ਫਗਵਾੜਾ ’ਚ ਕਾਂਗਰਸ ਨੂੰ ਝਟਕਾ, ਤਿੰਨ ਕੌਂਸਲਰ ‘ਆਪ’ ਵਿਚ ਸ਼ਾਮਲ
ਫਗਵਾੜਾ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਤਿੰਨ ਕੌਂਸਲਰ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਕੌਂਸਲਰ ਪਦਮ ਦੇਵ ਸੁਧੀਰ ਨਿਕਾ, ਰਾਮਪਾਲ ਉਪਲ ਤੇ ਮਨੀਸ਼ ਪ੍ਰਭਾਕਰ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। […]
Continue Reading