ਪਟਿਆਲਾ ਵਿਖੇ ਸ਼ਰਾਬ ਪੀਂਦਿਆਂ ਝਗੜੇ ਦੌਰਾਨ ਚੱਲੀਆਂ ਗੋਲ਼ੀਆਂ, ਇੱਕ ਵਿਅਕਤੀ ਦੀ ਮੌਤ

ਪਟਿਆਲਾ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਵੀਰਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਵੀਰਵਾਰ ਦੇਰ ਰਾਤ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇੱਕ ਦਫ਼ਤਰ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਥਿਆਰ […]

Continue Reading

ਕਰੈਸ਼ ਹੋ ਕੇ ਨਦੀ ’ਚ ਡਿੱਗਿਆ ਹੈਲੀਕਾਪਟਰ, ਇਕ ਪਰਿਵਾਰ ਦੇ 5 ਮੈਂਬਰਾਂ ਸਮੇਤ 6 ਦੀ ਮੌਤ

ਨਿਊਯਾਰਕ, 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਇਕ ਟੂਰਿਸਟ ਹੈਲੀਕਾਪਟਰ ਦੇ ਕਰੈਸ਼ ਹੋਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਕੰਪਨੀ ਦੇ ਸੀਈਓ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਦੀ ਹਡਸਨ ਨਦੀ ਵਿੱਚ ਹੈਲੀਕਾਪਟਰ ਕਰੈਸ਼ ਹੋ ਕੇ ਡਿੱਗ ਗਿਆ। ਖ਼ਬਰਾਂ ਮੁਤਾਬਕ ਮ੍ਰਿਤਕਾਂ ਵਿੱਚ ਸਪੇਨ ਤੋਂ ਆਏ ਇਕ ਪਰਿਵਾਰ ਦੇ ਪੰਜ ਮੈਂਬ ਅਤੇ ਪਾਈਲਟ ਸ਼ਾਮਲ […]

Continue Reading

ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਕੀਤਾ ਪਦਉੱਨਤ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ  : ਪੰਜਾਬ ਪੁਲਿਸ ਦੇ ਤਕਨੀਕੀ ਸੇਵਾਵਾਂ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਪਦਉਨਤ ਕੀਤਾ ਗਿਆ ਹੈ।

Continue Reading

ਮੋਹਾਲੀ ਜ਼ਿਲ੍ਹੇ ਦੇ ਮੁਸਲਿਮ ਭਾਈਚਾਰੇ ਦੀ ਮੀਟਿੰਗ, ਵਕਫ਼ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਐਲਾਨ

ਮੋਹਾਲੀ 10 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋਮੋਹਾਲੀ ਜ਼ਿਲ੍ਹੇ ਦੇ ਪਿੰਡ ਕੁੰਭੜਾ ਸੈਕਟਰ 68 ਵਿਖੇ ਮੁਸਲਿਮ ਭਾਈਚਾਰੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ ਸ਼ਾਮ ਅਸਰ ਦੀ ਨਮਾਜ਼ ਤੋਂ ਬਾਅਦ ਹੋਈ ਜੋ ਕਿ 5 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤਕ ਚੱਲੀ ਜਿਸ ਦਾ ਮੁੱਖ ਏਜੰਡਾ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਵਕਫ ਬੋਰਡ ਦੇ ਨਿਊ ਅਮੈਡਮੇਂਡ ਵਕਫ਼ […]

Continue Reading

UP ਤੇ ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 28 ਲੋਕਾਂ ਦੀ ਮੌਤ

ਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਹਿਰ ਦੀ ਗਰਮੀ ਦੇ ਵਿਚਕਾਰ ਦੇਸ਼ ਦੇ ਉੱਤਰ-ਪੱਛਮੀ ਰਾਜਾਂ ਵਿੱਚ ਮੌਸਮ ਬਦਲਿਆ ਹੈ। ਲਖਨਊ ਅਤੇ ਕਾਨਪੁਰ ਸਮੇਤ ਯੂਪੀ ਦੇ 25 ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਇੱਥੇ ਬਿਜਲੀ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਫਤਿਹਪੁਰ ਦੇ ਦੋ ਬੱਚੇ, ਫ਼ਿਰੋਜ਼ਾਬਾਦ ਦੀ ਇੱਕ ਔਰਤ ਅਤੇ ਸੀਤਾਪੁਰ […]

Continue Reading

ਸਿੱਖ ਜਥੇਬੰਦੀਆਂ ਵੱਲੋਂ ਪੰਜਾਬੀ ਫ਼ਿਲਮ ‘ਅਕਾਲ’ ਦਾ ਜ਼ੋਰਦਾਰ ਵਿਰੋਧ

ਲੁਧਿਆਣਾ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਨੂੰ ਲੁਧਿਆਣਾ ਵਿੱਚ ਸਿੱਖ ਜਥੇਬੰਦੀਆਂ ਨੇ ਪੰਜਾਬੀ ਫ਼ਿਲਮ ‘ਅਕਾਲ’ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਫਿਲਮ ਨੂੰ ਰੋਕਣ ਲਈ ਨਿਹੰਗ ਸਿੰਘ ਵੇਵ ਮਾਲ ਵਿੱਚ ਦਾਖਲ ਹੋਏ ਅਤੇ ਸਿਨੇਮਾ ਮਾਲਕ ਨੂੰ ਫਿਲਮ ਰੋਕਣ ਲਈ ਕਿਹਾ। ਸਿਨੇਮਾ ਹਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਥਾਣਾ ਸਰਾਭਾ ਨਗਰ ਦੇ ਪੁਲੀਸ ਅਧਿਕਾਰੀ […]

Continue Reading

ਅੰਮ੍ਰਿਤਸਰ ‘ਚ ਹੋਈ ਹਾਲੀਆ ਗ੍ਰਿਫਤਾਰੀ ਨੇ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ […]

Continue Reading

Gold Price : ਸੋਨਾ ਹੋਇਆ ਹੋਰ ਸਸਤਾ

ਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : Gold Price: ਸੋਨੇ ਦੇ ਭਾਅ ਪਿਛਲੇ ਕੁਝ ਦਿਨ ਤੋਂ ਹੇਠਾਂ ਡਿੱਗਦੇ ਦਿਖਾਈ ਦੇ ਰਹੇ ਹਨ।  ਹੁਣ ਸੋਨੇ ਦੀਆਂ ਕੀਮਤਾਂ(Gold Price) ਵਿੱਚ ਹੋਰ ਗਿਰਾਵਟ ਆਈ ਹੈ। ਬੁੱਧਵਾਰ ਨੂੰ ਸੋਨਾ 91000 ਤੋਂ ਹੇਠਾਂ ਆ ਗਿਆ ਹੈ। ਆਲ  ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ 99.9 ਫੀਸਦੀ ਸ਼ੁੱਧ ਸੋਨੇ ਦਾ ਭਾਅ 1050 ਰੁਪਏ […]

Continue Reading

ਗੁਜਰਾਤ ਦਾ ਸਾਬਰਮਤੀ ਸੰਮੇਲਨ ਦੇਸ਼ ਦੇ ਕਾਂਗਰਸੀ ਵਰਕਰਾਂ ਵਿੱਚ ਨਵੀਂ ਰੂਹ ਫੂਕੇਗਾ : ਰੰਧਾਵਾ

ਗੁਰਦਾਸਪੁਰ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਆਲ ਇੰਡੀਆ ਕਾਂਗਰਸ ਕਮੇਟੀ ਦੇ ਸਹਿਯੋਗ ਨਾਲ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਇਆ ਸੰਮੇਲਨ ਸਾਰੇ ਦੇਸ਼ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਇੱਕ ਨਵੀਂ ਰੂਹ ਫੂਕੇਗਾ ਇਹਨਾਂ ਬਾਰੇ ਸਾਬਕਾ ਉੱਪ ਮੁੱਖ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰ ਸੁਖਜਿੰਦਰ ਸਿੰਘ ਰੰਘਾਵਾ ਨੇ ਕਿਹਾ ਕਿ ਸ਼੍ਰੀ ਮੱਲਿਕਾਰਜੁਨ ਖੜਗੇ ਜੀ ਅਤੇ ਸ਼੍ਰੀ ਰਾਹੁਲ […]

Continue Reading

AAP ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਅਧਿਆਪਕਾਂ ਤੋਂ ਮੰਗੀ ਮੁਆਫ਼ੀ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬੀਤੇ ਪਟਿਆਲਾ ਜ਼ਿਲ੍ਹੇ ਵਿੱਚ ਹੋਏ ਸਿੱਖਿਆ ਕ੍ਰਾਂਤੀ ਸੰਮੇਲਨ ਦੌਰਾਨ ਸਾਬਕਾ ਮੰਤਰੀ ਅਤੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਅਧਿਆਪਕਾਂ ਕਲਾਸ ਲਗਾਉਣ ਦਾ ਮਾਮਲਾ ਗਰਮਾ ਗਿਆ ਸੀ। ਹੁਣ ਉਨ੍ਹਾਂ ਨੇ ਇਸ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਗੁਰੂ ਹਨ। ਜੇਕਰ ਮੇਰੀ ਟਿੱਪਣੀ ਨੇ ਕਿਸੇ ਨੂੰ ਠੇਸ […]

Continue Reading