ਪਤੀ ਬਣਿਆ ਕਸਾਈ, ਪਤਨੀ ਦੇ ਟੁਕੜੇ ਕਰਕੇ ਕੂਕਰ ’ਚ ਉਬਾਲੇ

ਹੈਦਰਾਬਾਦ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਹੈਦਰਬਾਦ ਵਿੱਚ ਇਕ ਖੌਫਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਦੇ ਟੁਕੜੇ-ਟੁਕੜੇ ਕਰਕੇ ਕੂਕਰ ਵਿੱਚ ਉਬਾਲਿਆ ਗਿਆ ਹੈ। ਸਾਬਕਾ ਸੈਨਿਕ 45 ਸਾਲਾ ਵਿਅਕਤੀ ਗੁਰੂ ਮੂਰਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ […]

Continue Reading

ਲੁਧਿਆਣਾ : ਕਾਰ, ਸਕੂਲ ਬੱਸ ਤੇ ਆਟੋ ਨਾਲ ਟਕਰਾਈ, ਤਿੰਨ ਜ਼ਖ਼ਮੀ

ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਕਾਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਪਹਿਲਾਂ ਆਟੋ ਨਾਲ ਟਕਰਾ ਗਈ ਅਤੇ ਫਿਰ ਸਕੂਲ ਬੱਸ ਨਾਲ ਜਾ ਟਕਰਾਈ।ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਪਰ ਅਜੇ ਤੱਕ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। […]

Continue Reading

ਜਥੇਦਾਰ ਰਘਬੀਰ ਸਿੰਘ ਨੇ ਬੁਲਾਈ ਸਿੰਘ ਸਾਹਿਬਾਨਾਂ ਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 28 ਜਨਵਰੀ ਨੂੰ ਹੋਵੇਗੀ। ਬੀਤੇ ਦਿਨੀਂ ਅਕਾਲੀ ਦਲ ਨੂੰ ਲੈ ਕੇ ਸੁਣਾਏ ਗਏ ਫੈਸਲੇ ਉਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਮੀਟਿੰਗ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ […]

Continue Reading

ਮੋਹਾਲੀ : ਖੇਡਦੇ ਬੱਚੇ ‘ਤੇ ਚੜ੍ਹੀ ਕਾਰ, ਜਾਨ ਬਚੀ

ਮੋਹਾਲੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਨਵਾਂਗਾਓਂ ‘ਚ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇੱਥੇ ਇੱਕ ਦੋ ਸਾਲ ਦੇ ਬੱਚੇ ਉਤੋਂ ਗਲੀ ਵਿੱਚ ਖੇਡਦੇ ਹੋਏ ਅਚਾਨਕ ਇੱਕ ਕਾਰ ਚੜ੍ਹ ਗਈ। ਉਸ ਉੱਤੋਂ ਪਹਿਲਾਂ ਅੱਗੇ ਵਾਲਾ ਅਤੇ ਫਿਰ ਪਿਛਲਾ ਟਾਇਰ ਲੰਘ ਗਿਆ। ਪਰ ਬੱਚਾ ਫਿਰ ਖੜ੍ਹਾ ਹੋ ਗਿਆ।ਬੱਚਾ ਪੂਰੀ ਤਰ੍ਹਾਂ ਠੀਕ ਹੈ।ਉਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚੱਲਦਾ ਹੈ ਉਸ […]

Continue Reading

ਰੇਲ ਗੱਡੀ ’ਚ ਅੱਗ ਲੱਗਣ ਦੀ ਅਫਵਾਹ ਸੁਣ ਉਤਰੀਆਂ ਸਵਾਰੀਆਂ, ਦੂਜੀ ਗੱਡੀ ਦੀ ਲਪੇਟ ‘ਚ ਆਉਣ ਕਾਰਨ 11 ਦੀ ਮੌਤ

ਨਵੀਂ ਦਿੱਲੀ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਰੇਲ ਗੱਡੀ ਵਿੱਚ ਅੱਗ ਲੱਗਣ ਦੀ ਅਫਵਾਹ ਕਾਰਨ ਇਕ ਬਹੁਤ ਵੱਡਾ ਹਾਦਸਾ ਵਾਪਰ ਗਿਆ ਕਿ ਸਵਾਰੀਆਂ ਨੇ ਗੱਡੀ ਵਿੱਚੋਂ ਸਵਾਰੀਆਂ ਹੇਠਾਂ ਉਤਰ ਗਈਆਂ, ਜੋ ਇਕ ਹੋਰ ਆ ਰਹੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ 11 ਦੀ ਮੌਤ ਹੋ ਗਈ। ਮਹਾਰਾਸ਼ਟਰ ਦੇ ਜਲਗਾਂਵ ਦੇ ਪਰਾਂੜਾ ਰੇਲਵੇ ਸਟੇਸ਼ਨ […]

Continue Reading

ਡਾਕਟਰਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਕਰਨ ਤੋਂ ਇਨਕਾਰ, ਮੈਡੀਕਲ ਸੁਪਰਡੈਂਟ ਨੂੰ ਲਿਖਿਆ ਪੱਤਰ

ਕਿਸਾਨਾਂ ਉਤੇ ਬੁਰਾ ਵਤੀਰਾ ਕਰਨ ਦੇ ਦੋਸ਼ ਪਟਿਆਲਾ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਤੇ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਕਿਸਾਨਾਂ ਉਤੇ ਬੁਰ ਵਤੀਰਾ ਕਰਨ ਦੇ ਦੋਸ਼ ਲਗਾਏ ਗਏ […]

Continue Reading

ਪਤੰਗ ਉਡਾਉਣ ‘ਤੇ ਲੱਗੀ ਪਾਬੰਦੀ, 3 ਤੋਂ 5 ਸਾਲ ਦੀ ਸਜ਼ਾ ਜਾਂ 20 ਲੱਖ ਰੁਪਏ ਹੋਵੇਗਾ ਜ਼ੁਰਮਾਨਾ

ਪਤੰਗ ਬਣਾਉਣ ਤੇ ਵੇਚਣ ਵਾਲਿਆਂ ਨੂੰ ਵੀ 5 ਤੋਂ 7 ਸਾਲ ਕੈਦ ਜਾਂ 50 ਲੱਖ ਰੁਪਏ ਜੁਰਮਾਨਾ ਹੋਵੇਗਾਇਸਲਾਮਾਬਾਦ, 22 ਜਨਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਪਤੰਗ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਿਊਜ਼ ਏਜੰਸੀ ਏਪੀ ਮੁਤਾਬਕ ਪੰਜਾਬ ਅਸੈਂਬਲੀ ਨੇ ਵੀ ਇਸ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ। ਪਤੰਗ ਉਡਾਉਂਦੇ ਹੋਏ ਫੜੇ […]

Continue Reading

ਅਬੋਹਰ ਵਿਖੇ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, 7 ਵਿਅਕਤੀ ਜ਼ਖਮੀ 3 ਦੀ ਹਾਲਤ ਨਾਜ਼ੁਕ

ਅਬੋਹਰ, 22 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਵਿਖੇ ਦੋਵਾਂ ਧਿਰਾਂ ਵਿਚਕਾਰ ਹੋਈ ਲੜਾਈ ਨੇ ਖੂਨੀ ਟਕਰਾਅ ਦਾ ਰੂਪ ਧਾਰਨ ਕਰ ਲਿਆ। ਇਸ ਮਾਮਲੇ ‘ਚ ਦੋਵੇਂ ਧਿਰਾਂ ਦੇ ਕੁੱਲ 7 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 3 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਪੰਜਕੋਹੀ ਵਿਖੇ ਵਾਪਰੀ।ਪਹਿਲੀ ਧਿਰ […]

Continue Reading

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਜਿਉਂਦ ਜ਼ਮੀਨੀ ਮੋਰਚੇ ਦੇ ਕਿਸਾਨਾਂ ਉੱਤੇ ਝੂਠਾ ਪੁਲਿਸ ਕੇਸ ਦਰਜ ਕਰਨ ਦੀ ਸਖ਼ਤ ਨਿੰਦਾ

ਪੁਲਸੀ ਧੱਕੇਸ਼ਾਹੀ ਨਾਲ ਜ਼ਮੀਨਾਂ ਉੱਤੇ ਕਬਜ਼ੇ ਰੋਕਣ ਲਈ ਮੋਰਚਾ 30 ਜਨਵਰੀ ਤੱਕ ਦਿਨ ਰਾਤ ਜਾਰੀ ਰੱਖਣ ਅਤੇ 26 ਜਨਵਰੀ ਦੇ ਟ੍ਰੈਕਟਰ ਮਾਰਚ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਦੇ 1907-08 ਤੋਂ ਕਾਨੂੰਨੀ ਕਾਸ਼ਤਕਾਰ ਸੌ ਤੋਂ ਵੱਧ ਮੁਜਾਰੇ ਕਿਸਾਨਾਂ ਦੀ ਕਰੀਬ 600 […]

Continue Reading