ ਤਾਂ […]

Continue Reading

ਨਸ਼ਿਆਂ ਖ਼ਿਲਾਫ਼ ਹਾਈ ਪਾਵਰ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਨਸ਼ਿਆਂ ਦੇ ਖ਼ਿਲਾਫ਼ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਸੰਪਤੀਆਂ ’ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ।ਵੀਰਵਾਰ ਨੂੰ ਨਿਗਰਾਨੀ ਲਈ 5 ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ, ਜਿਸਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ।ਇਸ ਮੀਟਿੰਗ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਿਹਤ ਵਿਭਾਗ ਦੇ […]

Continue Reading

ਪੁਲਿਸ ਨੇ ਪੰਜਾਬ ‘ਚ “ਆਪਰੇਸ਼ਨ ਕਾਸੋ” ਚਲਾਇਆ, ਨਸ਼ਾ ਤਸਕਰਾਂ ਦੇ ਘਰਾਂ ’ਚ ਛਾਪੇ ਮਾਰੇ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ “ਆਪਰੇਸ਼ਨ ਕਾਸੋ” ਚਲਾਇਆ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਚ ਛਾਪੇ ਮਾਰੇ ਗਏ। ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ […]

Continue Reading