ਸਿੱਖਿਆ ਬੋਰਡ ਵੇਹੜੇ ਮਨਾਇਆ ਲੋਹੜੀ ਦਾ ਤਿਉਹਾਰ
ਐੱਸ.ਏ.ਐੱਸ. ਨਗਰ, 13 ਜਨਵਰੀ ( ) ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ ਜਨਰਲ ਸਕੱਤਰ ਸੁਖਚੇਨ ਸਿੰਘ ਸੈਣੀ ਅਤੇ ਸਮੂਹ ਆਧਿਕਾਰੀਆਂ /ਕਰਮਚਾਰੀਆਂ ਵੱਲੋਂ ਬੋਰਡ ਦੇ ਮੁੱਖ ਦਫਤਰ ਵਿਖੇ ਲੋਹੜੀ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਬੋਰਡ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ […]
Continue Reading