ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਕਮਲ ਚੌਧਰੀ

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ ਚੰਡੀਗੜ੍ਹ 23 ਫਰਵਰੀ, 2025:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ […]

Continue Reading

Delhi Election Result : ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਭਾਜਪਾ 44 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਮੁਹਰੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 44 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ […]

Continue Reading

ਦਿੱਲੀ ਚੋਣ ਨਤੀਜੇ : ਕਾਲਕਾ ਜੀ ਸੀਟ ਤੋਂ ਆਪ ਦੀ ਉਮੀਦਵਾਰ ਅਤਿਸ਼ੀ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤ ਆ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਅੱਗੇ ਚੱਲ ਰਹੀ ਹੈ, ਭਾਜਪਾ ਦੇ ਉਮੀਦਵਾਰ […]

Continue Reading

ਪੰਜਾਬ ‘ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਲਦੀ

ਪੰਜਾਬ ‘ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਲਦੀਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਜਲਦ ਹੀ ਇੱਕ ਹੋਰ ਚੋਣ ਹੋਣ ਜਾ ਰਹੀ ਹੈ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 10 ਫਰਵਰੀ […]

Continue Reading

‘ਆਪ‘ ਵਿਧਾਇਕ ਦਿਨੇਸ਼ ਮੋਹਨੀਆਂ ਖਿਲਾਫ FIR ਦਰਜ

‘ਆਪ‘ ਵਿਧਾਇਕ ਦਿਨੇਸ਼ ਮੋਹਨੀਆਂ ਖਿਲਾਫ FIR ਦਰਜ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾ ਲਈ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਮੋਹਨੀਆ ‘ਤੇ ਮੰਗਲਵਾਰ ਨੂੰ ਚੋਣਾਂ ਦੇ ਪ੍ਰਚਾਰ ਦੌਰਾਨ ਇੱਕ ਔਰਤ ਨਾਲ ਦੁਰਵਿਵਹਾਰ ਕਰਨਦੇ ਦੋਸ਼ਾਂ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲਸ ਨੇ ਸੰਗਮ ਵਿਹਾਰ ਤੋਂ […]

Continue Reading

ਫਿਰੋਜ਼ਪੁਰ ਜ਼ਿਲ੍ਹੇ ‘ਚ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੀ ਚੋਣ 23 ਫਰਵਰੀ ਨੂੰ

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ ਚੰਡੀਗੜ੍ਹ, 4 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ […]

Continue Reading

ਚੋਣ ਕਮਿਸ਼ਨ ਪੱਖਪਾਤੀ ਹੈ: ਆਤਿਸ਼ੀ

ਚੋਣ ਕਮਿਸ਼ਨ ਪੱਖਪਾਤੀ ਹੈ: ਆਤਿਸ਼ੀ ਨਵੀਂ ਦਿੱਲੀ: 4 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ ‘ਤੇ ਗੁੰਡਾਗਰਦੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਵਰਕਰਾਂ ਨੂੰ ਬਚਾ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ […]

Continue Reading

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਨ ਕਰਕੇ ਉਸ ‘ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਲੀ ‘ਚ ਕਾਂਗਰਸ ਲਈ ਵੋਟਾਂ ਮੰਗੀਆਂ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਲੀ ‘ਚ ਕਾਂਗਰਸ ਲਈ ਵੋਟਾਂ ਮੰਗੀਆਂ ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ।ਬਲਕੌਰ ਸਿੰਘ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਚੋਣ ਪ੍ਰਚਾਰ ਕਰਦੇ ਨਜ਼ਰ ਆਏ। ਉਨ੍ਹਾਂ ਨਾਲ ਪੰਜਾਬ […]

Continue Reading