ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਭਾਜਪਾ ਦੇ ਐਮਪੀ ਨੇ ਵਿਅਕਤੀ ਨੂੰ ਮਾਰਿਆ ਥੱਪੜ

ਨਵੀਂ ਦਿੱਲੀ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਐਮਪੀ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ। ਤੇਲੰਗਾਨਾ ਦੇ ਮੇੜਚਲ ਜ਼ਿਲ੍ਹੇ ਵਿੱਚ ਭਾਜਪਾ ਦੇ ਐਮਪੀ ਈਟੇਲਾ ਰਾਜੇਂਦਰ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ। ਐਮਪੀ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਉਥੇ ਮੌਜੂਦ […]

Continue Reading

ਪੰਜਾਬ ’ਚ ਗੱਡੀ ਨੇ ਢਾਈ ਸਾਲਾ ਬੱਚੀ ਨੂੰ ਕੁਚਲਿਆ, ਮੌਤ

ਬਰਨਾਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਬਰਨਾਲਾ ਵਿੱਚ ਗੱਡੀ ਹੇਠ ਆਉਣ ਕਾਰਨ ਢਾਈ ਸਾਲ ਬੱਚੀ ਦੀ ਦਰਦਨਾਇਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਰਚ ਦੇ ਸਾਹਮਣੇ ਇਕ ਨਿੱਜੀ ਸਕੂਲ ਪ੍ਰਬੰਧਕਾਂ ਦੀ ਸਕਾਰਪਿਓ ਗੱਡੀ ਨੇ ਢਾਈ ਸਾਲ ਦੀ ਇਕ ਬੱਚੀ ਨੂੰ ਕੁਚਲ ਦਿੱਤਾ। ਮ੍ਰਿਤਕ ਬੱਚੀ ਦੀ ਪਹਿਚਾਣ ਜੋਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਇਹ […]

Continue Reading

ਕੈਬਨਿਟ ਮੰਤਰੀ ਨੇ SDM ਨੂੰ ਪਾਈ ਝਾੜ, ‘ਤੁਸੀਂ ਮੇਰੇ ਨਾਲ ਐਨੀ ਬਹਿਸ ਕਰਦੇ ਹੋ ਤਾਂ ਲੋਕਾਂ ਨਾਲ ਕੀ ਕਰਦੇ ਹੋਵੋਗੇ’

ਅੰਮ੍ਰਿਤਸਰ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦਾ ਕੰਮ ਨਾ ਹੋਣ ਕਾਰਨ ਐਸ ਡੀ ਐਮ ਮਜੀਠਾ ਨੂੰ ਝਾੜ ਪਾਈ ਗਈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਕੁਝ ਕੰਮ ਲੈ ਕੇ ਪਹੁੰਚੇ ਸਨ। ਮਜੀਠਾ ਐਸਡੀਐਮ ਵੱਲੋਂ ਕੰਮ ਨਹੀਂ ਕੀਤਾ ਜਾ ਰਿਹਾ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ […]

Continue Reading

ਪੰਜਾਬ ਦੇ ਇੱਕ ਸੀਨੀਅਰ IAS ਅਧਿਕਾਰੀ ਲੈਣਗੇ ਸਵੈਇੱਛੁਕ ਸੇਵਾਮੁਕਤੀ, ਅਰਜ਼ੀ ਮਨਜ਼ੂਰ

ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੇ 1993 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸ਼ਿਵ ਪ੍ਰਸਾਦ ਸਵੈਇੱਛਤ ਸੇਵਾਮੁਕਤੀ (ਵੀਆਰਐਸ) ਲੈਣਗੇ। ਸਰਕਾਰ ਨੇ ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮੇਂ ਉਹ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਜੋਂ ਤਾਇਨਾਤ ਹਨ।ਪਹਿਲਾਂ ਉਹ 2030 ਵਿੱਚ ਸੇਵਾਮੁਕਤ ਹੋਣ ਵਾਲੇ ਸਨ।ਹੁਣ ਉਹ ਫਰਵਰੀ ਮਹੀਨੇ ‘ਚ […]

Continue Reading

ਪੁਲਿਸ ਮੁਕਾਬਲੇ ’ਚ 4 ਬਦਮਾਸ਼ਾਂ ਦੀ ਮੌਤ, ਇੰਸਪੈਕਟਰ ਜ਼ਖਮੀ

ਸ਼ਾਮਲੀ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਦੇ ਵਿੱਚ ਅੱਜ ਸਵੇਰੇ ਹੋਏ ਪੁਲਿਸ ਦੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ’ਚ 4 ਬਦਮਾਸ਼ਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਪੁਲਿਸ ਦਾ ਇੰਸਪੈਕਟਰ ਜ਼ਖਮੀ ਹੋ ਗਿਆ। ਐਸਟੀਐਫ ਨੂੰ ਗੁਪਤ ਸੂਚਲਾ ਮਿਲੀ ਸੀ ਕਿ ਅਰਸ਼ਦ ਆਪਣੇ ਸਾਦੀਆਂ ਨਾਲ ਝਿੰਝਾਨਾ ਥਾਣਾ ਖੇਤਰ ਵਿਚੋਂ ਲੰਘਣ ਵਾਲਾ ਹੈ। ਪੁਲਿਸ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਮੋਸ਼ਨਲ ਪੇਅ ਸਕੀਮ ਬਹਾਲ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਸਮੇਂ ਤੋਂ ਬੰਦ ਪਈ ਪ੍ਰਮੋਸ਼ਨਲ ਪੇਅ ਸਕੀਮ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਹੈ। ਇਸ ਸਕੀਮ ਨੂੰ ਬਹਾਲ ਕਰਨ ਲਈ ਸਰਕਾਰ ਤੇ ਡਾਕਟਰਾਂ ਵਿੱਚਕਾਰ ਪਿਛਲੇ ਸਮੇਂ ਤੋਂ ਗੱਲਬਾਤ ਚੱਲਦੀ ਸੀ, ਜਿਸ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ DA ’ਚ ਵਾਧਾ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Continue Reading

ਲਵਿਸ਼ ਚਾਵਲਾ ਨੇ ਸਿੱਖਿਆ ਬੋਰਡ ਦੇ ਕੰਟਰੋਲਰ ਦਾ ਅਹੁਦਾ ਸੰਭਾਲਿਆ

ਐੱਸ.ਏ.ਐੱਸ. ਨਗਰ 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਕੰਟਰੋਲਰ  ਸ਼੍ਰੀ ਲਵਿਸ਼ ਚਾਵਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11, ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਕੰਟਰੋਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਲਵਿਸ਼ ਚਾਵਲਾ ਦੇ ਸੁਆਗਤ ਲਈ ਬੋਰਡ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਸ਼੍ਰੀ ਲਵਿਸ਼ ਚਾਵਲਾ ਮੰਨੇ ਪ੍ਰਮੰਨੇ ਸਿੱਖਿਆ ਸ਼ਾਸਤਰੀ […]

Continue Reading

ਮੋਹਾਲੀ ਪੁਲਿਸ ਵੱਲੋਂ ਦੋ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਮੋਹਾਲੀ, 20 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਗੈਂਗਸਟਰ ਲਖਵੀਰ ਸਿੰਘ ਲੰਡਾ ਅਤੇ ਗੁਰਦੇਵ ਸਿੰਘ ਉਰਫ਼ ਜੈਸਲ ਦੇ ਦੋ ਸਾਥੀ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪੁਆਇੰਟ 32 ਬੋਰ ਦੇ ਤਿੰਨ ਪਿਸਤੌਲ, ਦੋ ਦੇਸੀ ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਲੁਧਿਆਣਾ ਦੇ ਸਾਹਨੇਵਾਲ ਥਾਣਾ ਖੇਤਰ ਤੋਂ […]

Continue Reading