ਮੇਅਰ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਬੇਮਿਸਾਲ ਵਿਕਾਸ ਦਾ ਬਣੇਗਾ ਗਵਾਹ : ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ ਪਟਿਆਲਾ/ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ […]

Continue Reading

ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਨੀਤੀ ਦਾ ਖਰੜਾ ਕੀਤਾ ਰੱਦ, ਕੇਂਦਰ ਨੂੰ ਲਿਖਿਆ ਪੱਤਰ*

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਖੇਤੀ ਨੀਤੀ ਲਈ ਲਿਆਦਾ ਗਿਆ ਖਰੜਾ ਪੰਜਾਬ ਸਰਾਕਰ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਜਵਾਬ ਭੇਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਡਰਾਫਟ 2021 ਵਿੱਚ ਰੱਦ ਕੀਤੇ ਗਏ […]

Continue Reading

ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ, ਦੋ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ

ਲੁਧਿਆਣਾ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਅੱਜ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦੋਵਾਂ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੁਧਿਆਣਾ ਦੇ ਵਾਰਡ ਨੰਬਰ 42 ਤੋਂ ਕੌਂਸਲਰ ਜਗਮੀਤ ਸਿੰਘ ਨੋਨੀ, ਅਤੇ ਵਾਰਡ ਨੰਬਰ 45 ਤੋਂ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਟਕਰਾਈਆਂ, ਇੱਕ ਰੇਲਿੰਗ ਤੋੜ ਕੇ ਫਲਾਈਓਵਰ ‘ਤੇ ਲਟਕੀ

ਜਲੰਧਰ, 10 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ ‘ਚ ਟਕਰਾਅ ਗਈਆਂ। ਇਸ ਕਾਰਨ ਕਰੀਬ 2 ਤੋਂ 3 ਯਾਤਰੀ ਜ਼ਖਮੀ ਹੋ ਗਏ। ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਫਿਲੌਰ ਕਸਬੇ ਦੇ ਅੰਬੇਡਕਰ ਫਲਾਈਓਵਰ ‘ਤੇ ਵਾਪਰੀ। ਇਨ੍ਹਾਂ ‘ਚੋਂ ਇਕ ਬੱਸ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੋੜ ਕੇ ਲਟਕ ਗਈ।ਇਸ ਦੇ ਨਾਲ […]

Continue Reading

ਲਹਿੰਦੇ ਪੰਜਾਬ ‘ਚ 3 ਹਿੰਦੂ ਨੌਜਵਾਨ ਅਗਵਾ

ਇਸਲਾਮਾਬਾਦ, 10 ਜਨਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤਿੰਨ ਹਿੰਦੂ ਨੌਜਵਾਨਾਂ ਨੂੰ ਅਗਵਾ ਕਰ ਲਿਆ ਗਿਆ ਹੈ। ਅਗਵਾ ਕਰਨ ਵਾਲੇ ਦੋਸ਼ੀਆਂ ਨੇ ਪੁਲਿਸ ਤੋਂ ਆਪਣੇ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਨਾਲ ਹੀ, ਅਜਿਹਾ ਨਾ ਕਰਨ ‘ਤੇ ਉਨ੍ਹਾਂ ਅਗਵਾ ਕੀਤੇ ਹਿੰਦੂਆਂ ਨੂੰ ਮਾਰਨ ਦੀ ਧਮਕੀ ਦਿੱਤੀ ਹੈ।ਪੰਜਾਬ ਪੁਲਸ ਨੇ ਦੱਸਿਆ […]

Continue Reading

ਬੰਦ ਘਰ ’ਚੋਂ 3 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ

ਮੇਰਠ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਦੇ ਮੇਰਠ ਵਿੱਚ ਇਕ ਦਰਦਨਾਇਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪਰਿਵਾਰ ਦੇ ਮੈਂਬਰਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਵੱਖ ਵੱਖ ਬੋਰੇ ਵਿੱਚ ਪਾ ਕੇ ਘਰ ਵਿੱਚ ਰੱਖਿਆ ਗਿਆ। ਇਹ ਘਟਨਾ ਮੇਰਠ ਦੇ ਲਿਸਾੜੀ ਗੇਟ ਦੇ ਸੋਹੇਲ ਗਾਰਡਨ […]

Continue Reading

ਅਵਿਨਾਸ਼ ਰਾਏ ਖੰਨਾ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਦੀ ਮੌਤ ਉਤੇ ਅਫਸੋਸ ਕਰਨ ਪਹੁੰਚੇ

ਮਾਤਾ ਜਰਨੈਲ ਕੌਰ ਦੀ ਮੌਤ ਸਾਡੇ ਲਈ ਨਾ ਪੂਰਾ ਹੋਣ ਵਾਲਾ ਘਾਟਾ:-ਅਵਿਨਾਸ਼ ਰਾਏ ਖੰਨਾ ਚੰਡੀਗੜ੍ਹ, 08 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਤੇ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਸ੍ਰੀਮਤੀ ਜਰਨੈਲ ਕੌਰ ਦੀ ਮੌਤ ਤੇ […]

Continue Reading

ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪਿਤਾ ਦੇ ਭੋਗ ‘ਤੇ ਪੰਜਾਬ ਆਏ ਲੈਫਟੀਨੈਂਟ ਕਰਨਲ ਦੀ ਸੜਕ ਹਾਦਸੇ ਦੌਰਾਨ ਮੌਤ

ਗੁਰਦਾਸਪੁਰ, 8 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ, ਜਿਸ ਦੌਰਾਨ ਕਾਰ ‘ਚ ਸਫਰ ਕਰ ਰਹੇ ਲੈਫਟੀਨੈਂਟ ਕਰਨਲ ਦੀ ਮੌਤ ਹੋ ਗਈ। ਕਰਨਲ ਆਪਣੇ ਬੱਚਿਆਂ ਅਤੇ ਪਤਨੀ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ‘ਤੇ ਛੱਡ ਕੇ ਆਪਣੀ ਯੂਨਿਟ ਵਿੱਚ ਵਾਪਸ ਜਾ ਰਿਹਾ ਸੀ। ਇਹ ਹਾਦਸਾ ਕਸਬਾ ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ […]

Continue Reading

ਰਾਜਪੁਰਾ ਵਿਖੇ ਆੜ੍ਹਤੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਨਕਦੀ ਲੁੱਟੀ

ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਸਥਾਨਕ ਅਨਾਜ ਮੰਡੀ ’ਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਆੜ੍ਹਤੀ ਬਿਹਾਰੀ ਲਾਲ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਲਏ। ਇਸ ਹਮਲੇ ਦੌਰਾਨ ਲੁਟੇਰਿਆਂ ਨੇ ਬਿਹਾਰੀ ਲਾਲ ਨੂੰ ਬੇਹੱਦ ਕੁੱਟਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ […]

Continue Reading