ਜਗਜੀਤ ਸਿੰਘ ਡੱਲੇਵਾਲ ਅੱਜ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦੇਣਗੇ

ਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ […]

Continue Reading

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ, ਭਲਕੇ ਤੋਂ ਬਦਲੇਗਾ ਮੌਸਮ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। ਭਲਕੇ 29 ਜਨਵਰੀ ਤੋਂ ਸਵੇਰ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ […]

Continue Reading

ਅੱਜ ਦਾ ਇਤਿਹਾਸ : 28 ਜਨਵਰੀ 1999 ਨੂੰ ਭਾਰਤ ‘ਚ ਪਹਿਲੀ ਵਾਰ ਇੱਕ ਸੁਰੱਖਿਅਤ ਭਰੂਣ ਤੋਂ ਲੇਲੇ ਦਾ ਜਨਮ ਹੋਇਆ ਸੀ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 28 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 28 ਜਨਵਰੀ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2013 ਵਿੱਚ ਜੌਹਨ ਕੈਰੀ ਨੂੰ ਅਮਰੀਕਾ ਦਾ ਵਿਦੇਸ਼ ਮੰਤਰੀ ਨਿਯੁਕਤ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 28 ਜਨਵਰੀ 2025

ਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)28-01-2025 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ […]

Continue Reading

ਪੰਜਾਬ ਸਰਕਾਰ ਨੇ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਤਰੱਕੀਆਂ ਤੋਂ ਬਾਅਦ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ/ਮੈਡੀਕਲ ਸੁਪਰਡੰਟ ਪਦ ਉਨਤ ਕੀਤਾ ਗਿਆ ਸੀ। ਹੁਣ ਉਨ੍ਹਾਂ ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਸਕੂਲਾਂ ’ਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ ਪਸ਼ੂ ਪਾਲਣ ਦਾ ਲੈਕਚਰ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਪਸ਼ੂ ਪਾਲਣ ਸਬੰਧੀ ਸਕੂਲਾਂ ਵਿੱਚ ਸਵੇਰ ਦੀ ਸਭਾ ਸਮੇਂ 15 ਮਿੰਟ ਦਾ ਲੈਚਰ ਦਿੱਤਾ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਪਸ਼ੂ ਪਾਲਣ ਨੂੰ ਉਤਸ਼ਾਹਤ ਕਰਨ ਲਈ ਅਤੇ ਪਸ਼ੂਆਂ ਦੀ […]

Continue Reading

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ‘ਚ ਭਲਕੇ ਜਲੰਧਰ ਤੇ ਲੁਧਿਆਣਾ ਬੰਦ ਰੱਖਣ ਦਾ ਐਲਾਨ

ਜਲੰਧਰ, 27 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਦੀ ਘਟਨਾ ਵਾਪਰੀ ਹੈ। ਇਸ ਮਾਮਲੇ ਨੂੰ ਲੈ ਕੇ ਸਥਾਨਕ ਜਥੇਬੰਦੀਆਂ ਅਤੇ ਭਾਈਚਾਰੇ ਵਿਚ ਭਾਰੀ ਰੋਸ ਫੈਲਿਆ ਹੋਇਆ ਹੈ। ਇਸ ਦੇ ਤਹਿਤ ਜਲੰਧਰ ਅਤੇ ਲੁਧਿਆਣਾ ਵਿੱਚ 28 ਜਨਵਰੀ ਨੂੰ ਬੰਦ ਦੀ ਕਾਲ ਦਿੱਤੀ ਗਈ […]

Continue Reading

ਲੋਕਾਂ ’ਤੇ ਚੜ੍ਹਿਆ ਬੇਕਾਬੂ ਹੋਇਆ ਟਰੱਕ, 4 ਦੀ ਮੌਤ, ਭੀੜ ਨੇ ਵਾਹਨ ਫੂਕਿਆ

ਨਵੀਂ ਦਿੱਲੀ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਝਾਰਖੰਡ ਵਿੱਚ ਇਕ ਬੇਕਾਬੂ ਹੋਇਆ ਟਰੱਕ ਲੋਕਾਂ ਉਤੇ ਚੜ੍ਹ ਗਿਆ ਜਿਸ ਵਿੱਚ ਚਾਰ ਦੀ ਮੌਤ ਹੋ ਗਈ। ਇਹ ਘਟਨਾ ਗਿਰੜੀਹ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਕ ਬੇਕਾਬੂ ਹੋਇਆ ਟਰੱਕ ਲੋਕਾਂ ਉਤੇ ਚੜ੍ਹ ਗਿਆ। ਇਸ ਘਟਨਾ ਵਿੱਚ ਇਕ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ। […]

Continue Reading

ਮੋਤੀ ਭਾਟੀਆ ਬਣੇ ਅੰਮ੍ਰਿਤਸਰ ਦੇ ਨਵੇਂ ਮੇਅਰ

ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣੇ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਅੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀ ਹੈ। 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ।ਚੋਣਾਂ ਵਿੱਚ ਕਾਂਗਰਸ ਦੇ ਸਭ ਤੋਂ ਵੱਧ […]

Continue Reading

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ […]

Continue Reading