ਭਾਜਪਾ ਲਈ ਦੇਸ਼ ਦਾ ਸੰਵਿਧਾਨ ਸਰਵਉੱਚ, ਕਿਸੇ ਵੀ ਧਰਮ ਵਿੱਚ ਕੋਈ ਦਖਲ ਨਹੀਂ ਦਿੰਦੀ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਲਜੀਤ ਦੋਸਾਂਝ ਵਲੋਂ ਬਣਾਈ ਗਈ ਫਿਲਮ ਨੂੰ ਭਾਜਪਾ ਨਾਲ ਜੋੜ ਕੇ ਅਤੇ ਲੋਕਾਂ ਵਿੱਚ ਭੰਬਲਭੂਸਾ ਫੈਲਾ ਕੇ ਕੁਝ ਸੰਗਠਨਾਂ ਅਤੇ ਲੋਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਲਜੀਤ ਦੋਸਾਂਝ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦਾ ਫੈਸਲਾ

ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ ਲੁਧਿਆਣਾ , 19 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ , ਜਰਮਨਜੀਤ […]

Continue Reading

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ […]

Continue Reading

ਪੰਜਾਬੀ ਨੌਜਵਾਨ ਦਾ ਬੈਲਜ਼ੀਅਮ ’ਚ ਗੋਲੀਆਂ ਮਾਰ ਕੇ ਕਤਲ

ਫਗਵਾੜਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਬੈਲਜ਼ੀਅਮ ਵਿੱਚ ਪੰਜਾਬ ਦੇ ਫਗਵਾੜਾ ਦੇ ਰਹਿਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਦਿਆਬਾਦ ਦੇ ਕਬੱਡੀ ਪ੍ਰਮੋਟਰ ਤੇ ਸਮਾਜ ਸੇਵਕ ਬਖਤਾਵਰ ਸਿੰਘ ਬਾਜਵਾ ਉਰਫ ਦਾ ਬੈਲਜ਼ੀਅਮ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਖਤਾਵਰ […]

Continue Reading

ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ 4 ਮਾਰਚ ਨੂੰ

ਜਲੰਧਰ ,19 ਜਨਵਰੀ (ਮਲਾਗਰ ਖਮਾਣੋਂ) : ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ 4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਹ ਫੈਸਲਾ ਜਥੇਬੰਦੀ ਦੇ ਜਲੰਧਰ ਦਫਤਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਫਟੂ ਪੰਜਾਬ ਪ੍ਰਧਾਨ ਕੁਲਵਿੰਦਰ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ […]

Continue Reading

ਲੁਧਿਆਣਾ : ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਪਿੰਡ ਅਲੌੜ ਦੀ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬਰਫ਼ ਦੇ ਸੂਏ ਨਾਲ ਸਿਰ, ਅੱਖਾਂ ਅਤੇ ਪੇਟ ਉਤੇ ਕਈ ਵਾਰ ਨਾਲ ਹਮਲਾ […]

Continue Reading

4 ਬੋਰਿਆਂ ’ਚ ਭਰੇ ਲੱਖਾਂ ਰੁਪਏ ਦੇ ਵਾਲ ਚੋਰੀ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਘਰ ਵਿੱਚ ਵੜ੍ਹ ਕੇ ਲੱਖਾਂ ਰੁਪਏ ਦੇ ਸਿਰ ਦੇ ਵਾਲ ਚੋਰੀ ਕਰ ਲਏ। ਇਹ ਮਾਮਲਾ ਫਰੀਦਾਬਾਦ ਦਾ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਾਬਾਦ ਦੇ ਸੈਕਟਰ 17 ਥਾਣਾ ਖੇਤਰ ਵਿੱਚ ਰਹਿਣ ਵਾਲੇ ਵਿਅਕਤੀ ਰਣਜੀਤ ਮੰਡਲ ਨੇ ਪੁਲਿਸ ਕੋਲ […]

Continue Reading

ਪੰਜਾਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਦੋ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ […]

Continue Reading

ਤਿੰਨ ਮੰਜ਼ਿਲਾ ਮਕਾਨ ’ਚ ਲੱਗੀ ਅੱਗ 3 ਬੱਚਿਆਂ ਸਮੇਤ 4 ਦੀ ਮੌਤ, ਦੋ ਜ਼ਖਮੀ

ਗਾਜ਼ੀਆਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਗਾਜੀਆਬਾਦ ਦੇ ਇਕ ਤਿੰਨ ਮੰਜ਼ਿਲਾ ਮਕਾਨ ਵਿੱਚ ਅੱਗ ਲੱਗਣ ਕਾਰਨ ਇਕ ਔਰਤ ਤੇ 3 ਬੱਚਿਆਂ ਸਮੇਤ 4 ਦੀ ਮੌਤ ਹੋ ਗਈ ਜਦੋਂ  ਕਿ ਇਕ ਔਰਤ ਤੇ ਇਕ ਬੱਚਾ ਝੁਲਸਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.00 ਵਜੇ ਪੁਲਿਸ ਨੂੰ ਖਬਰ ਮਿਲੀ ਕਿ ਥਾਦਾ ਲੋਨੀ ਖੇਤਰ ਅੰਦਰ ਕੰਚਨ ਪਾਰਕ […]

Continue Reading