ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਵਜ਼ਨ ਘਟਿਆ

ਖਨੌਰੀ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸ਼ੁੱਕਰਵਾਰ ਨੂੰ 53ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਡੱਲੇਵਾਲ ਦਾ ਭਾਰ 20 ਕਿਲੋ ਘਟ ਗਿਆ ਹੈ।ਜਦੋਂ ਉਹ ਮਰਨ ਵਰਤ ‘ਤੇ ਬੈਠੇ ਸਨ ਤਾਂ ਉਨ੍ਹਾਂ ਦਾ ਭਾਰ 86 ਕਿਲੋ […]

Continue Reading

ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ‘ਚ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਦੇ ਦਮ ‘ਤੇ ਅੱਜ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਸ਼ੁਕਰਵਾਰ ਦੀ ਛੁੱਟੀ ਦਾ ਐਲਾਨ

ਮਾਲੇਰਕੋਟਲਾ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਭਲਕੇ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਦੀ ਡਿਪਟੀ ਕਮਿਸ਼ਨਰ ਡਾ. ਵੱਲਵੀ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, […]

Continue Reading

ਪੰਜਾਬ ‘ਚ ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ 2030 ਤੱਕ ਅੱਧਾ ਕਰਨ ਦਾ ਟੀਚਾ : ਘਨਸ਼ਿਆਮ ਥੋਰੀ

ਸਰਕਾਰੀ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਤੋਂ ਬਚਾਅ ਲਈ ਦਵਾਈ ਮੁਫ਼ਤ ਉਪਲਬਧ : ਘਨਸ਼ਿਆਮ ਥੋਰੀ ਚੰਡੀਗੜ੍ਹ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਰਾਸ਼ਟਰੀ ਸੱਪ ਦੇ ਡੰਗਣ ਅਤੇ ਇਨਵੇਨੋਮਿੰਗ ਪ੍ਰੋਗਰਾਮ (NPSE) ਤਹਿਤ ਇੱਕ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਐਮਡੀ ਐਨਐਚਐਮ ਘਨਸ਼ਿਆਮ ਥੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਘੋਂਡਾ ਵਿਧਾਨ ਸਭਾ ‘ਚ ‘ਆਪ’ ਉਮੀਦਵਾਰ ਦੇ ਸਮਰਥਨ ‘ਚ ਕੀਤਾ ਰੋਡ ਸ਼ੋਅ

ਗਾਲ੍ਹਾਂ ਕੱਢਣ ਵਾਲਿਆਂ ਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਨਾ ਦਿਓ, ਉਹ ਕਦੇ ਵੀ ਤੁਹਾਡਾ ਭਲਾ ਨਹੀਂ ਕਰ ਸਕਦੇ – ਮਾਨ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਘੋਂਡਾ ਵਿਧਾਨ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਦੇ ਸਮਰਥਨ ‘ਚ ਵੱਡਾ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ‘ਆਪ’ ਉਮੀਦਵਾਰ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ […]

Continue Reading

ਲੁਧਿਆਣਾ ‘ਚ 220 ਹੋਟਲਾਂ ਦਾ ਸੀਲ ਹੋਣਾ ਲਗਭਗ ਤੈਅ

ਲੁਧਿਆਣਾ, 16 ਜਨਵਰੀ, ਦੇਸ਼ ਕਲਿਕ ਬਿਊਰੋ :ਨਿਗਮ ਲੁਧਿਆਣਾ ਵਿੱਚ ਅੰਨ੍ਹੇਵਾਹ ਬਣਾਏ ਜਾ ਰਹੇ ਹੋਟਲਾਂ ਨੂੰ ਸੀਲ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਹੋਟਲਾਂ ਵਿੱਚ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੈ। ਹੋਟਲਾਂ ਨੇੜੇ ਪਾਰਕਿੰਗ ਨਾ ਹੋਣ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਦੇ ਕੁੱਲ 220 […]

Continue Reading

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਘਪਲਾ, ਚਾਰ ਸੀਨੀਅਰ ਅਧਿਕਾਰੀ ਮੁਅੱਤਲ

ਫ਼ਰੀਦਕੋਟ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੋਏ ਵਿੱਤੀ ਘਪਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜਨੀਅਰ (ਐਕਸੀਅਨ) ਜਸਵਿੰਦਰ ਸਿੰਘ, ਉਪ ਮੰਡਲ ਅਫ਼ਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜਨੀਅਰ (ਜੇਈ) ਪਰਵਿੰਦਰ ਸਿੰਘ ਅਤੇ […]

Continue Reading

ਸੋਨਾ ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਵੀਰਵਾਰ ਨੂੰ ਸੋਨਾ ਅਤੇ ਚਾਂਦੀ ਵਿੱਚ ਵਾਧਾ ਹੋਇਆ ਹੈ। ਕਮੋਡਿਟੀ ਬਾਜ਼ਾਰ ਵਿੱਚ ਸੋਨਾ ਵੱਧ ਕੇ ਵਪਾਰ ਕਰ ਰਿਹਾ ਹੈ, ਉਥੇ ਚਾਂਦੀ ਵਿੱਚ ਵੀ ਮਾਮੂਲੀ ਵਾਧਾ ਹੋਇਆ ਹੈ। ਸਰਾਫਾ ਬਾਜ਼ਾਰ ਵਿੱਚ ਵੀ ਸੋਨਾ ਅਤੇ ਚਾਂਦੀ ਦੇ ਭਾਅ ਵਿੱਚ ਹੋਰ ਵਾਧਾ ਹੋਇਆ ਹੈ। ਅੱਜ ਐਮਸੀਐਕਸ ‘ਤੇ ਸੋਨਾ 170 […]

Continue Reading

ਸੰਘਰਸ਼ੀ ਲੋਕਾਂ ਨੇ ਕੀਤੀ ਸ਼ਹੀਦ ਠੀਕਰੀਵਾਲਾ ਦੇ ਬੁੱਤ ਤੇ ਚੌਂਕ ਦੀ ਸੇਵਾ ਸੰਭਾਲ, ਬਣਾਈ ਕਮੇਟੀ

ਮਾਨਸਾ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ :ਅੱਜ ਸ਼ਹਿਰ ਤੇ ਨੇੜੇ ਦੇ ਸੰਘਰਸ਼ੀ ਸੰਗਠਨਾਂ ਨਾਲ ਜੁੜੇ ਲੋਕਾਂ ਵਲੋਂ ਮਾਨਸਾ ਦੇ ਮੁੱਖ ਚੌਕ ਵਿੱਚ ਲੱਗੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਅਤੇ ਫੁੱਲਾਂ ਦੇ ਹਾਰ ਪਹਿਨਾ ਕੇ ਲੋਕ ਘੋਲਾਂ ਦੇ ਉੱਘੇ ਸ਼ਹੀਦ ਨੂੰ ਅਪਣਾ ਸਤਿਕਾਰ ਦਿੱਤਾ।ਇਸ ਸੇਵਾ ਵਿੱਚ […]

Continue Reading